ਪੜਚੋਲ ਕਰੋ

ਜਦੋਂ 10ਵੀਂ ਦੀ ਵਿਦਿਆਰਥਣ ਨੇ ਸੰਭਾਲੀ ਥਾਣੇਦਾਰ ਦੀ ਕੁਰਸੀ, ਫੈਸਲੇ ਵੇਖ ਕੇ ਪੁਲਿਸ ਅਫਸਰ ਵੀ ਹੈਰਾਨ

ਰਾਣੀ ਨੇ ਫ਼ਰਿਆਦੀਆਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ। ਉਸ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਤੁਰੰਤ ਹੁਕਮ ਵੀ ਦਿੱਤੇ। ਸ਼ਿਕਾਇਤ ਕਰਨ ਆਏ ਫ਼ਰਿਆਦੀ ਵੀ ਇਸ ਨਿੱਕੜੀ ਥਾਣੇਦਾਰਨੀ ਦੇ ਕਾਰਜਸ਼ੈਲੀ ਵੇਖ ਕੇ ਹੈਰਾਨ ਹੋਏ।

ਮੇਰਠ: ਅੰਤਰਰਾਸ਼ਟਰੀ ਬਾਲ ਦਿਵਸ ਮੌਕੇ ਮੇਰਠ ਦੇ ਟੀਪੀ ਨਗਰ ਥਾਣਾ ਖੇਤਰ ਵਿੱਚ 10ਵੀਂ ਦੀ ਵਿਦਿਆਰਥਣ ਕੁਮਾਰੀ ਰਾਣੀ ਨੂੰ ਇੱਕ ਦਿਨ ਲਈ ਥਾਣੇਦਾਰਨੀ ਬਣਾਇਆ ਗਿਆ। ਇਸ ਨੰਨ੍ਹੀ ਥਾਣੇਦਾਰਨੀ ਰਾਣੀ ਨੇ ਸ਼ਿਕਾਇਤਾਂ ਦਾ ਨਿਬੇੜਾ ਕੁਝ ਇਸ ਤਰੀਕੇ ਕੀਤਾ ਕਿ ਉਸ ਦੇ ਕੰਮ ਕਰਨ ਦੇ ਢੰਗ ਵੇਖ ਕੇ ਅਧਿਕਾਰੀ ਵੀ ਹੈਰਾਨ ਰਹਿ ਗਏ। ਰਾਣੀ ਨੇ ਫ਼ਰਿਆਦੀਆਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ। ਉਸ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਤੁਰੰਤ ਹੁਕਮ ਵੀ ਦਿੱਤੇ। ਸ਼ਿਕਾਇਤ ਕਰਨ ਆਏ ਫ਼ਰਿਆਦੀ ਵੀ ਇਸ ਨਿੱਕੜੀ ਥਾਣੇਦਾਰਨੀ ਦੇ ਕਾਰਜਸ਼ੈਲੀ ਵੇਖ ਕੇ ਹੈਰਾਨ ਹੋਏ। ਫ਼ਰਿਆਦੀਆਂ ਨੇ ਕਿਹਾ ਕਿ ਕਾਸ਼ ਪੁਲਿਸ ਵੀ ਇੰਝ ਹੀ ਤੁਰਤ-ਫੁਰਤ ਸ਼ਿਕਾਇਤਾਂ ਦੇ ਨਿਬੇੜੇ ਕਰਦੀ। ਪੁਲਿਸ ਅਧਿਕਾਰੀਆਂ ਨੇ ਰਾਣੀ ਦੀ ਸ਼ਲਾਘਾ ਕੀਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਮੇਂ-ਸਮੇਂ ’ਤੇ ਬੱਚਿਆਂ ਨੂੰ ਇੱਕ ਦਿਨ ਲਈ ਥਾਣੇਦਾਰ ਇਸ ਲਈ ਬਣਾਇਆ ਜਾਂਦਾ ਹੈ ਕਿ ਉਹ ਪੁਲਿਸਿੰਗ ਨੂੰ ਸਮਝਣ। ਉਨ੍ਹਾਂ ਕਿਹਾ ਕਿ ਪੁਲਿਸ ਤੋਂ ਡਰਨ ਜਾਂ ਕੁਝ ਲੁਕਾਉਣ ਦੀ ਥਾਂ ਲੋਕ ਆਪਣੇ ਨਾਲ ਹੋੲ ਕਿਸੇ ਵੀ ਤਰ੍ਹਾਂ ਦੇ ਅਪਰਾਧ ਜਾਂ ਵਧੀਕੀ ਬਾਰੇ ਆਪਣੇ ਪਰਿਵਾਰ ਜਾਂ ਪੁਲਿਸ ਨੂੰ ਜ਼ਰੂਰ ਜਾਣਕਾਰੀ ਦੇਣ; ਦੋਸ਼ੀਆਂ ਨੂੰ ਸਜ਼ਾਵਾਂ ਤਦ ਹੀ ਮਿਲ ਸਕਣਗੀਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget