ਪੜਚੋਲ ਕਰੋ

ਗੰਗਾ ਤੇ ਬਾਗਮਤੀ ਨਦੀ ਵਿੱਚ ਡੁੱਬ ਕੇ 12 ਜਣਿਆਂ ਦੀ ਮੌਤ

ਪਟਨਾ- ਬਿਹਾਰ ਵਿੱਚ ਪਟਨਾ ਅਤੇ ਵੈਸ਼ਾਲੀ ਜ਼ਿਲਿਆਂ ਵਿੱਚੋਂ ਲੰਘਣ ਵਾਲੀ ਗੰਗਾ ਨਦੀ ਤੇ ਸਮਸਤੀਪੁਰ ਜ਼ਿਲੇ ਤੋਂ ਲੰਘਦੀ ਬਾਗਮਤੀ ਨਦੀ ਵਿੱਚ ਡੁੱਬਣ ਨਾਲ 12 ਲੋਕਾਂ ਦੀ ਮੌਤ ਹੋ ਗਈ ਅਤੇ 2-3 ਵਿਅਕਤੀ ਇਸ ਦੇ ਬਾਅਦ ਲਾਪਤਾ ਦੱਸੇ ਜਾ ਰਹੇ ਹਨ। ਪਟਨਾ ਜ਼ਿਲੇ ਦੇ ਫਤੁਹਾ ਥਾਣਾ ਦੇ ਮੁਖੀ ਨਸੀਮ ਅਹਿਮਦ ਨੇ ਦੱਸਿਆ ਕਿ ਇਹ ਹਾਦਸਾ ਗੁਆਂਢੀ ਵੈਸ਼ਾਲੀ ਜ਼ਿਲੇ ਦੇ ਰੌਸ਼ਨਪੁਰ ਪੁਲਸ ਚੌਕੀ ਇਲਾਕੇ ਵਿੱਚ ਗੰਗਾ ਨਦੀ ਵਿਚਾਲ ਗਾਰ ਨਾਲ ਬਣੇ ਇਕ ਟਾਪੂਨੁਮਾ ਸਥਾਨ ਕੋਲ ਹੋਇਆ। ਉਨ੍ਹਾਂ ਦੱਸਿਆ ਕਿ 9 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਚਾਰ ਪੁਰਸ਼ ਅਤੇ 5 ਲੜਕੀਆਂ ਸ਼ਾਮਲ ਹਨ। ਅਹਿਮਦ ਨੇ ਦੱਸਿਆ ਕਿ ਸਾਰੇ ਮ੍ਰਿਤਕ ਫਤੁਹਾ ਦੇ ਦਰਿਆਪੁਰ ਇਲਾਕੇ ਦੇ ਵਾਸੀ ਸਨ। ਉਨ੍ਹਾਂ ਦੱਸਿਆ ਕਿ ਪਟਨਾ ਸਿਟੀ ਦੇ ਮਸਤਾਨਾ ਘਾਟ ਤੋਂ ਹੋ ਕੇ ਪਿਕਨਿਕ ਮਨਾਉਣ ਗੰਗਾ ਨਦੀ ਵਿੱਚ ਟਾਪੂਨੁਮਾ ਸਥਾਨ ਉੱਤੇ ਗਏ, ਇਨ੍ਹਾਂ ਲੋਕਾਂ ਵਿੱਚ ਕਿਸੇ ਇਕ ਦੇ ਨਦੀ ਵਿੱਚ ਨਹਾਉਣ ਦੇ ਕੰਮ ਵਿੱਚ ਡੁੱਬਣ ਅਤੇ ਫਿਰ ਉਸ ਨੂੰ ਬਚਾਉਣ ਦੇ ਚੱਕਰ ਵਿੱਚ ਬਾਕੀ ਲੋਕ ਵੀ ਡੁੱਬ ਗਏ। ਅਹਿਮਦ ਨੇ ਦੱਸਿਆ ਕਿ ਲਾਪਤਾ ਲੋਕਾਂ ਦੀ ਤਲਾਸ਼ ਗੋਤਾਖੋਰਾਂ ਦੀ ਮਦਦ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਪਟਨਾ ਦੇ ਜ਼ਿਲਾ ਅਧਿਕਾਰੀ ਨੇ ਕਿਹਾ ਕਿ 9 ਲਾਸ਼ਾਂ ਬਰਾਮਦ ਹੋਈਆਂ ਹਨ ਅਤੇ ਕੁਝ ਲਾਪਤਾ ਲੋਕਾਂ ਦੀ ਤਲਾਸ਼ ਜਾਰੀ ਹੈ। ਦੂਸਰੀ ਘਟਨਾ ਵਿੱਚ ਸਮਸਤੀਪੁਰ ਜ਼ਿਲੇ ਵਿੱਚ ਸ਼ਿਵਾਜੀਨਗਰ ਪੁਲਸ ਚੌਕੀ ਦੇ ਮਥੁਰਾਪੁਰ ਧਰਮਪੁਰ ਘਾਟ ਕੋਲ ਐਤਵਾਰ ਦੀ ਸਵੇਰ ਬਾਗਮਤੀ ਨਦੀ ਵਿੱਚ ਇਕ ਛੋਟੀ ਕਿਸ਼ਤੀ ਬੇਕਾਬੂ ਹੋ ਕੇ ਪਲਟ ਗਈ ਅਤੇ ਉਸ ਵਿੱਚ ਸਵਾਰ ਇਕ ਦਰਜਨ ਤੋਂ ਵੱਧ ਲੋਕ ਨਦੀ ਵਿੱਚ ਰੁੜ੍ਹ ਗਏ, ਜਿਨ੍ਹਾਂ ਵਿੱਚੋਂ ਤਿੰਨ ਔਰਤਾਂ ਦੀ ਡੁੱਬਣ ਨਾਲ ਮੌਤ ਹੋ ਗਈ। ਨਦੀ ਤੋਂ ਬੇਹੋਸ਼ੀ ਦੀ ਹਾਲਤ ਵਿੱਚ ਕੱਢੇ ਗਏ 5 ਲੋਕਾਂ ਨੂੰ ਇਲਾਜ ਲਈ ਸ਼ਿਵਾਜੀ ਨਗਰ ਸਿਹਤ ਕੇਂਦਰ ਵਿੱਚ ਭਰਤੀ ਕਰਾਇਆ ਗਿਆ ਹੈ। ਰੋਸਡਾ ਡਵੀਜ਼ਨ ਦੇ ਪੁਲਸ ਕਮਿਸ਼ਨਰ ਅਜੀਤ ਕੁਮਾਰ ਨੇ ਦੱਸਿਆ ਕਿ ਕਿਸ਼ਤੀ ਸਵਾਰ ਬਾਕੀ ਲੋਕ ਤਰ ਕੇ ਨਦੀ ਵਿੱਚੋਂ ਬਾਹਰ ਨਿਕਲ ਆਏ। ਅਜੀਤ ਨੇ ਦੱਸਿਆ ਕਿ ਇਹ ਹਾਦਸਾ ਓਦੋਂ ਹੋਇਆ, ਜਦੋਂ ਇਹ ਲੋਕ ਉਕਤ ਕਿਸ਼ਤੀ ਉਤੇ ਸਵਾਰ ਹੋ ਕੇ ਜਾਨਵਰਾਂ ਲਈ ਚਾਰਾ ਲਿਆਉਣ ਵਾਸਤੇ ਨਾਲ ਬਾਗਮਤੀ ਨਦੀ ਪਾਰ ਕਰ ਰਹੇ ਸਨ।

ਟਾਪ ਹੈਡਲਾਈਨ

BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget