News
News
ਟੀਵੀabp shortsABP ਸ਼ੌਰਟਸਵੀਡੀਓ
X

ਸ਼ਤਰੂ ਨੇ ਨੋਟਬੰਦੀ 'ਤੇ ਚੁੱਕਿਆ ਸਵਾਲ !

Share:
ਨਵੀਂ ਦਿੱਲੀ: ਬੀਜੇਪੀ ਸਾਂਸਦ ਸ਼ਤਰੂਘਨ ਸਿਨਹਾ ਨੇ ਨੋਟਬੰਦੀ ਤੋਂ ਬਾਅਦ ਦੇਸ਼ 'ਚ ਪੈਦਾ ਹੋਏ ਹਲਾਤਾਂ ਨੂੰ ਅਫਰਾ-ਤਫਰੀ ਵਾਲਾ ਦੱਸਿਆ ਹੈ। ਉਨ੍ਹਾਂ ਇਸ ਪੂਰੇ ਹਲਾਤ 'ਤੇ ਜਵਾਬਦੇਹੀ ਤੈਅ ਕੀਤੇ ਜਾਣ ਦੀ ਮੰਗ ਕੀਤੀ ਹੈ। ਕਿਉਂਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਨੇ ਨਿਰਾਸ਼ ਕੀਤਾ ਹੈ। ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਨਹਾ ਨੇ ਕਾਲੇ ਧਨ 'ਤੇ ਰੋਕ ਲਗਾਉਣ ਦੇ 'ਹੌਂਸਲੇ, ਬੁੱਧੀਮਾਨੀ ਨਾਲ ਤੇ ਸਹੀ ਸਮੇਂ 'ਤੇ ਚੁੱਕੇ ਗਏ ਕਦਮ' ਲਈ 'ਉਤਸ਼ਾਹੀ, ਊਰਜਾ ਵਾਲੇ ਤੇ ਐਕਸ਼ਨ ਹੀਰੋ' ਮੋਦੀ ਦੀ ਤਾਰੀਫ ਕੀਤੀ। ਪਰ ਨੋਟਬੰਦੀ ਨੂੰ ਗਲਤੀਆਂ ਭਰੇ ਤਰੀਕੇ ਨਾਲ ਲਾਗੂ ਕੀਤੇ ਜਾਣ ਨੂੰ ਲੈ ਕੇ ਸਰਕਾਰ ਨੂੰ ਜਿੰਮੇਵਾਰ ਵੀ ਠਹਿਰਾਇਆ। ਉਨ੍ਹਾਂ ਤੈਅ ਸੀਮਾਂ ਤੋਂ ਵੱਧ ਰੁਪਏ ਕਢਵਾਉਣ 'ਤੇ ਲੱਗੀ ਰੋਕ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ, "ਲੋਕਾਂ ਨੂੰ ਆਪਣਾ ਹੀ ਪੈਸਾ ਕਢਵਾਉਣ ਤੋਂ ਰੋਕਿਆ ਜਾ ਰਿਹਾ ਹੈ।" ਉਨ੍ਹਾਂ ਹੈਰਾਨ ਹੋ ਕੇ ਪੁੱਛਿਆ, "ਇਹ ਕਿਸ ਤਰਾਂ ਦਾ ਨਾਟਕ ਹੈ ?" ਸ਼ਤਰੂਘਨ ਸਿਨਹਾ ਨੇ ਕਾਲੇ ਧਨ ਖਿਲਾਫ ਨੋਟਬੰਦੀ ਨੂੰ ਇੱਕ ਸਰਜੀਕਲ ਸਟ੍ਰਾਈਕ ਦੱਸੇ ਜਾਣ ਦੇ ਦਾਅਵਿਆਂ ਨੂੰ ਵੀ ਕਰੜੇ ਹੱਥੀਂ ਲੈਂਦਿਆ ਕਿਹਾ ਕਿ, "ਸਰਕਾਰ ਦੀ ਟੀਮ ਨੂੰ ਆਪਣਾ ਹੋਮਵਰਕ ਕਰਨਾ ਚਾਹੀਦਾ ਸੀ। ਕੀ ਤੁਹਾਨੂੰ ਨਹੀਂ ਲੱਗਦਾ ਕਿ ਇਹ ਉਨ੍ਹਾਂ ਦੀ ਜਿੰਮੇਵਾਰੀ ਹੈ ਕਿ ਉਹ ਸਰਜੀਕਲ ਸਟ੍ਰਾਈਕ ਦੇ ਬਾਅਦ ਦੇ ਹਲਾਤਾਂ ਦੀ ਵੀ ਖਬਰ ਲੈਣ।"
Published at : 19 Nov 2016 01:34 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..

ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...