ਪੜਚੋਲ ਕਰੋ

Lok Sabha Election: ਗੁਜਰਾਤ ਦੇ ਇਸ ਬੂਥ 'ਤੇ ਪਈ 1 ਵੋਟ, EC ਮੁਤਾਬਕ, 100 ਫ਼ੀਸਦ ਹੋਈ ਵੋਟਿੰਗ, ਜਾਣੋ ਕੀ ਹੈ ਵਜ੍ਹਾ

ਹੁਣ ਚਾਰੇ ਪਾਸੇ ਚੋਣਾਂ ਦਾ ਮਾਹੌਲ ਹੈ, ਇਸ ਲਈ ਅਸੀਂ ਤੁਹਾਨੂੰ ਚੋਣਾਂ ਅਤੇ ਵੋਟਿੰਗ ਨਾਲ ਜੁੜੀ ਅਹਿਮ ਜਾਣਕਾਰੀ ਦੇ ਰਹੇ ਹਾਂ। ਸਾਡੇ ਦੇਸ਼ ਵਿੱਚ ਇੱਕ ਅਜਿਹਾ ਪੋਲਿੰਗ ਸਟੇਸ਼ਨ ਹੈ ਜਿੱਥੇ ਹਰ ਚੋਣ ਵਿੱਚ 100 ਫੀਸਦੀ ਵੋਟਿੰਗ ਹੁੰਦੀ ਹੈ। ਜੇ ਤੁਸੀਂ ਹੈਰਾਨ ਹੋ ਤਾਂ ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਪਿੱਛੇ ਦਾ ਕਾਰਨ ਅਤੇ ਇਹ ਵੀ ਦੱਸੀਏ ਕਿ ਅਜਿਹਾ ਪੋਲਿੰਗ ਸਟੇਸ਼ਨ ਕਿੱਥੇ ਹੈ?

Lok Sabha Election: ਇਸ ਸਮੇਂ ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਲੋਕ ਸਭਾ ਚੋਣਾਂ ਦੇ 7 ਪੜਾਵਾਂ ਵਿੱਚੋਂ 3 ਪੜਾਵਾਂ ਲਈ ਵੋਟਿੰਗ ਪੂਰੀ ਹੋ ਗਈ ਹੈ। ਹੁਣ ਬਾਕੀ ਰਹਿੰਦੇ ਚਾਰ ਪੜਾਵਾਂ ਲਈ ਵੋਟਿੰਗ ਆਉਣ ਵਾਲੇ ਸਮੇਂ ਵਿੱਚ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਆਖਰੀ ਪੜਾਅ ਦੀ ਵੋਟਿੰਗ 1 ਜੂਨ 2024 ਨੂੰ ਹੋਵੇਗੀ, ਜਿਸ ਤੋਂ ਬਾਅਦ 4 ਜੂਨ ਨੂੰ ਚੋਣ ਨਤੀਜੇ ਐਲਾਨੇ ਜਾਣਗੇ।

ਹੁਣ ਚਾਰੇ ਪਾਸੇ ਚੋਣਾਂ ਦਾ ਮਾਹੌਲ ਹੈ, ਇਸ ਲਈ ਅਸੀਂ ਤੁਹਾਨੂੰ ਚੋਣਾਂ ਅਤੇ ਵੋਟਿੰਗ ਨਾਲ ਜੁੜੀ ਅਹਿਮ ਜਾਣਕਾਰੀ ਦੇ ਰਹੇ ਹਾਂ। ਸਾਡੇ ਦੇਸ਼ ਵਿੱਚ ਇੱਕ ਅਜਿਹਾ ਪੋਲਿੰਗ ਸਟੇਸ਼ਨ ਹੈ ਜਿੱਥੇ ਹਰ ਚੋਣ ਵਿੱਚ 100 ਫੀਸਦੀ ਵੋਟਿੰਗ ਹੁੰਦੀ ਹੈ। ਜੇ ਤੁਸੀਂ ਹੈਰਾਨ ਹੋ ਤਾਂ ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਪਿੱਛੇ ਦਾ ਕਾਰਨ ਅਤੇ ਇਹ ਵੀ ਦੱਸੀਏ ਕਿ ਅਜਿਹਾ ਪੋਲਿੰਗ ਸਟੇਸ਼ਨ ਕਿੱਥੇ ਹੈ?

ਅਜਿਹਾ ਪੋਲਿੰਗ ਸਟੇਸ਼ਨ ਕਿੱਥੇ ਹੈ?

ਤੁਸੀਂ ਇਹ ਜਾਣਨ ਲਈ ਉਤਸੁਕ ਹੋਵੋਗੇ ਕਿ ਕਿਸ ਪੋਲਿੰਗ ਸਟੇਸ਼ਨ  ਉੱਤੇ 100 ਪ੍ਰਤੀਸ਼ਤ ਵੋਟਿੰਗ ਹੁੰਦੀ ਹੈ।  ਤੁਹਾਨੂੰ ਦੱਸ ਦੇਈਏ ਕਿ ਇਹ ਪੋਲਿੰਗ ਸਟੇਸ਼ਨ ਗੁਜਰਾਤ ਦੇ ਗਿਰ ਸੋਮਨਾਥ ਜ਼ਿਲ੍ਹੇ ਦੇ ਬਨੇਜ਼ ਵਿੱਚ ਹੈ। ਇਹ ਪੋਲਿੰਗ ਸਟੇਸ਼ਨ ਹਰ ਚੋਣ ਸਮੇਂ ਚੋਣ ਕਮਿਸ਼ਨ ਵੱਲੋਂ ਸਥਾਪਿਤ ਕੀਤਾ ਜਾਂਦਾ ਹੈ। ਹਰ ਚੋਣ ਦੀ ਤਰ੍ਹਾਂ ਇਸ ਸਾਲ ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਇੱਥੇ ਇੱਕ ਪੋਲਿੰਗ ਸਟੇਸ਼ਨ ਬਣਾਇਆ ਗਿਆ ਸੀ ਜਿੱਥੇ  7 ਮਈ 2024 ਨੂੰ ਵੋਟਿੰਗ ਹੋਣੀ ਸੀ।

ਦੱਸ ਦਈਏ ਕਿ ਇਸ ਜਗ੍ਹਾ 'ਤੇ 2002 ਤੋਂ ਪੋਲਿੰਗ ਸਟੇਸ਼ਨ ਬਣਾਏ ਜਾ ਰਹੇ ਹਨ ਅਤੇ ਹਰ ਚੋਣ 'ਚ ਇੱਕ ਵਿਅਕਤੀ ਵੋਟ ਪਾ ਰਿਹਾ ਹੈ। ਦੱਸ ਦੇਈਏ ਕਿ ਬਨੇਜ ਮੰਦਿਰ ਦੇ ਪੁਜਾਰੀ ਮਹੰਤ ਹਰੀਦਾਸ ਨਾਮ ਦੇ ਇੱਕ ਵਿਅਕਤੀ ਨੇ ਆਪਣੀ ਵੋਟ ਪਾਈ। ਮਹੰਤ ਹਰੀਦਾਸ ਤੋਂ ਪਹਿਲਾਂ ਮਹੰਤ ਭਰਤਦਾਸ ਉੱਥੇ ਵੋਟ ਪਾਉਂਦੇ ਸਨ, ਜਿਨ੍ਹਾਂ ਦੀ 1 ਨਵੰਬਰ 2019 ਨੂੰ ਮੌਤ ਹੋ ਗਈ ਸੀ। ਮਹੰਤ ਹਰੀਦਾਸ ਵੋਟਿੰਗ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਇੱਥੇ ਦੇਖੋ ਵਾਇਰਲ ਵੀਡੀਓ

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget