ਪੜਚੋਲ ਕਰੋ

ਪੰਜਾਬ ਰੋਡਵੇਜ਼ ਦੀ ਬੱਸ ਤੇ ਟਰੱਕ ਵਿਚਾਲੇ ਭਿਆਨਕ ਟੱਕਰ, 1 ਦੀ ਮੌਤ

ਹਿਮਾਚਲ ਦੇ ਮੰਡੀ 'ਚ ਬਣੀ ਔਟ ਟਨਲ 'ਚ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ।ਇਸ ਹਾਦਸੇ 'ਚ ਇੱਕ ਵਿਅਕਤੀ ਦੇ ਮਾਰੇ ਜਾਣ ਦੀ ਖ਼ਬਰ ਹੈ।ਹਾਦਸੇ ਮਗਰੋਂ ਟਨਲ ਦਾ ਰਾਸਤਾ ਪੂਰੀ ਤਰ੍ਹਾਂ ਬੰਦ ਹੋ ਚੁੱਕਾ ਹੈ।

ਮੰਡੀ: ਹਿਮਾਚਲ (Himachal Pradesh) ਦੇ ਮੰਡੀ (Mandi) 'ਚ ਬਣੀ ਔਟ ਟਨਲ 'ਚ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ (Collision) ਹੋ ਗਈ।ਇਸ ਹਾਦਸੇ 'ਚ ਇੱਕ ਵਿਅਕਤੀ ਦੇ ਮਾਰੇ ਜਾਣ ਦੀ ਖ਼ਬਰ ਹੈ।ਹਾਦਸੇ ਮਗਰੋਂ ਟਨਲ ਦਾ ਰਾਸਤਾ ਪੂਰੀ ਤਰ੍ਹਾਂ ਬੰਦ ਹੋ ਚੁੱਕਾ ਹੈ।

ਜਾਣਕਾਰੀ ਮੁਤਾਬਿਕ ਪੰਜਾਬ ਰੋਡਵੇਜ਼ ਦੀ ਬੱਸ ਇੱਕ ਟਰੱਕ ਨਾਲ ਟੱਕਰਾ ਗਈ।ਇਸ ਟੱਕਰ ਮਗਰੋਂ ਟਨਲ ਵਾਲਾ ਰਾਹ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ।ਮ੍ਰਿਤਕ ਯੂਪੀ ਦਾ ਨਾਗਰਿਕ ਦੱਸਿਆ ਜਾ ਰਿਹਾ ਹੈ।

ਇਸ ਸਬੰਧੀ ਐਸਪੀ ਸ਼ਾਲਿਨੀ ਅਗਨੀਹੋਤਰੀ ਨੇ ਇੱਕ ਵਿਅਕਤੀ ਦੇ ਮਾਰੇ ਜਾਣ ਦੀ ਵੀ ਪੁਸ਼ਟੀ ਕੀਤੀ ਹੈ।ਇਸ ਹਾਦਸੇ 'ਚ ਮ੍ਰਿਤਕਾਂ ਦਾ ਅੰਕੜਾ ਵੱਧ ਵੀ ਸਕਦਾ ਹੈ।ਫਿਲਹਾਲ ਬਚਾਅ ਕਾਰਜ ਜਾਰੀ ਹੈ।ਪੁਲਿਸ ਟ੍ਰੈਫਿਕ ਨੂੰ ਮੁੜ ਚਾਲੂ ਕਰਨ ਲਈ ਕੰਮ ਕਰ ਰਹੀ ਹੈ।

ਫਿਲਹਾਲ ਮ੍ਰਿਤਕ ਦੇ ਨਾਮ ਦੀ ਪੁਸ਼ਟੀ ਨਹੀਂ ਹੋ ਸਕੀ ਹੈ। 

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Embed widget