News
News
ਟੀਵੀabp shortsABP ਸ਼ੌਰਟਸਵੀਡੀਓ
X

ਭੁਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ

Share:
ਮਣੀਪੁਰ: ਅੱਜ ਸਵੇਰੇ ਭੂਚਾਲ ਦੇ ਝਟਕੇ ਲੱਗੇ ਹਨ। ਮਣੀਪੁਰ ਚ ਆਏ ਇਸ ਭੁਚਾਲ ਦੀ 3.7 ਮਾਪੀ ਗਈ। ਜਾਣਕਾਰੀ ਮੁਤਾਬਕ  ਇਸ ਭੂਚਾਲ ਦਾ ਕੇਂਦਰ ਮਣੀਪੁਰ ਦਾ ਸੈਨਾਪਤੀ ਜ਼ਿਲਾ ਰਿਹਾ। ਇਹ ਧਰਤੀ ਦੇ 21 ਕਿਲੋਮੀਟਰ ਦੀ ਗਹਿਰਾਈ 'ਚ ਆਇਆ ਸੀ। ਇਹਨਾਂ ਝਟਕਿਆਂ ਕਾਰਨ ਅਜੇ ਤੱਕ ਕਿਸੇ ਵੀ ਜਾਨੀ-ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਆਈ ਹੈ।
Published at : 14 Sep 2016 10:25 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?

IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...

Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...

ਪ੍ਰਮੁੱਖ ਖ਼ਬਰਾਂ

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ