ਪੜਚੋਲ ਕਰੋ

ਜਾਣੋ ਨੋਟਬੰਦੀ ਨਾਲ ਜੁੜੀਆਂ 10 ਅਹਿਮ ਗੱਲਾਂ

ਨਵੀਂ ਦਿੱਲੀ: ਨੋਟਬੰਦੀ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ। ਸਰਕਾਰ ਇਸ ਨੂੰ ਵੱਡੀ ਕਾਮਯਾਬੀ ਦੱਸ ਰਹੀ ਹੈ ਤਾਂ ਵਿਰੋਧੀ ਇਸ ਨੂੰ ਵੱਡੀ ਨਾ-ਕਾਮਯਾਬੀ। ਨੋਟਬੰਦੀ 'ਤੇ ਦੋਵੇਂ ਹੀ ਅੰਕੜੇ ਇਸ ਤਰੀਕੇ ਨਾਲ ਪੇਸ਼ ਕਰ ਰਹੇ ਹਨ ਲੋਕ ਉਲਝ ਰਹੇ ਹਨ। ਇਸੇ ਵਿਚਾਲੇ ਅਸੀਂ ਤੁਹਾਨੂੰ ਕੁਝ ਅਜਿਹੀਆਂ ਗੱਲਾਂ ਦੱਸਣ ਜਾ ਰਹੇ ਹਾਂ ਜਿਹੜੀਆਂ ਸ਼ਾਇਦ ਹੀ ਤੁਸੀਂ ਸੁਣੀਆਂ ਹੋਣਗੀਆਂ। 1. ਜਦ ਮੋਦੀ ਨੂੰ ਨੋਟਬੰਦੀ ਦਾ ਆਇਡੀਆ ਭੇਜਿਆ ਗਿਆ ਸੀ ਤਾਂ ਉਨ੍ਹਾਂ ਨੇ ਇਸ 'ਤੇ ਚਰਚਾ ਕਰਨ ਲਈ ਸਿਰਫ 9 ਮਿੰਟ ਦਾ ਵੇਲਾ ਦਿੱਤਾ ਗਿਆ ਸੀ ਪਰ ਆਇਡੀਆ ਸੁਣਨ ਤੋਂ ਬਾਅਦ ਉਹ ਦੋ ਘੰਟੇ ਤੱਕ ਇਸ 'ਤੇ ਗੱਲ ਕਰਦੇ ਰਹੇ ਤੇ ਪੂਰੀ ਰਿਪੋਰਟ ਬਣਾਉਣ ਨੂੰ ਕਿਹਾ। ਇਸ ਤੋਂ ਸਾਫ ਹੋ ਗਿਆ ਕਿ ਇਸ ਪ੍ਰਤੀ ਉਹ ਗੰਭੀਰ ਸਨ। ਦੱਸਿਆ ਜਾਂਦਾ ਹੈ ਕਿ ਪੁਣੇ ਦੀ ਅਰਥਕ੍ਰਾਂਤੀ ਸੰਸਥਾ ਨੇ ਇਹ ਆਇਡੀਆ ਦਿੱਤਾ ਸੀ। 2. ਜਿਵੇਂ ਹੀ ਨੋਟਬੰਦੀ ਦਾ ਐਲਾਨ ਹੋਇਆ ਹੜਕੰਪ ਮਚ ਗਿਆ। ਕਈ ਥਾਵਾਂ ਤੋਂ ਖਬਰਾਂ ਆਈਆਂ ਕਿ ਨੋਟਾਂ ਨੂੰ ਜਾਂ ਤਾਂ ਸਾੜ ਦਿੱਤਾ ਗਿਆ ਹੈ ਜਾਂ ਪਾੜ ਕੇ ਸੁੱਟ ਦਿੱਤੇ ਗਏ ਹਨ। ਨੋਟਬੰਦੀ ਤੋਂ ਬਾਅਦ ਇਨਕਮ ਟੈਕਸ ਡਿਪਾਰਟਮੈਂਟ ਵੀ ਐਕਟਿਵ ਹੋਇਆ ਤੇ ਕਈ ਥਾਵਾਂ ਤੋਂ ਛਾਪੇਮਾਰੀ ਕਰਕੇ 4 ਹਜ਼ਾਰ ਕਰੋੜ ਦੀ ਅਣਡਿਕਲੇਅਰਡ ਆਦਮਨ ਦਾ ਖੁਲਾਸਾ ਕੀਤਾ। ਇਹ ਅੰਕੜਾ ਸਿਰਫ 30 ਦਸੰਬਰ, 2016 ਤੱਕ ਦਾ ਹੈ। 3. ਨੋਟਬੰਦੀ ਦਾ ਇੱਕ ਪੱਖ ਇਹ ਵੀ ਹੈ ਕਿ ਕਈ ਮੁਲਕਾਂ 'ਚ ਨੋਟਬੰਦੀ ਦੀਆਂ ਕੋਸ਼ਿਸ਼ਾਂ ਫੇਲ੍ਹ ਹੋਈਆਂ ਤੇ ਕਈ ਮੁਲਕ ਇਸ ਨੂੰ ਲੈ ਕੇ ਇੰਨੇ ਡਰੇ ਕਿ ਇਸ ਨੂੰ ਲਾਗੂ ਹੀ ਨਹੀਂ ਕਰ ਸਕੇ। ਸੋਵੀਅਤ ਯੂਨੀਅਨ, ਘਾਨਾ, ਨਾਈਜੀਰੀਆ, ਜਾਇਰੇ, ਉੱਤਰ ਕੋਰੀਆ ਤੇ ਬਰਮਾ ਵਰਗੇ ਮੁਲਕਾਂ 'ਚ ਇਹ ਨਾਕਾਮਯਾਬ ਰਿਹਾ। 4. ਨੋਟਬੰਦੀ ਤੋਂ ਬਾਅਦ ਇਨਕਮ ਟੈਕਸ ਭਰਨ ਵਾਲਿਆਂ ਦੀ ਗਿਣਤੀ 'ਚ ਬਹੁਤ ਵਾਧਾ ਦਰਜ ਕੀਤਾ ਗਿਆ। ਇਸ ਵਾਰ ਕਰੀਬ 25 ਫੀਸਦੀ ਜ਼ਿਆਦਾ ਲੋਕਾਂ ਨੇ ਇਨਕਮ ਟੈਕਸ ਭਰਿਆ। ਮਤਲਬ ਸਰਕਾਰ ਦਾ ਖਜ਼ਾਨਾ ਭਰਨ ਲੱਗਿਆ। ਇਸ ਲਈ ਅਕਸਰ ਕਿਹਾ ਜਾਂਦਾ ਸੀ ਕਿ ਉਹ ਖਾਲੀ ਹੈ ਤੇ ਭਰਨ 'ਤੇ ਇਸ ਦਾ ਇਸਤੇਮਾਲ ਵਿਕਾਸ ਦੇ ਕੰਮਾਂ 'ਚ ਕੀਤਾ ਜਾਵੇਗਾ। 5. ਨੋਟਬੰਦੀ ਦਾ ਸਭ ਤੋਂ ਵੱਡਾ ਅਸਰ ਪ੍ਰਾਪਰਟੀ ਦੀ ਖਰੀਦ-ਫਰੋਖਤ 'ਤੇ ਪਿਆ। ਇਸ ਨਾਲ ਰੀਅਲ ਅਸਟੇਟ ਬਾਜ਼ਾਰ ਬੇਹੱਦ ਨੁਕਸਾਨਿਆ ਗਿਆ। ਦਰਅਸਲ ਇਸ ਖੇਤਰ 'ਚ ਬਲੈਕ ਮਨੀ ਨੂੰ ਲਾਇਆ ਜਾਂਦਾ ਸੀ ਤੇ ਕੈਸ਼ 'ਚ ਖਰੀਦ-ਫਰੋਖਤ ਕੀਤੀ ਜਾਂਦੀ ਸੀ। ਨੋਟਬੰਦੀ ਲਾਗੂ ਹੋਣ ਤੋਂ ਬਾਅਦ ਕੈਸ਼ ਲੈਣ-ਦੇਣ 'ਚ ਵੱਡੀ ਘਾਟ ਆਈ। 6. ਬੈਂਕਾਂ ਦਾ ਕਹਿਣਾ ਹੈ ਕਿ ਨੋਟਬੰਦੀ ਨਾਲ 99 ਫੀਸਦੀ ਨੋਟ ਵਾਪਸ ਆ ਗਏ ਮਤਲਬ ਸਿਰਫ 16 ਹਜ਼ਾਰ ਕਰੋੜ ਵਾਪਸ ਨਹੀਂ ਆਏ। ਆਰਬੀਆਈ ਨੇ ਬਿਆਨ 'ਚ ਕਿਹਾ ਕਿ 15.44 ਲੱਖ ਕਰੋੜ 'ਚੋਂ 15.28 ਲੱਖ ਕਰੋੜ ਵਾਪਸ ਆ ਗਏ। 1000 ਰੁਪਏ ਦੇ 8.9 ਕਰੋੜ ਨੋਟ ਬੈਂਕਿੰਗ ਸਿਸਟਮ 'ਚ ਵਾਪਸ ਨਹੀਂ ਪਰਤੇ। 7. ਨੋਟਬੰਦੀ ਨਾਲ ਜ਼ਰੂਰੀ ਚੀਜ਼ਾਂ ਨੂੰ ਸਟੋਰ ਕਰਨ 'ਤੇ ਰੋਕ ਲੱਗ ਗਈ। ਮੰਨਿਆ ਜਾਂਦਾ ਹੈ ਕਿ ਇਸ ਕਾਰਨ ਜੁਲਾਈ-ਅਗਸਤ 'ਚ ਮਹਿੰਗਾਈ ਆਪਣੇ ਰਿਕਾਰਡ ਥੱਲੇ ਆ ਗਈ ਸੀ। ਸੀਪੀਆਈ 2012 ਤੋਂ ਬਾਅਦ ਸਭ ਤੋਂ ਥੱਲੇ ਆਇਆ। ਸਾਰੀਆਂ ਚੀਜ਼ਾਂ 'ਤੇ ਇਸ ਦਾ ਅਸਰ ਹੋਇਆ। ਸਿੱਧੇ ਸ਼ਬਦਾਂ 'ਚ ਕਈਏ ਤਾਂ ਲੋਕਾਂ ਕੋਲ ਖਰੀਦਾਰੀ ਲਈ ਪੈਸੇ ਨਾ ਹੋਣ ਕਾਰਨ ਚੀਜ਼ਾਂ ਦੇ ਰੇਟ ਘੱਟ ਗਏ। 8. ਨੋਟਬੰਦੀ ਤੋਂ ਬਾਅਦ ਡਿਜੀਟਲ ਪੇਮੇਂਟ 'ਚ ਜ਼ਬਰਦਸਤ ਵਾਧਾ ਵੇਖਣ ਨੂੰ ਮਿਲਿਆ। ਲੋਕ ਮੋਬਾਈਲ ਤੋਂ ਪੇਮੇਂਟ ਕਰਨ ਲੱਗੇ। ਲੋਕਾਂ ਨੇ ਅਲਗ-ਅਲਗ ਪੇਮੇਂਟ ਵਾਲੇਟ ਦਾ ਇਸਤੇਮਾਲ ਕੀਤਾ ਪਰ ਸਭ ਤੋਂ ਜ਼ਿਆਦਾ ਮੁਨਾਫਾ ਹੋਇਆ ਪੇਟੀਐਮ ਨੂੰ। ਸਰਕਾਰ ਨੇ ਵੀ ਭੀਮ ਵਰਗੇ ਐਪ ਬਣਾਏ। ਇਸ ਤੋਂ ਬਾਅਦ ਗੂਗਲ ਨੇ ਵੀ ਤੇਜ਼ ਨਾਂ ਦਾ ਐਪ ਬਜ਼ਾਰ 'ਚ ਲਿਆਂਦਾ। 9. ਇਕ ਹੋਰ ਬਹੁਤ ਵੱਡਾ ਫਾਇਦਾ ਜੋ ਨੋਟਬੰਦੀ ਨਾਲ ਹੋਇਆ ਉਹ ਇਹ ਕਿ ਵੱਡੀ ਗਿਣਤੀ 'ਚ ਫਰਜ਼ੀ ਕੰਪਨੀਆਂ ਫੜੀਆਂ ਗਈਆਂ। ਕਰੀਬ ਸਵਾ ਦੋ ਲੱਖ ਕੰਪਨੀਆਂ ਨੂੰ ਸਰਕਾਰ ਨੇ ਬੰਦ ਕਰ ਦਿੱਤਾ। ਪਤਾ ਇਹ ਵੀ ਲੱਗਿਆ ਹੈ ਕਿ 35 ਹਜ਼ਾਰ ਕੰਪਨੀਆਂ ਨੇ 17 ਹਜ਼ਾਰ ਕਰੋੜ ਰੁਪਏ ਨੋਟਬੰਦੀ ਦੌਰਾਨ ਬੈਂਕਾਂ 'ਚ ਜਮਾ ਕਰਵਾਏ ਜਿਨ੍ਹਾਂ ਬਾਅਦ ਵਿੱਚ ਕੱਢ ਲਿਆ ਗਿਆ। 10. ਮੰਨਿਆ ਜਾ ਰਿਹਾ ਸੀ ਕਿ ਨੋਟਬੰਦੀ ਤੋਂ ਬੀਜੇਪੀ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ ਪਰ ਅਜਿਹਾ ਨਹੀਂ ਹੋਇਆ। ਯੂਪੀ ਚੋਣਾਂ 'ਚ ਉਸ ਨੇ ਕਲੀਨ ਸਵੀਪ ਕੀਤਾ।

ਟਾਪ ਹੈਡਲਾਈਨ

Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Weather Update: ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
2.5 ਕਰੋੜ ਦੇ ਰਿਸ਼ਵਤ ਕੇਸ 'ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ 'ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ
2.5 ਕਰੋੜ ਦੇ ਰਿਸ਼ਵਤ ਕੇਸ 'ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ 'ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ
ਸਿਆਸੀ ਜਗਤ 'ਚ ਮੱਚੀ ਹਲਚਲ, 20 ਤੋਂ 22 ਵਿਧਾਇਕ ਛੱਡਣਗੇ ਪਾਰਟੀ....
ਸਿਆਸੀ ਜਗਤ 'ਚ ਮੱਚੀ ਹਲਚਲ, 20 ਤੋਂ 22 ਵਿਧਾਇਕ ਛੱਡਣਗੇ ਪਾਰਟੀ....

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Embed widget