News
News
ਟੀਵੀabp shortsABP ਸ਼ੌਰਟਸਵੀਡੀਓ
X

ਸਿੱਖ ਕਤਲੇਆਮ ਮਾਮਲੇ 'ਚ ਟਾਈਟਲਰ 'ਤੇ ਫਿਰ ਕਸਿਆ ਸ਼ਿਕੰਜਾ

Share:
ਨਵੀਂ ਦਿੱਲੀ: 1984 ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ’ਚ ਸੀਬੀਆਈ ਨੇ ਕਾਂਗਰਸ ਲੀਡਰ ਜਗਦੀਸ਼ ਟਾਈਟਲਰ ਤੋਂ ਪੁੱਛ-ਗਿੱਛ ਕੀਤੀ ਹੈ। ਇਹ ਪੁੱਛਗਿੱਛ ਗੁਰਦੁਆਰਾ ਪੁਲਬੰਗਸ਼ ’ਚ ਤਿੰਨ ਸਿੱਖਾਂਦੇ ਕਤਲ ਮਾਮਲੇ ’ਚ ਕੀਤੀ ਗਈ ਹੈ। ਹਾਲਾਂਕਿ ਪਹਿਲਾਂ ਸੀਬੀਆਈ ਨੇ ਇਸ ਮਾਮਲੇ 'ਚ ਟਾਈਟਲਰ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਪਰ ਉਸ ਤੋਂ ਬਾਅਦ ਦੋਬਾਰਾਂ ਜਾਂਚ ਦੇ ਹੁਕਮ ਦਿੱਤੇ ਗਏ ਹਨ।       ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਜੁਲਾਈ ’ਚ ਏਜੰਸੀ ਨੂੰ ਟਾਈਟਲਰ ਖ਼ਿਲਾਫ਼ ਕੇਸ ਦੀ ਜਾਂਚ ਦੋ ਮਹੀਨਿਆਂ ’ਚ ਪੂਰੀ ਕਰਨ ਦਾ ਹੁਕਮ ਦਿੱਤਾ ਸੀ। ਵਧੀਕ ਚੀਫ਼ ਮੈਟਰੋਪਾਲਿਟਨ ਮੈਜਿਸਟਰੇਟ ਸ਼ਿਵਾਲੀ ਸ਼ਰਮਾ ਨੇ ਆਪਣੇ ਹੁਕਮ 'ਚ ਸੀਬੀਆਈ ਨੂੰ ਸਾਫ ਕਿਹਾ ਸੀ ਕਿ ਜੇਕਰ ਦੋ ਮਹੀਨਿਆਂ ’ਚ ਕੋਈ ਸਾਰਥਕ ਨਤੀਜੇ ਨਾ ਨਿਕਲੇ ਤਾਂ ਉਸ ਦੇ ਐਸਪੀ ਨੂੰ ਇਸ ਦੀ ਜਾਣਕਾਰੀ ਦੇਣੀ ਪਏਗੀ।
Published at : 10 Sep 2016 09:52 AM (IST) Tags: anti sikh riots 1984 jagdish tytler CBI Delhi
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Pilibhit Encounter: ਪੀਲੀਭੀਤ ਐਨਕਾਊਂਟਰ ਮਗਰੋਂ 3 ਪੰਜਾਬੀ ਨੌਜਵਾਨਾਂ ਦੀਆਂ ਲਾਸ਼ਾਂ ਲਿਆ ਰਹੀ ਐਂਬੂਲੈਂਸ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਪੁਲਿਸ ਨੂੰ ਪਈਆਂ ਭਾਜੜਾਂ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ

'ਆਤਿਸ਼ੀ ਨੂੰ ਕੀਤਾ ਜਾ ਸਕਦਾ ਹੈ ਗ੍ਰਿਫਤਾਰ, ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ

ਪਿਆਕੜਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ, ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!

ਪ੍ਰਮੁੱਖ ਖ਼ਬਰਾਂ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024