News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

ਰਿਟਰਨ ਭਰਨ 'ਚ ਲੇਟ ਹੋਣ ਵਾਲਿਆਂ ਲਈ ਚੰਗੀ ਖਬਰ

Share:
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਆਮਦਨ ਕਰ ਦੀ ਰਿਟਰਨ ਭਰਨ ਦੀ ਮਿਆਦ ਵਧਾ ਦਿੱਤੀ ਹੈ। ਹੁਣ ਤੁਸੀਂ 5 ਅਗਸਤ ਤੱਕ ਆਪਣੀ ਰਿਟਰਨ ਭਰ ਸਕਦੇ ਹੋ। ਇਸ ਤੋਂ ਪਹਿਲਾਂ ਰਿਟਰਨ ਭਰਨ ਦੀ ਆਖ਼ਰੀ ਮਿਤੀ 31 ਜੁਲਾਈ ਤੈਅ ਕੀਤੀ ਗਈ ਸੀ। ਪਰ ਦੇਸ਼ ਦੀਆਂ ਬੈਂਕਾਂ 'ਚ ਹੜਤਾਲ ਦੇ ਚੱਲਦੇ ਸਰਕਾਰ ਨੇ ਰਿਟਰਨ ਭਰਨ ਦੀ ਮਿਆਦ 'ਚ ਵਾਧਾ ਕਰਨ ਦਾ ਫੈਸਲਾ ਲਿਆ ਹੈ।   ਹਾਲਂਕਿ ਜੰਮੂ ਕਸ਼ਮੀਰ ਦੇ ਵਿਗੜੇ ਹਲਾਤਾਂ ਦੇ ਚੱਲਦੇ ਇੱਥੇ ਸਮਾਂ ਸੀਮਾਂ 'ਚ ਜਿਆਦਾ ਵਾਧਾ ਕੀਤਾ ਗਿਆ ਹੈ। ਇੱਥੋਂ ਦੇ ਲੋਕ 31 ਅਗਸਤ ਤੱਕ ਆਪਣੀ ਰਿਟਰਨ ਭਰ ਸਕਦੇ ਹਨ।
Published at : 30 Jul 2016 04:23 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Latest Breaking News Live 6 October 2024: ਪੰਚਾਇਤੀ ਚੋਣਾਂ ਤੋਂ ਪਹਿਲਾਂ ਜਲਾਲਾਬਾਦ 'ਚ ਖੂਨੀ ਖੇਡ, Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਐਗਜ਼ਿਟ ਪੋਲ ਦੇ ਨਤੀਜਿਆਂ ਤੋਂ ਬਾਅਦ ਆਦਿਤਿਆ ਸੁਰਜੇਵਾਲਾ ਨੇ ਠੋਕਿਆ ਦਾਅਵਾ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

ਪੰਚਾਇਤੀ ਚੋਣਾਂ ਤੋਂ ਪਹਿਲਾਂ ਜਲਾਲਾਬਾਦ 'ਚ ਖੂਨੀ ਖੇਡ, ਸਰਪੰਚੀ ਲਈ AAP ਦੇ ਉਮੀਦਵਾਰ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

Weather Update: ਪੰਜਾਬ 'ਚ ਇੰਨੀ ਤਰੀਕ ਤੋਂ ਬਦਲੇਗਾ ਮੌਸਮ, 2 ਦਿਨ ਲਗਾਤਾਰ ਪਵੇਗਾ ਮੀਂਹ

Punjab farmers: ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਸਾਂਝਾ ਕੀਤਾ ਪਰਾਲੀ ਦਾ ਗਣਿਤ

ਪ੍ਰਮੁੱਖ ਖ਼ਬਰਾਂ

IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ