ਪੜਚੋਲ ਕਰੋ

ਹਰ ਘੰਟੇ ਹੁੰਦੀਆਂ ਨੇ 18 ਖ਼ੁਦਕੁਸ਼ੀਆਂ, ਸਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 1,64,000 ਤੋਂ ਟੱਪੀ. NCRB ਰਿਪੋਰਟ 'ਚ ਖ਼ੁਲਾਸਾ

NCRB ਰਿਪੋਰਟ ਮੁਤਾਬਕ, ਕੋਰੋਨਾ ਮਹਾਮਾਰੀ ਕਾਰਨ ਪਹਿਲਾਂ ਦੇ ਮੁਕਾਬਲੇ 2020 ਤੇ 2021 ਵਿੱਚ ਖ਼ੁਦਕੁਸ਼ੀ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਚੰਡੀਗੜ੍ਹ: ਕੌਮੀ ਜੁਰਮ ਰਿਕਾਰਡ ਬਿਊਰੋ ਯਾਨਿ ਕਿ NCRB ਦੀ ਰਿਪੋਰਟ ਵਿੱਚ ਇੱਕ ਵੱਡਾ ਖ਼ੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ, ਭਾਰਤ ਵਿੱਚ 2021 ਵਿੱਚ ਖ਼ੁਦਕੁਸ਼ੀ (Suicide) ਦੇ ਕਾਰਨ 1.64 ਲੱਖ ਤੋਂ ਜ਼ਿਆਦਾ ਮੌਤਾਂ ਦਰਜ ਕੀਤੀਆਂ ਗਈਆਂ ਹਨ। ਤਕਰੀਬਨ 450 ਹਰਰੋਜ਼ ਤੇ ਹਰ ਘੰਟੇ 18 ਖ਼ੁਦਕੁਸ਼ੀ ਦੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਕਿ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਹਨ। ਖ਼ੁਦਕੁਸ਼ੀ ਕਰਕੇ ਮਰਨ ਵਾਲਿਆਂ ਵਿੱਚੋਂ ਤਕਰੀਬਨ 1.19 ਲੱਖ ਮਰਦ ਤੇ 45,026 ਔਰਤਾਂ ਤੇ 28 ਟ੍ਰਾਂਸਜੇਂਡਰ ਹਨ।

NCRB ਰਿਪੋਰਟ ਮੁਤਾਬਕ, ਕੋਰੋਨਾ ਮਹਾਮਾਰੀ ਕਾਰਨ ਪਹਿਲਾਂ ਦੇ ਮੁਕਾਬਲੇ 2020 ਤੇ 2021 ਵਿੱਚ ਖ਼ੁਦਕੁਸ਼ੀ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ:Milk Benefits : ਦੁੱਧ ਨਾ ਪੀਣ ਦਾ ਬਹਾਨਾ ਬਣਾਉਂਦੇ ਹੋ, ਤਾਂ ਫਿਰ ਜਾਣ ਲਓ ਇਹ ਫਾਇਦੇ, ਗਰਮ ਦੁੱਧ ਨੂੰ ਫਿਰ ਕਦੇ ਨਹੀਂ ਕਹੋਗੇ ਨਾਂਹ

ਖ਼ਦਕੁਸ਼ੀ ਦੇ ਮਾਮਲਿਆਂ ਵਿੱਚ ਹੋਇਆ ਵਾਧਾ

NCRB ਦੇ ਆਂਕੜਿਆਂ ਦੀ ਮੰਨੀਏ ਤਾਂ 2020 ਵਿੱਚ ਦੇਸ਼ ਭਰ ਵਿੱਚ ਖ਼ੁਦਕੁਸ਼ੀ ਨਾਲ 1.53 ਲੱਖ ਮੌਤਾਂ ਦਰਜ ਕੀਤੀਆਂ ਗਈਆਂ ਸੀ, ਤੇ 2019 ਵਿੱਚ ਇਹ ਆਂਕੜਾ 1.39 ਲੱਖ ਸੀ, 2018 ਵਿੱਚ 1.34 ਲੱਖ, 2017 ਵਿੱਚ 1.29 ਲੱਖ ਸੀ ਉੱਥੇ ਹੀ 2020 ਤੇ 2021 ਵਿੱਚ ਮੌਤਾਂ ਦਾ ਆਂਕੜਾ 1.50 ਲੱਖ ਨੂੰ ਪਾਰ ਕਰ ਗਿਆ ਹੈ।

ਕੀ ਰਹੇ ਹੋਣਗੇ ਖ਼ੁਦਕੁਸ਼ੀ ਦੇ ਕਾਰਨ

NCRB ਨੇ 2021 ਦੀ ਆਪਣੀ ਸਲਾਨਾ ਰਿਪੋਰਟ ਵਿੱਚ ਕਿਹਾ ਕਿ ਨੌਕਰੀ ਜਾਂ ਕਰੀਅਰ ਦੀ ਦਿੱਕਤ, ਇਕੱਲੇਪਣ ਦੀ ਭਾਵਨ, ਮਾੜਾ ਵਰਤਾਓ, ਹਿੰਸਾ, ਪਰਿਵਾਰਕ ਮਸਲੇ, ਮਾਨਸ਼ਿਕ ਸ਼ਿਕਾਰ, ਸ਼ਰਾਬ ਦੀ ਆਦਤ, ਵਿੱਤੀ ਘਾਟਾ ਆਦਿ ਇਹ ਸਭ ਖ਼ੁਦਕੁਸ਼ੀ ਦੇਕਾਰਨ ਰਹੇ। NCRB ਨੇ ਦੱਸਿਆ ਕਿ ਉਹ ਦੇਸ਼ ਭਰ ਵਿੱਚ ਪੁਲਿਸ ਵੱਲੋਂ ਦਰਜ ਖ਼ੁਦਕੁਸ਼ੀ ਦੇ ਮਾਮਲਿਆਂ ਤੋਂ ਇਹ ਰਿਕਾਰਡ ਲੈਂਦੀ ਹੈ।

ਇਹ ਵੀ ਪੜ੍ਹੋ: ਲੰਡਨ ਤੋਂ ਡਿਪਲੋਮੈਟ ਦੀ ਮਦਦ ਨਾਲ ਕਰੋੜਾਂ ਦੀ 'ਬੈਂਟਲੇ ਮਲਸਨੇ' ਕਾਰ ਚੋਰੀ ਕਰ ਕੇ ਲੈ ਗਏ ਪਾਕਿਸਤਾਨ!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ED Raid: ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
Big News: ਵੱਡੀ ਵਾਰਦਾਤ, ASI ਅਜਿਹੀ ਕਰਤੂਤ ਕਰਦੇ ਕਾਬੂ, ਫਿਰ 4 ਲੋਕਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 1 ਦੀ ਮੌਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ASI ਅਜਿਹੀ ਕਰਤੂਤ ਕਰਦੇ ਕਾਬੂ, ਫਿਰ 4 ਲੋਕਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 1 ਦੀ ਮੌਤ; ਜਾਣੋ ਪੂਰਾ ਮਾਮਲਾ...
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Embed widget