ਪੜਚੋਲ ਕਰੋ

10 ਸਾਲਾ ਮੁੰਡੇ ਨੂੰ ਦਾਜ ‘ਚ ਮਿਲਿਆ ਘੋੜਾ, ਕਾਰਤੂਸ ਨਾਲ ਭਰੀ ਬੈਲਟ, ਵੀਡੀਓ ਵਾਈਰਲ

ਉੱਤਰ ਪ੍ਰਦੇਸ਼ ਦੇ ਰੁੜਕੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ‘ਚ ਇੱਕ ਬੱਚਾ ਘੋੜੇ ਦੀ ਸਵਾਰੀ ਕਰ ਰਿਹਾ ਹੈ। ਇਸ ‘ਚ ਖਾਸ ਗੱਲ ਹੈ ਕਿ ਇਸ ਬੱਚੇ ਨੇ ਕਾਰਤੂਸ ਵਾਲੀ ਬੈਲਟ ਪਾਈ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ਰੂ ਕੀਤੀ ਹੈ।

ਰੁੜਕੀ: ਉੱਤਰ ਪ੍ਰਦੇਸ਼ ਦੇ ਰੁੜਕੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ‘ਚ ਇੱਕ ਬੱਚਾ ਘੋੜੇ ਦੀ ਸਵਾਰੀ ਕਰ ਰਿਹਾ ਹੈ। ਇਸ ‘ਚ ਖਾਸ ਗੱਲ ਹੈ ਕਿ ਇਸ ਬੱਚੇ ਨੇ ਕਾਰਤੂਸ ਵਾਲੀ ਬੈਲਟ ਪਾਈ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ਰੂ ਕੀਤੀ ਹੈ। ਹਾਸਲ ਜਾਣਕਾਰੀ ਮੁਤਾਬਕ ਬੱਚੇ ਦਾ ਵਿਆਹ ਤੈਅ ਹੋ ਗਿਆ ਹੈ ਤੇ ਇਹ ਘੋੜਾ ਵੀ ਉਸ ਨੂੰ ਦਾਜ ‘ਚ ਮਿਲਿਆ ਹੈ। ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਪਰਿਵਾਰ ਨੂੰ ਦੋ ਬੁਲੇਟ ਮੋਟਰਸਾਈਕਲ, ਛੇ ਸਪਲੈਂਡਰ ਬਾਈਕਸ, ਇੱਕ ਮੱਝ ਤੇ ਇੱਕ ਘੋੜਾ ਦਿੱਤਾ ਹੈ। ਖ਼ਬਰਾਂ ਹਨ ਕਿ ਰੋਕੇ ‘ਚ ਮਿਲਣ ਵਾਲੇ ਸਾਮਾਨ ਦੀ ਕੀਮਤ 6-7 ਲੱਖ ਰੁਪਏ ਹੈ। ਇਸ ਦੇ ਨਾਲ ਹੀ ਅਹਿਮ ਗੱਲ ਹੈ ਕਿ ਮੁੰਡਾ 10 ਸਾਲ ਦਾ ਤੇ ਕੁੜੀ ਦੀ ਉਮਰ ਮਹਿਜ਼ ਅੱਠ ਸਾਲ ਹੈ। ਹੁਣ ਨਾਬਾਲਗ ਮੁੰਡੇ ਦਾ ਵੀਡੀਓ ਵਾਈਰਲ ਹੋ ਰਿਹਾ ਹੈ। ਇਸ ‘ਚ ਉਹ ਘੋੜੇ ‘ਤੇ ਬੈਠ ਘੁੰਮ ਰਿਹਾ ਹੈ ਤੇ ਉਸ ਨੇ ਕਾਰਤੂਸ ਵਾਲੀ ਬੈਲਟ ਫੜ੍ਹੀ ਹੈ ਜਦਕਿ ਉਸ ਕੋਲ ਕੋਈ ਹਥਿਆਰ ਨਜ਼ਰ ਨਹੀਂ ਆ ਰਿਹਾ। ਇਸ ਬਾਰੇ ਐਸਪੀ ਦੇਹਾਤੀ ਨਵਨੀਤ ਸਿੰਘ ਦਾ ਕਹਿਣਾ ਹੈ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਸਬੰਧਤ ਥਾਣੇ ‘ਚ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Delhi Police ਨੇ 2 ਆਰੋਪੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰAmritsar 'ਚ ਛਾਪੇਮਾਰੀ, 10 ਕਰੋੜ ਦੀ ਕੋਕੀਨ ਬਰਾਮਦਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗExit Poll ਦੇ ਨਤਿਜਿਆਂ ਤੋਂ ਬਾਅਦ ਬੋਲੇ ਹੁੱਡਾ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget