News
News
ਟੀਵੀabp shortsABP ਸ਼ੌਰਟਸਵੀਡੀਓ
X

ਸਲੀਪਰ ਸੈੱਲ ਖਿਲਾਫ ਵੱਡੀ ਕਾਰਵਾਈ, ਪੁਲਿਸ ਨੇ ਚੱਕੇ 5 ਸ਼ੱਕੀ

Share:
ਦਰਬੰਗਾ: ਉੜੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਤੇ ਸਲੀਪਰ ਸੈੱਲਜ਼ ਦੇ ਖਿਲਾਫ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਇਸੇ ਕਾਰਵਾਈ ਤਹਿਤ ਬਿਹਾਰ ਤੋਂ 5 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਇਹਨਾਂ 'ਚੋਂ ਦੋ ਦੇ ਪਾਕਿਸਤਾਨੀ ਹੋਣ ਦੀ ਖਬਰ ਹੈ। ਐਨਆਈਏ ਦੀ ਸੂਚਣਾ ਤੋਂ ਬਾਅਦ ਬਿਹਾਰ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਕਾਬੂ ਕੀਤੇ ਗਏ ਇਹ 5 ਲੋਕ ਦਰਬੰਗਾ ਤੋਂ ਸਲੀਪਰ ਸੈੱਲ ਦੇ ਸੰਪਰਕ 'ਚ ਸਨ। ਇਹ ਨੇਪਾਲ ਦੇ ਰਾਸਤੇ ਭਾਰਤ 'ਚ ਦਾਖਲ ਹੋਏ ਸਨ। ਇਹਨਾਂ ਨੂੰ ਦਰਬੰਗਾ- ਮਧੂਬਨੀ ਬਾਰਡਰ ਤੋਂ ਕਾਬੂ ਕੀਤਾ ਗਿਆ ਹੈ। ਫਿਲਹਾਲ ਇਹਨਾਂ ਤੋਂ ਪੁੱਛਗਿੱਛ ਜਾਰੀ ਹੈ। ਜਲਦ ਹੀ ਐਨਆਈਏ ਇਹਨਾਂ ਸ਼ੱਕੀਆਂ ਨੂੰ ਆਪਣੀ ਗ੍ਰਿਫਤ 'ਚ ਲੈ ਕੇ ਪੁੱਛਗਿੱਛ ਕਰੇਗੀ।
Published at : 06 Oct 2016 10:40 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...

Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ

MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 

ਪ੍ਰਮੁੱਖ ਖ਼ਬਰਾਂ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ