News
News
ਟੀਵੀabp shortsABP ਸ਼ੌਰਟਸਵੀਡੀਓ
X

ਰਾਜਨਾਥ ਦੀ ਸਰਹੱਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ

Share:
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਜੈਸਲਮੇਰ 'ਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ 4 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਭਾਰਤ-ਪਾਕਿਸਤਾਨ 'ਚ ਲਗਾਤਾਰ ਵਧ ਰਹੇ ਤਨਾਅ ਦੇ ਚੱਲਦਿਆਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਰਾਜਸਥਾਨ, ਗੁਜਰਾਤ, ਜੰਮੂ-ਕਸ਼ਮੀਰ ਤੇ ਪੰਜਾਬ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਉਪ ਮੁਖਮੰਤਰੀ ਸੁਖਬੀਰ ਸਿੰਘ ਬਾਦਲ ਮੌਜੂਦ ਰਹਿਣਗੇ। ਜੈਸਲਮੇਰ ਦੇ ਬੀਐਸਐਫ ਸੈਕਟਰ ਹੈੱਡ ਕੁਆਟਰ 'ਚ ਹੋਣ ਵਾਲੀ ਇਸ ਮੀਟਿੰਗ 'ਚ ਬੀਐਸਐਫ ਦੇ ਸੀਨੀਅਰ ਅਧਿਕਾਰੀ ਵੀ ਬੈਠਕ 'ਚ ਸ਼ਾਮਲ ਹੋਣਗੇ।
Published at : 07 Oct 2016 10:01 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਪ੍ਰਮੁੱਖ ਖ਼ਬਰਾਂ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ