News
News
ਟੀਵੀabp shortsABP ਸ਼ੌਰਟਸਵੀਡੀਓ
X

ਵਿਦਿਆਰਥੀਆਂ ਨੇ ਕਲਾਸ 'ਚ ਕੀਤਾ ਅਧਿਆਪਕ ਦਾ ਕਤਲ

Share:
ਨਵੀਂ ਦਿੱਲੀ: ਦਿੱਲੀ ਦੇ ਸਰਕਾਰੀ ਸਕੂਲ ਚ ਦਿਲ ਦਹਿਲਾਉਣ ਵਾਲੀ ਵਾਰਦਾਤ ਨੂੰ ਅਜਾਮ ਦਿੱਤਾ ਗਿਆ ਹੈ। ਇੱਕ ਅਜਿਹੀ ਵਾਰਦਾਤ ਜਿਸ ਬਾਰੇ ਤੁਸੀ ਸ਼ਾਇਦ ਹੀ ਕਦੇ ਸੁਣਿਆ ਹੋਵੇ। ਸਕੂਲ 'ਚ ਇੱਕ ਅਧਿਆਪਕ ਨੇ ਬੱਚਿਆਂ ਨੂੰ ਪੜਾਉਣ ਤੇ ਚੰਗਾ ਇਨਸਾਨ ਬਣਾਉਣ ਲਈ ਥੋੜੀ ਸਖਤੀ ਕੀ ਦਿਖਾਈ ਕਿ ਵਿਦਿਆਰਥੀਆਂ ਨੇ ਅਧਿਆਪਕ ਦਾ ਕਤਲ ਕਰ ਦਿੱਤਾ। ਖਬਰ ਦਿੱਲੀ ਦੇ ਨਾਂਗਲੋਈ 'ਚ ਸਰਕਾਰੀ ਸਕੂਲ ਤੋਂ ਹੈ। ਜਿੱਥੇ 12ਵੀਂ ਕਲਾਸ ਦੇ ਦੋ ਵਿਦਿਆਰਥੀਆਂ ਨੇ ਕਲਾਸ 'ਚ ਹੀ ਆਪਣੇ ਅਧਿਆਪਕ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਹੈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਦੋਨਾਂ ਵਿਦਿਆਰਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਦੇ ਨਾਂਗਲੋਈ 'ਚ ਸਰਕਾਰੀ ਸਕੂਲ ਦੀ ਕਲਾਸ ਰੂਮ ਨੰਬਰ 108 'ਚ ਉਹ ਹੋਇਆ ਜੋ ਕਦੇ ਕਿਸੇ ਨੇ ਨਾ ਸੋਚਿਆ ਸੀ। ਕਲਾਸ 'ਚ 12ਵੀਂ ਜਮਾਤ ਦੇ 2 ਵਿਦਿਆਰਥੀਆਂ ਨੇ ਕਲਾਸ 'ਚ ਆਪਣੇ ਅਧਿਆਪਕ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਚਾਕੂ ਲੱਗਣ ਨਾਲ ਅਧਿਆਪਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਿਸ ਦੇ ਚੱਲਦਿਆਂ ਛੋੜੀ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਧਿਆਪਕ ਮੁਕੇਸ਼ ਕੁਮਾਰ ਨੇ ਹਾਜ਼ਰੀ ਘੱਟ ਹੋਣ ਕਾਰਨ ਹਮਲਾਵਰ ਦੋ ਵਿਦਿਆਰਥੀਆਂ 'ਚੋਂ ਇੱਕ ਨੂੰ ਜਮਾਤ 'ਚੋਂ ਬਾਹਰ ਕੱਢ ਦਿੱਤਾ ਸੀ। ਜਿਸ ਕਾਰਨ ਆਪਣੇ ਅਧਿਆਪਕ ਤੋਂ ਬਦਲਾ ਲੈਣ ਲਈ ਇਨ੍ਹਾਂ ਬੱਚਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਅਧਿਆਪਕ ਤੇ ਵਿਦਿਆਰਥੀ ਦੇ ਪਵਿੱਤਰ ਰਿਸ਼ਤੇ ਨੂੰ ਸ਼ਰਮਸਾਰ ਕਰਨ ਮਗਰੋਂ ਹਮਲਾਵਰ ਵਿਦਿਆਰਥੀ ਮੌਕੇ ਤੋਂ ਫਰਾਰ ਹੋ ਗਏ। ਪਰ ਪੁਲਿਸ ਨੇ ਥੋੜੀ ਦੇਰ ਬਾਅਦ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਘਟਨਾ ਤੋਂ ਬਾਅਦ ਦਿੱਲੇ ਦੇ ਅਧਿਆਪਕਾਂ 'ਚ ਡਰ ਤੇ ਗੁੱਸੇ ਦਾ ਮਹੌਲ ਹੈ। ਅਧਿਆਪਕ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਚਤ ਹਨ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਸ ਘਟਨਾ ਦੀ ਮਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।
Published at : 27 Sep 2016 10:48 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਪ੍ਰਮੁੱਖ ਖ਼ਬਰਾਂ

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ