News
News
ਟੀਵੀabp shortsABP ਸ਼ੌਰਟਸਵੀਡੀਓ
X

ਸਾਊਦੀ 'ਚ ਫਸੇ ਭਾਰਤੀਆਂ ਲਈ ਸੰਕਟ ਮੋਚਨ ਬਣੇ ਵੀਕੇ ਸਿੰਘ

Share:
ਨਵੀਂ ਦਿੱਲੀ: ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਕੇ ਸਿੰਘ ਅੱਜ ਸਾਊਦੀ ਅਰਬ 'ਚ ਫਸੇ ਭਾਰਤੀ ਕਾਮਿਆ ਦੀ ਮਦਦ ਲਈ ਜਾ ਰਹੇ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਕੱਲ੍ਹ ਸਾਊਦੀ ਅਰਬ 'ਚ ਫਸੇ 10,000 ਭਾਰਤੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹਨਾਂ 'ਚ ਵੱਡੀ ਗਿਣਤੀ ਨੌਜਵਾਨ ਪੰਜਾਬੀ ਹਨ। ਸਰਕਾਰ ਮੁਤਾਬਕ ਵਿਦੇਸ਼ 'ਚ ਰਹਿ ਰਹੇ ਹਰ ਇੱਕ ਭਾਰਤੀ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਫਿਲਾਹਲ ਸਾਉਦੀ ਅਰਬ 'ਚ ਫਸੇ ਕਰੀਬ 10,000 ਭਾਰਤੀਆਂ ਨੂੰ ਭਾਰਤੀ ਕੌਂਸਲੇਟ ਵੱਲੋਂ ਖਾਣਾ ਦਿੱਤਾ ਜਾ ਰਿਹਾ ਹੈ।   sushma-main ਵਿਦੇਸ਼ ਰਾਜ ਮੰਤਰੀ ਵੀਕੇ ਸਿੰਘ ਅੱਜ ਸਾਊਦੀ ਅਰਬ ਜਾ ਕੇ ਪੀੜਤ ਕਾਮਿਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਗੱਲਬਾਤ ਕਰ ਹਰ ਤਰੀਕੇ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਏਗੀ। ਸਰਕਾਰ ਮੁਤਾਬਕ ਸਾਰੇ ਕਾਮਿਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਏਗੀ। ਇਸ ਤੋਂ ਬਾਅਦ ਹੀ ਇਹਨਾਂ ਨੂੰ ਭਾਰਤ ਲਿਆਂਦਾ ਜਾਏਗਾ। ਕਿਉਂਕਿ ਰਜਿਸਟ੍ਰੇਸ਼ਨ ਕੀਤੇ ਜਾਣ ਤੋਂ ਬਾਅਦ ਹੀ ਇਹਨਾਂ ਦੀ ਕੰਪਨੀਆਂ ਵੱਲ੍ਹ ਬਕਾਇਆ ਤਨਖਾਹ ਦਵਾਈ ਜਾ ਸਕੇਗੀ। ਸਰਕਾਰ ਮੁਤਾਬਕ ਕਾਮਿਆਂ ਨੂੰ ਭਾਰਤ ਲਿਆਉਣ ਤੋਂ ਬਾਅਦ ਵੀ ਸਥਾਨਕ ਸਰਕਾਰ ਰਾਹੀਂ ਕਾਮਿਆਂ ਦੀ ਬਣਦੀ ਇੱਕ-ਇੱਕ ਪਾਈ ਤੱਕ ਦਵਾਈ ਜਾਏਗੀ।
Published at : 02 Aug 2016 05:18 AM (IST) Tags: Indian saudi arab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ

Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ

ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ

ਪ੍ਰਮੁੱਖ ਖ਼ਬਰਾਂ

Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 

Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 

iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ

iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ

ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ

ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ