ਪੜਚੋਲ ਕਰੋ

ਸਰਕਾਰੀ ਹਸਪਤਾਲ 'ਚ 34 ਦਿਨਾਂ 'ਚ 105 ਮੌਤਾਂ, ਮੰਤਰੀ ਦੇ ਸਵਾਗਤ ਲਈ ਵਿਛਾਇਆ ਹਰਾ ਕਾਰਪੈਟ

ਜੇਕੇ ਲੋਨ ਸਰਕਾਰੀ ਹਸਪਤਾਲ ਦੀ ਸਥਿਤੀ ਸੁਧਰਨ ਦਾ ਨਾਂ ਨਹੀਂ ਲੈ ਰਹੀ। ਇੱਕ ਹੋਰ ਨਵਜੰਮੇ ਦੀ ਸ਼ੁੱਕਰਵਾਰ ਸਵੇਰੇ ਇੱਥੇ ਮੌਤ ਹੋ ਗਈ। ਮਰਨ ਵਾਲੀ ਲੜਕੀ ਦਾ ਜਨਮ 15 ਦਿਨ ਪਹਿਲਾਂ ਹੋਇਆ ਸੀ। ਮਾਪੇ ਉਸ ਦਾ ਨਾਂ ਵੀ ਨਹੀਂ ਰੱਖ ਸਕੇ ਸਨ। ਪਿਛਲੇ 34 ਦਿਨਾਂ ਵਿੱਚ ਹਸਪਤਾਲ ਵਿੱਚ 105 ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਬਾਵਜੂਦ ਪ੍ਰਸ਼ਾਸਨ ਬੇਸ਼ਰਮੀ ਨਾਲ ਬੈਠਾ ਹੈ।

ਕੋਟਾ: ਜੇਕੇ ਲੋਨ ਸਰਕਾਰੀ ਹਸਪਤਾਲ ਦੀ ਸਥਿਤੀ ਸੁਧਰਨ ਦਾ ਨਾਂ ਨਹੀਂ ਲੈ ਰਹੀ। ਇੱਕ ਹੋਰ ਨਵਜੰਮੇ ਦੀ ਸ਼ੁੱਕਰਵਾਰ ਸਵੇਰੇ ਇੱਥੇ ਮੌਤ ਹੋ ਗਈ। ਮਰਨ ਵਾਲੀ ਲੜਕੀ ਦਾ ਜਨਮ 15 ਦਿਨ ਪਹਿਲਾਂ ਹੋਇਆ ਸੀ। ਮਾਪੇ ਉਸ ਦਾ ਨਾਂ ਵੀ ਨਹੀਂ ਰੱਖ ਸਕੇ ਸਨ। ਪਿਛਲੇ 34 ਦਿਨਾਂ ਵਿੱਚ ਹਸਪਤਾਲ ਵਿੱਚ 105 ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਬਾਵਜੂਦ ਪ੍ਰਸ਼ਾਸਨ ਬੇਸ਼ਰਮੀ ਨਾਲ ਬੈਠਾ ਹੈ। ਜੈਪੁਰ ਤੋਂ 4 ਘੰਟੇ ਦੂਰ ਹੋਣ ਦੇ ਬਾਵਜੂਦ ਰਾਜ ਦੇ ਸਿਹਤ ਮੰਤਰੀ ਰਘੂ ਸ਼ਰਮਾ ਵੀਰਵਾਰ ਤੱਕ ਇਥੇ ਨਹੀਂ ਆਏ ਪਰ ਜਦੋਂ ਉਹ ਸ਼ੁੱਕਰਵਾਰ ਨੂੰ ਹਸਪਤਾਲ ਪਹੁੰਚੇ ਤਾਂ ਪ੍ਰਸ਼ਾਸਨ ਨੇ ਰਾਤੋ-ਰਾਤ ਹਸਪਤਾਲ ਦੇ ਸਾਰੇ ਵਾਰਡਾਂ ਵਿੱਚ ਸਫਾਈ ਤੇ ਪੇਂਟ ਕਰਵਾ ਦਿੱਤਾ। ਬਿਸਤਰੇ 'ਤੇ ਨਵੀਆਂ ਚਾਦਰਾਂ ਰੱਖੀਆਂ ਗਈਆਂ, ਮੰਤਰੀ ਦਾ ਸਵਾਗਤ ਕਰਨ ਲਈ ਗ੍ਰੀਨ ਕਾਰਪੈਟ ਵਿਛਾਇਆ ਗਿਆ। ਸਾਰੇ ਡਾਕਟਰ ਹਸਪਤਾਲ ਵਿੱਚ ਸਵੇਰੇ 8 ਵਜੇ ਆਪਣੇ ਕਮਰਿਆਂ ਵਿੱਚ ਪਹੁੰਚ ਗਏ। ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਮੰਤਰੀ ਦੇ ਸਾਹਮਣੇ ਸਭ ਕੁਝ ਚੰਗੀ ਦੱਸਣ ਲਈ ਕਿਹਾ ਗਿਆ। ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਮੰਤਰੀ ਦੇ ਸਵਾਗਤ ਲਈ ਹਸਪਤਾਲ ਦੇ ਮੁੱਖ ਗੇਟ ’ਤੇ ਰੱਖੇ ਹਰੇ ਰੰਗ ਦੀ ਗਲੀਚੇ ’ਤੇ ਇਤਰਾਜ਼ ਜਤਾਇਆ। ਮਰੀਜ਼ਾਂ ਨੇ ਕਿਹਾ ਕਿ ਮੰਤਰੀ ਇੱਥੇ ਉਦਘਾਟਨ ਸਮਾਰੋਹ ਲਈ ਆ ਰਿਹਾ ਹੈ ਜਾਂ ਹਸਪਤਾਲ ਦੀਆਂ ਮੁਸ਼ਕਲਾਂ ਦੂਰ ਕਰਨ ਲਈ? ਜੇਕੇ ਲੋਨ ਕੋਟਾ-ਬੂੰਦੀ ਸੰਸਦੀ ਖੇਤਰ ਦਾ ਸਭ ਤੋਂ ਵੱਡਾ ਸਰਕਾਰੀ ਹਸਪਤਾਲ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਇਸ ਖੇਤਰ ਤੋਂ ਸੰਸਦ ਮੈਂਬਰ ਹਨ। ਮੰਤਰੀ ਰਘੂ ਸ਼ਰਮਾ ਦੀ ਫੇਰੀ ਕਾਰਨ 10 ਭਾਜਪਾ ਵਰਕਰ ਪ੍ਰਦਰਸ਼ਨ ਕਰਨ ਲਈ ਹਸਪਤਾਲ ਪਹੁੰਚੇ ਪਰ ਪੁਲਿਸ ਨੇ ਉੁਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸ਼ੁੱਕਰਵਾਰ ਸਵੇਰੇ ਮਰਨ ਵਾਲੀ ਲੜਕੀ ਦੀ ਦਾਦੀ ਨੇ ਕਿਹਾ ਕਿ ਲੜਕੀ ਦਾ ਸਹੀ ਇਲਾਜ ਨਹੀਂ ਕੀਤਾ ਗਿਆ। ਇਸ ਹਸਪਤਾਲ ਵਿੱਚ ਬਹੁਤ ਸਾਰੇ ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਮਹੀਨੇ, ਜੇਕੇ ਲੋਨ ਹਸਪਤਾਲ ਵਿੱਚ ਬੱਚਿਆਂ ਦੀ ਮੌਤ ਲਗਾਤਾਰ ਹੁੰਦੀ ਰਹੀ, ਪਰ ਕੋਟਾ ਜਾਣ ਦੀ ਬਜਾਏ, ਮੰਤਰੀ ਰਘੂ ਸ਼ਰਮਾ ਜੈਪੁਰ ਤੋਂ ਬਿਆਨਬਾਜ਼ੀ ਕਰਦੇ ਰਹੇ। ਜਦੋਂ 25 ਦਸੰਬਰ ਤੋਂ ਬਾਅਦ ਅਚਾਨਕ ਇਹ ਅੰਕੜਾ ਵਧਣਾ ਸ਼ੁਰੂ ਹੋਇਆ, ਤਾਂ ਉਨ੍ਹਾਂ ਨੇ ਸਿਰਫ ਇੱਕ ਜਾਂਚ ਕਮੇਟੀ ਨੂੰ ਕੋਟਾ ਭੇਜ ਦਿੱਤਾ। ਜਿਸ ਦੀ ਰਿਪੋਰਟ 'ਤੇ ਸਿਰਫ ਕੁਝ ਡਾਕਟਰਾਂ ਨੂੰ ਘੇਰਿਆ ਗਿਆ ਸੀ। ਕੋਟਾ ਨਾ ਜਾਣ ਬਾਰੇ ਜਦੋਂ ਮੰਤਰੀ ਨੂੰ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ 'ਮੈਂ ਜੈਪੁਰ ਤੋਂ ਹੀ ਸਿਸਟਮ ਨੂੰ ਸੁਧਾਰ ਰਿਹਾ ਹਾਂ,ਕੋਟਾ ਕਿਸੇ ਵੀ ਸਮੇਂ ਚਲਾ ਜਾਵਾਂਗਾ'

ਟਾਪ ਹੈਡਲਾਈਨ

Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget