ਪੜਚੋਲ ਕਰੋ

ਅਟਾਰੀ ਸਰਹੱਦ 'ਤੇ ਫੜੇ ਗਏ ਚਿੱਟੇ ਦੀ ਖੇਪ ਹੋਰ ਵੀ ਵਧੀ, ਹੁਣ ਤਕ 100 ਕਿੱਲੋ ਹੈਰੋਇਨ ਬਰਾਮਦ

ਇੰਟੀਗ੍ਰੇਟਿਡ ਚੈੱਕ ਪੋਸਟ (ICP) 'ਤੇ ਪਾਕਿਸਤਾਨ ਤੋਂ ਟਰੱਕਾਂ ਵਿੱਚ ਆਏ ਸਮਾਨ ਦੀ ਤਲਾਸ਼ੀ ਕੀਤੀ ਜਾ ਰਹੀ ਸੀ। ਕਸਟਮ ਵਿਭਾਗ ਦੇ ਸੂਤਰਾਂ ਮੁਤਾਬਕ ਬਰਾਮਦ ਹੋਏ ਹੈਰੋਇਨ ਦੇ ਪੈਕਟਾਂ ਦੀ ਗਿਣਤੀ 100 ਤਕ ਪੁੱਜ ਗਈ ਹੈ। ਇਹ ਟਰੱਕ ਵੀਰਵਾਰ ਨੂੰ 600 ਬੋਰੀ ਨਮਕ ਲੈ ਕੇ ਭਾਰਤ ਆਇਆ ਸੀ।

ਅੰਮ੍ਰਿਤਸਰ: ਭਾਰਤ ਪਾਕਿਸਤਾਨ ਅਟਾਰੀ-ਵਾਹਗਾ ਸਰਹੱਦ ਰਾਹੀਂ ਹੈਰੋਇਨ ਦੀ ਬੇਹੱਦ ਵੱਡੀ ਖੇਪ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ। ਪਹਿਲਾਂ ਨਸ਼ੇ ਦੀ ਇਸ ਖੇਪ ਵਿੱਚ 30 ਪੈਕੇਟ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਸੀ, ਪਰ ਸੂਤਰਾਂ ਮੁਤਾਬਕ ਹੁਣ ਇਹ ਅੰਕੜਾ 100 ਪੈਕੇਟ ਤਕ ਪੁੱਜ ਗਿਆ ਹੈ ਅਤੇ ਹਾਲੇ ਵੀ ਚੈਕਿੰਗ ਜਾਰੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਇੱਕ ਕਿੱਲੋ ਹੈਰੋਇਨ ਦੀ ਕੀਮਤ ਤਕਰੀਬਨ ਪੰਜ ਕਰੋੜ ਰੁਪਏ ਹੈ ਅਤੇ ਸ਼ਨੀਵਾਰ ਨੂੰ ਹੁਣ ਤਕ ਤਕਰੀਬਨ 100 ਕਿੱਲੋ ਹੈਰੋਇਨ ਜ਼ਬਤ ਹੋਈ ਹੈ। ਅਟਾਰੀ ਸਰਹੱਦ 'ਤੇ ਫੜੇ ਗਏ ਚਿੱਟੇ ਦੀ ਖੇਪ ਹੋਰ ਵੀ ਵਧੀ, ਹੁਣ ਤਕ 100 ਕਿੱਲੋ ਹੈਰੋਇਨ ਬਰਾਮਦ ਪ੍ਰਾਪਤ ਜਾਣਕਾਰੀ ਮੁਤਾਬਕ ਸਰਹੱਦ 'ਤੇ ਬਣੀ ਇੰਟੀਗ੍ਰੇਟਿਡ ਚੈੱਕ ਪੋਸਟ (ICP) 'ਤੇ ਪਾਕਿਸਤਾਨ ਤੋਂ ਟਰੱਕਾਂ ਵਿੱਚ ਆਏ ਸਮਾਨ ਦੀ ਤਲਾਸ਼ੀ ਕੀਤੀ ਜਾ ਰਹੀ ਸੀ। ਕਸਟਮ ਵਿਭਾਗ ਦੇ ਸੂਤਰਾਂ ਮੁਤਾਬਕ ਬਰਾਮਦ ਹੋਏ ਹੈਰੋਇਨ ਦੇ ਪੈਕਟਾਂ ਦੀ ਗਿਣਤੀ 100 ਤਕ ਪੁੱਜ ਗਈ ਹੈ। ਇਹ ਟਰੱਕ ਵੀਰਵਾਰ ਨੂੰ 600 ਬੋਰੀ ਨਮਕ ਲੈ ਕੇ ਭਾਰਤ ਆਇਆ ਸੀ। ਸੂਤਰਾਂ ਦੀ ਮੰਨੀਏ ਤਾਂ ਹਾਲੇ ਹੋਰ ਵੀ ਹੈਰੋਇਨ ਮਿਲ ਸਕਦੀ ਹੈ। ਤਲਾਸ਼ੀ ਲੈ ਰਹੇ ਭਾਰਤੀ ਕਸਟਮ ਤੇ ਹੋਰ ਸੁਰੱਖਿਆ ਅਧਿਕਾਰੀਆਂ ਨੂੰ ਜਾਂਚ ਪੂਰੀ ਕਰਨ ਤਕ ਦੇਰ ਰਾਤ ਤਕ ਦਾ ਸਮਾਂ ਲੱਗ ਸਕਦਾ ਹੈ। ਪਾਕਿਸਤਾਨ ਤੋਂ ਤਰਜੀਹੀ ਮੁਲਕ ਦਾ ਦਰਜਾ ਖੋਹਣ ਮਗਰੋਂ ਭਾਰਤ ਨੇ ਵਪਾਰ ਕਾਫੀ ਘਟਾ ਦਿੱਤਾ ਹੈ, ਪਰ ਕੁਝ ਸਮਾਨ ਦੀ ਦਰਾਮਦਗੀ ਜਾਰੀ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget