News
News
ਟੀਵੀabp shortsABP ਸ਼ੌਰਟਸਵੀਡੀਓ
X

ਸਰਹੱਦੀ ਪਿੰਡ 'ਚ ਘੁਸਪੈਠੀਆਂ ਵੱਲੋਂ ਫਾਇਰਿੰਗ, ਸੁਰੱਖਿਆ ਬਲਾਂ ਵੱਲੋਂ ਅਪ੍ਰੇਸ਼ਨ ਜਾਰੀ

Share:
ਸ਼੍ਰੀਨਗਰ: ਉਰੀ ਹਮਲੇ ਤੋਂ ਬਾਅਦ ਚੱਲ ਰਹੇ ਸਰਚ ਅਪ੍ਰੇਸ਼ਨ ਦੇ ਦੌਰਾਨ ਅੱਜ ਸਵੇਰੇ ਸਰਹੱਦ ਨਾਲ ਲੱਗਦੇ ਬਾਂਦੀਪੋਰਾ ਦੇ ਗੁਰੇਜ 'ਚ ਗੋਲੀਆਂ ਦੀਆਂ ਅਵਾਜਾਂ ਸੁਣੀਆਂ ਗਈਆਂ ਹਨ। ਇਸ ਇਲਾਕੇ 'ਚ ਕੁੱਝ ਘੁਸਪੈਠੀਆਂ ਦੇ ਹੋਣ ਦੀ ਖਬਰ ਹੈ, ਇਹ ਫਾਇਰਿੰਗ ਇਹਨਾਂ ਘੁਸਪੈਠੀਆਂ ਨੇ ਹੀ ਕੀਤੀ ਹੈ। ਦੇਰ ਰਾਤ ਸੁਰੱਖਿਆ ਬਲਾਂ ਨੇ ਇੱਥੇ ਸਰਚ ਅਪ੍ਰੇਸ਼ਨ ਚਲਾਇਆ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਗੋਲੀਆਂ ਦੀ ਅਵਾਜ ਸੁਣੀ ਗਈ। ਘੁਸਪੈਠੀਆਂ ਨੇ ਫਾਇਰਿੰਗ ਉਸ ਵੇਲੇ ਕੀਤੀ ਜਦ ਸੁਰੱਖਿਆ ਬਲਾਂ ਨੇ ਪਿੰਡ ਬਗਤੋਰ ਨੂੰ ਆਪਣੇ ਘੇਰੇ 'ਚ ਲੈ ਲਿਆ। ਜਿਕਰਯੋਗ ਹੈ ਕਿ ਉਰੀ 'ਚ ਹੋਏ ਅੱਤਵਾਦੀ ਹਮਲੇ 'ਚ 18 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਮਗਰੋਂ ਜਿੱਥੇ ਫੌਜ ਅਤੇ ਸੁਰੱਖਿਆ ਬਲਾਂ ਨੇ ਪਾਕਿਸਤਾਨ ਨਾਲ ਲੱਗਦੇ ਇਲਾਕੇ ਤੇ ਲਾਈਨ ਆਫ ਕੰਟਰੌਲ 'ਤੇ ਗਸ਼ਤ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਉਰੀ 'ਚ ਵੱਡੇ ਪੈਮਾਨੇ 'ਤੇ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
Published at : 26 Sep 2016 11:06 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ

Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...

ਪ੍ਰਮੁੱਖ ਖ਼ਬਰਾਂ

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ