News
News
ਟੀਵੀabp shortsABP ਸ਼ੌਰਟਸਵੀਡੀਓ
X

ਮਹਿਲਾ ਜੱਜ ਮੌਤ ਮਾਮਲੇ 'ਚ ਪੁਲਿਸ ਦਾ ਵੱਡਾ ਖੁਲਾਸਾ

Share:
ਕਾਨਪੁਰ: ਮਹਿਲਾ ਜੱਜ ਪ੍ਰਤਿਭਾ ਗੌਤਮ ਦੀ ਮੌਤ ਮਾਮਲੇ 'ਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਕ ਇਹ ਖੁਦਕੁਸ਼ੀ ਨਹੀਂ ਕਤਲ ਹੈ ਤੇ ਕਾਤਲ ਵੀ ਕੋਈ ਹੋਰ ਨਹੀਂ ਖੁਦ ਮਹਿਲਾ ਜੱਜ ਦਾ ਪਤੀ ਹੀ ਹੈ। ਜਿਸ ਨਾਲ ਮਹਿਜ਼ ਕੁੱਝ ਮਹੀਨੇ ਪਹਿਲਾਂ ਉਸ ਨੇ ਲਵ ਮੈਰਿਜ ਕਰਵਾਈ ਸੀ। ਮ੍ਰਿਤਕ ਦੇ ਪਤੀ ਨੇ ਹੀ ਕਾਨਪੁਰ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੀ ਪਤਨੀ ਕਾਨਪੁਰ ਦੀ ਜੁਆਇੰਟ ਮੈਜਿਸਟਰੇਟ ਨੇ ਆਪਣੇ ਘਰ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। pratibha judge 1 pratibha judge 6 ਪੁਲਿਸ ਮੁਤਾਬਕ ਜਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਤਾਂ ਹਾਲਾਤ ਕੁੱਝ ਹੋਰ ਹੀ ਕਹਾਣੀ ਬਿਆਨ ਕਰ ਰਹੇ ਸਨ। ਮ੍ਰਿਤਕ ਪ੍ਰਤਿਭਾ ਦੇ ਸਰੀਰ ’ਤੇ ਸੱਟਾਂ ਦੇ ਕੁੱਝ ਨਿਸ਼ਾਨ ਵੀ ਮਿਲੇ ਸਨ। ਅਜਿਹੇ ‘ਚ ਪੁਲਿਸ ਵੱਲੋਂ ਸ਼ੱਕ ਦੇ ਅਧਾਰ 'ਤੇ ਉਸ ਦੇ ਪਤੀ ਮਨੂ ਅਭਿਸ਼ੇਕ ਅਤੇ ਹੋਰ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਪ੍ਰਤਿਭਾ ਕੁੱਝ ਮਹੀਨੇ ਦੀ ਗਰਭਵਤੀ ਸੀ। ਪਰ ਉਸ ਦਾ ਪਤੀ ਅਬਾਰਸ਼ਨ ਕਰਵਾਉਣ ਲਈ ਮਜਬੂਰ ਕਰ ਰਿਹਾ ਸੀ। ਇਸ ਦੇ ਚੱਲਦੇ ਦੋਨਾਂ 'ਚ ਕਾਫੀ ਕਲੇਸ਼ ਰਹਿੰਦਾ ਸੀ। ਇਸੇ ਦੇ ਚੱਲਦੇ ਹੀ ਅਭਿਸ਼ੇਕ ਨੇ ਪ੍ਰਤਿਭਾ ਦਾ ਕਤਲ ਕਰ ਦਿੱਤਾ ਤੇ ਕਤਲ ਮਗਰੋਂ ਉਸ ਨੂੰ ਖੁਦਕੁਸ਼ੀ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ। ਪ੍ਰਤਿਭਾ ਗੌਤਮ ਜੁਆਇੰਟ ਮੈਜਿਸਟਰੇਟ ਦੀ ਉਸ ਦੀ ਲਾਸ਼ ਸਰਕਟ ਕਲੋਨੀ ਵਿਚਲੇ ਉਸ ਦੇ ਘਰ ਅੰਦਰ ਲਟਕਦੀ ਮਿਲੀ ਸੀ। ਮਨੂ ਅਭਿਸ਼ੇਕ ਨੇ ਕਿਹਾ ਸੀ ਕਿ ਜਦ ਘਰ ਆਇਆ ਤਾਂ ਉਸ ਨੇ ਲਾਸ਼ ਲਟਕਦੀ ਦੇਖੀ। ਇਸ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਾਣਕਾਰੀ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ ਸੀ।
Published at : 11 Oct 2016 10:14 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...

CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...

CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...

Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

ਪ੍ਰਮੁੱਖ ਖ਼ਬਰਾਂ

Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ