News
News
ਟੀਵੀabp shortsABP ਸ਼ੌਰਟਸਵੀਡੀਓ
X

ਭਗਵੰਤ ਮਾਮਲੇ 'ਤੇ ਜਾਂਚ ਕਮੇਟੀ ਦੀ ਮਿਆਦ 'ਚ ਵਾਧਾ

Share:
ਨਵੀਂ ਦਿੱਲੀ: ਆਮ ਆਦਮੀ ਪਾਰਟੀ ਸਾਂਸਦ ਭਗਵੰਤ ਮਾਨ ਵੱਲੋਂ ਸੰਸਦ ਭਵਨ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਏ ਜਾਣ ਦੇ ਮਾਮਲੇ ਦੀ ਜਾਂਚ ਲਈ ਬਣਾਈ ਸੰਸਦੀ ਕਮੇਟੀ ਦੀ ਮਿਆਦ ਹੋਰ ਵਧਾ ਦਿੱਤੀ ਗਈ ਹੈ। ਹੁਣ ਇਸ ਕਮੇਟੀ ਨੂੰ ਆਪਣੀ ਰਿਪੋਰਟ ਦੇਣ ਲਈ 3 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਲਈ ਬਣੀ 9 ਮੈਂਬਰੀ ਕਮੇਟੀ ਨੇ 18 ਨਵੰਬਰ ਨੂੰ ਆਪਣੀ ਰਿਪੋਰਟ ਸੌਂਪਣੀ ਸੀ। ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਕਿਹਾ ਸੀ ਕਿ ਮਾਨ ਖ਼ਿਲਾਫ਼ ਗੰਭੀਰ ਇਲਜ਼ਾਮ ਲੱਗੇ ਹਨ ਇਸ ਲਈ ਉਸ ਨੂੰ ਸਦਨ ਦੀ ਕਾਰਵਾਈ 'ਚ ਹਿੱਸਾ ਨਾ ਲੈਣ ਲਈ ਕਿਹਾ ਗਿਆ ਹੈ। ਇਸ ਮਾਮਲੇ 'ਤੇ ਹੋਏ ਵਿਵਾਦ ਤੋਂ ਬਾਅਦ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੰਸਦੀ ਕਾਰਵਾਈ 'ਚ ਹਿੱਸਾ ਨਹੀਂ ਲਿਆ ਹੈ।
Published at : 19 Nov 2016 09:53 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਪ੍ਰਮੁੱਖ ਖ਼ਬਰਾਂ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ