ਪੜਚੋਲ ਕਰੋ

ਅਗਨੀ ਕਾਂਡ: ਕੇਜਰੀਵਾਲ ਵੱਲੋਂ 10-10 ਲੱਖ ਰੁਪਏ ਮੁਆਵਜ਼ਾ ਦਾ ਐਲਾਨ, ਹਫਤੇ 'ਚ ਰਿਪੋਰਟ ਮੰਗੀ

ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਅੱਗ ਲੱਗਣ ਨਾਲ 43 ਲੋਕਾਂ ਦੀ ਮੌਤ ਹੋ ਗਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਜ਼ਖ਼ਮੀਆਂ ਦੇ ਮੁਫਤ ਇਲਾਜ ਤੇ ਉਨ੍ਹਾਂ ਨੂੰ ਇੱਕ-ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਏਗਾ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਅੱਗ ਲੱਗਣ ਨਾਲ 43 ਲੋਕਾਂ ਦੀ ਮੌਤ ਹੋ ਗਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਜ਼ਖ਼ਮੀਆਂ ਦੇ ਮੁਫਤ ਇਲਾਜ ਤੇ ਉਨ੍ਹਾਂ ਨੂੰ ਇੱਕ-ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਏਗਾ। ਕੇਜਰੀਵਾਲ ਨੇ ਇਸ ਘਟਨਾ ਦੀ ਨਿਆਇਕ ਜਾਂਚ ਦਾ ਹੁਕਮ ਦਿੱਤਾ। ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਜਾਂਚ ਕਰਕੇ ਹਫਤੇ ਦੇ ਅੰਦਰ-ਅੰਦਰ ਰਿਪੋਰਟ ਸੌਂਪਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ। ਅਜਿਹੇ ਸਮੇਂ ਸਰਕਾਰ ਪੀੜਤਾਂ ਦੇ ਨਾਲ ਖੜ੍ਹੀ ਹੈ। ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਤੇ ਬਚਾਅ ਮੁਹਿੰਮ ਚਲਾਉਣ ਲਈ ਐਨਡੀਆਰਐਫ ਦੀ ਟੀਮ ਪਹੁੰਚ ਚੁੱਕੀ ਹੈ। ਪੁਲਿਸ ਨੇ ਦਿੱਸਿਆ ਕਿ ਅੱਜ ਸਵੇਰੇ ਅਨਾਜ ਮੰਡੀ ਦੀ 4 ਮੰਜ਼ਲਾਂ ਇਮਾਰਤ 'ਚ ਅੱਗ ਲੱਗ ਗਈ।

ਟਾਪ ਹੈਡਲਾਈਨ

Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
IPS Officers Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget