News
News
ਟੀਵੀabp shortsABP ਸ਼ੌਰਟਸਵੀਡੀਓ
X

ਮੁੰਬਈ ਏਅਰਪੋਰਟ ਬੰਦ

Share:
ਮੁੰਬਈ: ਜੇਕਰ ਤੁਸੀਂ ਮੁੰਬਈ ਤੋਂ ਹਵਾਈ ਸਫਰ ਕਰਨਾ ਹੈ ਤਾਂ ਤੁਹਾਡੇ ਲਈ ਬੁਰੀ ਖਬਰ ਹੈ। ਕਿਉਂਕਿ ਮੇਨਟੇਂਨੇਸ ਦੇ ਚੱਲਦਿਆਂ ਮੁੰਬਈ ਏਅਰਪੋਰਟ ਦਾ ਮੇਨ ਰਨਵੇ 18 ਅਕਤੂਬਰ ਤੋਂ 23 ਅਕਤੂਬਰ ਤੱਕ ਹਰ ਰੋਜ 4-4 ਘੰਟੇ ਲਈ ਬੰਦ ਕੀਤਾ ਜਾ ਰਿਹਾ ਹੈ। ਅੱਜ ਵੀ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਮੁੰਬਈ ਏਅਰਪੋਰਟ ਦਾ ਰਨਵੇ ਬੰਦ ਕੀਤਾ ਗਿਆ ਹੈ। ਇਸ ਦੇ ਚੱਲਦੇ 2100 ਤੋਂ ਵੱਧ ਫਲਾਈਟ ਪ੍ਰਭਾਵਤ ਹੋਣਗੀਆਂ। ਮੁੱਖ ਰਨਵੇ ਬੰਦ ਹੋਣ ਕਾਰਨ ਸਾਰਾ ਅਪ੍ਰੇਸ਼ਨ ਸੈਕੰਡਰੀ ਰਨਵੇ ਤੋਂ ਜਾਰੀ ਰਹੇਗਾ। ਇਸ ਦੇ ਨਾਲ ਹੀ 31 ਅਕਤੂਬਰ, 3,7,10,14,17,21,24 ਅਤੇ 28 ਨਵੰਬਰ ਨੂੰ ਵੀ ਇਹ ਰਨਵੇ 5 ਘੰਟੇ ਲਈ ਪੂਰੀ ਤਰਾਂ ਬੰਦ ਰਹੇਗਾ। ਮੁੰਬਈ ਏਅਰਪੋਰਟ ਅਥਾਰਟੀ ਨੇ ਇਸ ਦੀ ਜਾਣਕਾਰੀ ਸਾਰੀਆਂ ਏਅਰਵਾਈਨਜ਼ ਨੂੰ ਵੀ ਦੇ ਦਿੱਤੀ ਹੈ। ਇਸ ਦੌਰਾਨ ਕਈ ਏਅਰਲਾਈਨਜ਼ ਦੇ ਸਮੇਂ 'ਚ ਵੀ ਬਦਲਾਅ ਕੀਤਾ ਗਿਆ ਹੈ।
Published at : 18 Oct 2016 03:00 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ

ਪ੍ਰਮੁੱਖ ਖ਼ਬਰਾਂ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ