News
News
ਟੀਵੀabp shortsABP ਸ਼ੌਰਟਸਵੀਡੀਓ
X

ਮੁਸ਼ਕਲ 'ਚ ਕੇਜਰੀਵਾਲ ਦੇ ਉਪ ਮੁੱਖ ਮੰਤਰੀ !

Share:
ਨਵੀਂ ਦਿੱਲੀ: ਦਿੱਲੀ ਦੀ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ। ਐਂਟੀ ਕਰੱਪਸ਼ਨ ਬਿਓਰੋ (ਏਸੀਬੀ) ਨੇ ਦਿੱਲੀ ਮਹਿਲਾ ਅਯੋਗ 'ਚ ਕਥਿਤ ਭਰਤੀ ਘੋਟਾਲੇ ਦੀ ਜਾਂਚ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੰਮਨ ਭੇਜ ਕੇ 14 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ 'ਚ ਏਸੀਬੀ ਨੇ ਦਿੱਲੀ ਮਹਿਲਾ ਅਯੋਗ ਦੀ ਚੇਅਰਮੈਨ ਸਵਾਤੀ ਮਾਲੀਵਾਲ 'ਤੇ ਵੀ ਪ੍ਰਿਵੇਂਸ਼ਨ ਆਫ ਕਰੱਪਸ਼ਨ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਮਾਲੀਵਾਲ 'ਤੇ 85 ਲੋਕਾਂ ਨੂੰ ਫਰਜੀ ਤਰੀਕੇ ਨਾਲ ਨੌਕਰੀ 'ਤੇ ਰੱਖਣ ਦਾ ਇਲਜ਼ਾਮ ਹੈ। ਏਸੀਬੀ ਨੇ ਸਵਾਤੀ ਮਾਲੀਵਾਲ ਦੇ ਖਿਲਾਫ ਐਫਆਈਆਰ ਦਰਜ ਕਰਦੇ ਹੋਏ ਪ੍ਰਿਵੇਂਸ਼ਨ ਆਫ ਕਰੱਪਸ਼ਨ ਐਕਟ 13, 409 IPC 120B ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਜਿਕਰਯੋਗ ਹੈ ਕਿ ਕਾਂਗਰਸ ਲੀਡਰ ਤੇ ਦਿੱਲੀ ਮਹਿਲਾ ਅਯੋਗ ਦੀ ਸਾਬਕਾ ਚੇਅਰਮੈਨ ਬਰਖਾ ਸਿੰਘ ਦੀ ਇੱਕ ਸ਼ਿਕਾਇਤ 'ਤੇ ਏਸੀਬੀ ਨੇ ਜਾਂਚ ਸ਼ੁਰੂ ਕੀਤੀ ਹੈ। ਇਸ ਸ਼ਿਕਾਇਤ 'ਚ ਬਰਖਾ ਸਿੰਘ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਈ ਸਮਰਥਕਾਂ ਨੂੰ ਡੀਸੀਡਬਲਿਊ 'ਚ ਅਹੁਦਾ ਦਿੱਤਾ ਗਿਆ ਹੈ। ਉਨ੍ਹਾਂ ਸ਼ਿਕਾਇਤ 'ਚ 85 ਲੋਕਾਂ ਦਾ ਨਾਮ ਵੀ ਦਿੱਤਾ ਹੈ। ਇਲਜ਼ਾਮ ਹਨ ਕਿ ਮਹਿਲਾ ਅਯੋਗ 'ਚ 85 ਪ੍ਰਤੀਸ਼ਤ ਕੰਟ੍ਰੈਕਟ 'ਤੇ ਰੱਖਿਆ ਸਟਾਫ ਆਮ ਆਦਮੀ ਪਾਰਟੀ ਤੋਂ ਹੈ।
Published at : 07 Oct 2016 12:41 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਪ੍ਰਮੁੱਖ ਖ਼ਬਰਾਂ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ