ਪੜਚੋਲ ਕਰੋ

ਯੂਪੀ ‘ਚ ਸੀਏਏ ਦੇ ਖਿਲਾਫ ਪ੍ਰਦਰਸ਼ਨਾਂ ‘ਚ 11 ਮੌਤਾਂ, 160 ਤੋਂ ਜ਼ਿਆਦਾ ਗ੍ਰਿਫ਼ਤਾਰੀ

ਨਾਗਰਿਕਤਾ ਸੋਧ ਕਾਨੂੰਨ ਖਿਲਾਫ ਯੂਪੀ ‘ਚ ਜਾਰੀ ਹਿੰਸਾ ‘ਚ ਮ੍ਰਿਤਕਾਂ ਦੀ ਗਿਣਤੀ ਵਧਕੇ 11 ਹੋ ਗਈ ਹੈ। ਪੁਲਿਸ ਨੇ 160 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫ਼ਤਾਰ ਕਤਿਾ ਹੈ। ਕਈ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾ ਬੰਦ ਹੈ ਅਤੇ ਪ੍ਰਸਾਸ਼ਨ ਹਿੰਸਾ ‘ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ।

ਲਖਨਊ: ਨਾਗਰਿਕਤਾ ਸੋਧ ਕਾਨੂੰਨ ਖਿਲਾਫ ਯੂਪੀ ‘ਚ ਜਾਰੀ ਹਿੰਸਾ ‘ਚ ਮ੍ਰਿਤਕਾਂ ਦੀ ਗਿਣਤੀ ਵਧਕੇ 11 ਹੋ ਗਈ ਹੈ। ਪੁਲਿਸ ਨੇ 160 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫ਼ਤਾਰ ਕਤਿਾ ਹੈ। ਕਈ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾ ਬੰਦ ਹੈ ਅਤੇ ਪ੍ਰਸਾਸ਼ਨ ਹਿੰਸਾ ‘ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਆਫੀਸ਼ੀਅਲ ਅੰਕੜਿਆਂ ਮੁਤਾਬਕ ਬਿਜਨੌਰ ‘ਚ 2, ਸੰਬਲ ‘ਚ ਦੋ, ਲਖਨਊ, ਕਾਨਪੁਰ, ਫਿਰੋਜ਼ਾਬਾਦ, ਮੇਰਠ ‘ਚ ਇੱਕ-ਇੱਕ ਮੌਤ ਹੋਈ ਹੈ। ਹਰ ਸੰਵੇਦਨਸ਼ੀਲ ਜ਼ਿਲ੍ਹੇ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਲਖਨਊ ਸਣੇ ਹੋਰਨਾਂ ਸ਼ਹਿਰਾਂ ‘ਚ ਪੁਲਿਸ ਤੋਂ ਇਲਾਵਾ ਪੈਰਾ ਮਿਲਟ੍ਰੀ ਦੇ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ। ਪੁਲਿਸ ਨੇ 160 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫ਼ਤਾਰ ਕਰ ਸੈਂਕੜਿਆਂ ਨੂੰ ਹਿਰਾਸਤ ‘ਚ ਲਿਆ ਹੈ। ਮੇਰਠ, ਭਦੋੜੀ, ਬਿਜਨੌਰ, ਕਾਨਪੁਰ, ਫ਼ਿਰੋਜ਼ਾਬਾਦ, ਮੁਰਾਦਾਬਾਦ, ਸੰਭਲ, ਅਮਰੋਹਾ ਅਤੇ ਸ਼ਾਮਲੀ ‘ਚ ਅਜੇ ਤਨਾਅ ਦੀ ਸਥਿਤੀ ਹੈ। ਜਦਕਿ ਗੋਰਖਪੁਰ, ਬੁਲੰਦਸ਼ਹਿਰ, ਸਹਾਰਨਪੁਰ, ਬਹਰਾਈਚ, ਹਾਥਰਸ ਅਤੇ ਮੁਜ਼ਫ਼ਰਨਗਰ ‘ਚ ਹਾਲਾਤ ਕਾਬੂ ‘ਚ ਦੱਸੇ ਜਾ ਰਹੇ ਹਨ। ਮੇਰਠ ‘ਚ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਗੋਰਖਪੁਰ ‘ਚ 22, ਭਦੋਹੀ ‘ਚ 27, ਬਿਜਨੌਰ ‘ਚ 32, ਕਾਨਪੁਰ ‘ਚ 40, ਫ਼ਿਰੋਜ਼ਾਬਾਦ ‘ਚ 9 ਅਤੇ ਮੁਜ਼ਫ਼ਰਨਗਰ ‘ਚ 24 ਗ੍ਰਿਫ਼ਤਾਰੀਆਂ ਹੋਇਆਂ ਹਨ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾ ਅਜੇ ਵੀ ਬੰਦ ਹੈ। ਯੂਪੀ ਦੇ ਕਈ ਸ਼ਹਿਰਾਂ ‘ਚ ਇੰਟਰਨੈਟ ਸੇਵਾ ਬੰਦ ਕਰਨ ‘ਤੇ ਇਲਾਹਾਬਾਦ ਕੋਰਟ ਨੇ ਸਖ਼ਤ ਰੁਖ ਅਪਨਾਉਂਦੇ ਹੋਏ ਯੂਪੀ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕਰ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਵਾਈ ਯਾਤਾਰ ਕਰਨ ਵਾਲੇ ਸਾਵਧਾਨ! 50% ਫਲਾਈਟਸ 'ਚ ਆਈ ਖਰਾਬੀ, ਟਿਕਟ ਬੁੱਕ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਰਿਪੋਰਟ
ਹਵਾਈ ਯਾਤਾਰ ਕਰਨ ਵਾਲੇ ਸਾਵਧਾਨ! 50% ਫਲਾਈਟਸ 'ਚ ਆਈ ਖਰਾਬੀ, ਟਿਕਟ ਬੁੱਕ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਰਿਪੋਰਟ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਸਰਕਾਰ ਨੇ ਪੈਟਰੋਲ-ਡੀਜ਼ਲ ਕੀਤਾ ਸਸਤਾ, ਘਟਾਈ ਐਕਸਾਈਜ਼ ਡਿਊਟੀ; ਜਾਣੋ ਨਵੀਆਂ ਕੀਮਤਾਂ
ਸਰਕਾਰ ਨੇ ਪੈਟਰੋਲ-ਡੀਜ਼ਲ ਕੀਤਾ ਸਸਤਾ, ਘਟਾਈ ਐਕਸਾਈਜ਼ ਡਿਊਟੀ; ਜਾਣੋ ਨਵੀਆਂ ਕੀਮਤਾਂ
ਹੋਟਲ-ਰੈਸਟੋਰੈਂਟਾਂ 'ਚ ਗਾਹਕਾਂ ਤੋਂ ਲਿਆ LPG ਚਾਰਜ, ਤਾਂ ਹੋਵੇਗੀ ਸਖ਼ਤ ਕਾਰਵਾਈ, CCPA ਨੇ ਜਾਰੀ ਕੀਤੀ Advisory
ਹੋਟਲ-ਰੈਸਟੋਰੈਂਟਾਂ 'ਚ ਗਾਹਕਾਂ ਤੋਂ ਲਿਆ LPG ਚਾਰਜ, ਤਾਂ ਹੋਵੇਗੀ ਸਖ਼ਤ ਕਾਰਵਾਈ, CCPA ਨੇ ਜਾਰੀ ਕੀਤੀ Advisory

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Embed widget