ਪੜਚੋਲ ਕਰੋ

 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ

Mathura Boat Accident News :  ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਤੋਂ ਮਥੁਰਾ ਦੇ ਵਰਿੰਦਾਵਨ ਲਈ ਗਏ ਸ਼ਰਧਾਲੂਆਂ ਨਾਲ ਕਿਸ਼ਤੀ ਪਲਟ ਗਈ ਹੈ।

Mathura Boat Accident News :   ਉੱਤਰ ਪ੍ਰਦੇਸ਼ ਦੇ ਮਥੁਰਾ ਸਥਿਤ ਵ੍ਰਿੰਦਾਵਨ 'ਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਥੇ ਯਮੁਨਾ ਨਦੀ ਵਿੱਚ 30 ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟ ਗਈ, ਜਿਸ ਕਾਰਨ ਹੁਣ ਤੱਕ 10 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ ਅਨੇਕਾਂ ਲੋਕ ਲਾਪਤਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਟੀਮਰ ਵਿੱਚ ਸਵਾਰ ਸਾਰੇ ਸੈਲਾਨੀ ਪੰਜਾਬ ਦੇ ਰਹਿਣ ਵਾਲੇ ਸਨ।

Lemon Water : ਗਰਮੀਆਂ 'ਚ ਨਿੰਬੂ ਪਾਣੀ ਪੀਣ ਦੇ ਫਾਇਦੇ  

ਜਾਣਕਾਰੀ ਅਨੁਸਾਰ ਜਗਰਾਉਂ ਤੋਂ ਦੋ ਬੱਸਾਂ ਰਾਹੀਂ ਵੱਡੀ ਗਿਣਤੀ ਸ਼ਰਧਾਲੂ ਵਰਿੰਦਾਵਨ ਦੇ ਚਾਰ ਰੋਜ਼ਾ ਧਾਰਮਿਕ ਯਾਤਰਾ ਲਈ ਰਵਾਨਾ ਹੋਏ ਸਨ। ਅੱਜ ਸਵੇਰੇ ਵਰਿੰਦਾਵਨ ਪਹੁੰਚਣ ਤੋਂ ਬਾਅਦ ਸ਼੍ਰੀ ਬਾਂਕੇ ਬਿਹਾਰੀ ਜੀ ਦੇ ਦਰਸ਼ਨਾਂ ਉਪਰੰਤ ਸ਼ਰਧਾਲੂ ਯਮੁਨਾ ਪਾਰ ਪਵਿੱਤਰ ਮੰਦਰਾਂ ਦੇ ਦਰਸ਼ਨਾਂ ਲਈ ਜਾ ਰਹੇ ਸਨ ਕਿ ਅਚਾਨਕ ਹਾਦਸਾ ਵਾਪਰ ਗਿਆ। 

 ਪੋਂਟੂਨ ਪੁਲ ਨਾਲ ਟਕਰਾਉਣ ਤੋਂ ਬਾਅਦ ਪਲਟਿਆ ਸਟੀਮਰ  

ਇਹ ਘਟਨਾ ਯਮੁਨਾ ਨਦੀ 'ਤੇ ਕੇਸ਼ੀ ਘਾਟ 'ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਸਟੀਮਰ ਪੋਂਟੂਨ ਪੁਲ ਨਾਲ ਟਕਰਾ ਗਿਆ ਅਤੇ ਪਲਟ ਗਿਆ। ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਡੁੱਬਣ ਵਾਲੇ ਕਈ ਪੀੜਤਾਂ ਨੂੰ ਬਚਾਇਆ ਗਿਆ। ਹਾਲਾਂਕਿ, ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਵਿਚ ਜਗਰਾਉਂ ਦੇ ਕਰੀਬ 30 ਤੋਂ ਵੱਧ ਸ਼ਰਧਾਲੂ ਸਵਾਰ ਸਨ। ਕਿਸ਼ਤੀ ਦੇ ਰਵਾਨਾ ਹੋਣ ਤੋਂ ਕੁਝ ਸਮੇਂ ਬਾਅਦ ਕਿਸ਼ਤੀ ਦਾ ਸੰਤੁਲਨ ਵਿਗੜਨ ਕਾਰਨ ਪਲਟ ਗਈ। ਘਟਨਾ ਤੋਂ ਬਾਅਦ ਉੱਥੋਂ ਦੇ ਪ੍ਰਸ਼ਾਸਨ ਵਲੋਂ ਗੁਆਚੇ ਲੋਕਾਂ ਨੂੰ ਲੱਭਣ ਲਈ 100 ਗੋਤਾਖੋਰ ਲਗਾਏ ਹੋਏ ਹਨ, ਜੋ ਸ਼ਰਧਾਲੂਆਂ ਨੂੰ ਬਚਾਉਣ ਵਿਚ ਜੁਟ ਗਏ ਹਨ।

ਰਾਹਤ ਕਾਰਜਾਂ ਲਈ ਫੌਜ ਅਤੇ NDRF ਨੂੰ ਸੱਦਿਆ 

ਐਨਡੀਆਰਐਫ ਅਤੇ ਫੌਜ ਤੋਂ ਵੀ ਮਦਦ ਮੰਗੀ ਗਈ ਹੈ। ਐਨਡੀਆਰਐਫ ਦੀਆਂ ਟੀਮਾਂ ਵੀ ਘਟਨਾ ਸਥਾਨ 'ਤੇ ਪਹੁੰਚ ਰਹੀਆਂ ਹਨ। ਹਾਲਾਂਕਿ, ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹਨ। ਹਾਦਸੇ ਦੇ ਪੀੜਤ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ, ਜੋ ਦਰਸ਼ਨ ਅਤੇ ਪੂਜਾ ਲਈ ਵ੍ਰਿੰਦਾਵਨ ਆਏ ਸਨ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget