ਪੜਚੋਲ ਕਰੋ

Whatsapp ਜਾਸੂਸੀ: ਸਰਕਾਰ ਦਾ ਕਬੂਲਨਾਮਾ- ਪੇਗਾਸਸ ਸਪਾਈਵੇਅਰ ਨਾਲ 121 ਭਾਰਤੀ ਯੂਜ਼ਰਸ ਨੂੰ ਬਣਾਇਆ ਗਿਆ ਨਿਸ਼ਾਨਾ

ਭਾਰਤ ਦੇ 121 ਉਪਭੋਗਤਾਵਾਂ ਨੂੰ ਵ੍ਹੱਟਸਐਪ ਰਾਹੀਂ ਇਜ਼ਰਾਈਲੀ ਸਪਾਈਵੇਅਰ ਪੇਗਾਸਸ ਦੀ ਵਰਤੋਂ ਕਰਦਿਆਂ ਟਾਰਗੇਟ ਬਣਾਇਆ ਗਿਆ ਸੀ। ਵ੍ਹੱਟਸਐਪ ਮੁਤਾਬਕ ਇਹ ਸਪਾਈਵੇਅਰ ਇਜ਼ਰਾਈਲ ਦੀ ਇੱਕ ਕੰਪਨੀ ਐਨਐਸਓ ਵੱਲੋਂ ਬਣਾਇਆ ਗਿਆ ਹੈ।

ਨਵੀਂ ਦਿੱਲੀ: ਸਰਕਾਰ ਨੇ ਇੰਸਟੈਂਟ ਮੈਸੇਜਿੰਗ ਐਪ ਵ੍ਹੱਟਸਐਪ ਰਾਹੀਂ ਭਾਰਤੀ ਪੱਤਰਕਾਰਾਂ ਅਤੇ ਕਾਰਕੁਨਾਂ ਦੀ ਜਾਸੂਸੀ ਬਾਰੇ ਵੱਡਾ ਖੁਲਾਸਾ ਕੀਤਾ ਹੈ। ਇੱਕ ਸਵਾਲ ਦੇ ਜਵਾਬ ' ਸਰਕਾਰ ਨੇ ਸੰਸਦ ਨੂੰ ਦੱਸਿਆ ਹੈ ਕਿ ਭਾਰਤ ਦੇ 121 ਉਪਭੋਗਤਾਵਾਂ ਨੂੰ ਵ੍ਹੱਟਸਐਪ ਰਾਹੀਂ ਇਜ਼ਰਾਈਲੀ ਸਪਾਈਵੇਅਰ ਪੇਗਾਸਸ ਦੀ ਵਰਤੋਂ ਕਰਦਿਆਂ ਟਾਰਗੇਟ ਬਣਾਇਆ ਗਿਆ ਸੀ। ਵ੍ਹੱਟਸਐਪ ਮੁਤਾਬਕ ਇਹ ਸਪਾਈਵੇਅਰ ਇਜ਼ਰਾਈਲ ਦੀ ਇੱਕ ਕੰਪਨੀ ਐਨਐਸਓ ਵੱਲੋਂ ਬਣਾਇਆ ਗਿਆ ਹੈ। ਲੋਕ ਸਭਾ ' ਸੂਚਨਾ ਅਤੇ ਪ੍ਰਸਾਰਣ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਦੱਸਿਆ ਕਿ ਪੇਗਾਸਸ ਸਪਾਈਵੇਅਰ ਨੇ ਵਿਸ਼ਵ ਭਰ '1400 ਮੋਬਾਈਲ ਫੋਨ ਨੂੰ ਨਿਸ਼ਾਨਾ ਬਣਾਇਆ ਸੀ, ਜਿਨ੍ਹਾਂ ਚੋਂ 121 ਯੂਜ਼ਰਸ ਭਾਰਤ ਦੇ ਹਨ। ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਉਹ ਨਿੱਜਤਾ ਦੇ ਅਧਿਕਾਰ ਸਣੇ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਨ। ਸਰਕਾਰ ਨੇ ਕਿਹਾ ਕਿ ਹੈਕਿੰਗ ਅਤੇ ਸਪਾਈਵੇਅਰ ਨਾਲ ਨਜਿੱਠਣ ਲਈ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ 'ਚ ਲੋੜੀਂਦੇ ਪ੍ਰਬੰਧ ਹਨ। ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ ‘ਚ ਇੱਕ ਲਿਖਤੀ ਜਵਾਬ ‘ਚ ਕਿਹਾ ਕਿ ਸਰਕਾਰ ਨਾਗਰਿਕਾਂ ਦੀ ਨਿੱਜਤਾ ਦੀ ਰਾਖੀ ਲਈ ਨਿੱਜੀ ਡਾਟਾ ਸੁਰੱਖਿਆ ਬਿੱਲ ‘ਤੇ ਵੀ ਕੰਮ ਕਰ ਰਹੀ ਹੈ ਅਤੇ ਇਸ ਨੂੰ ਜਲਦੀ ਹੀ ਸੰਸਦ ‘ਚ ਪੇਸ਼ ਕੀਤਾ ਜਾਵੇਗਾ। ਸਰਕਾਰ ਨੇ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਨੇ ਕਥਿਤ ਉਲੰਘਣਾ ਕਰਕੇ ਭਾਰਤ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਇਹ ‘ਪੂਰੀ ਤਰ੍ਹਾਂ ਗੁੰਮਰਾਹ ਕਰਨ ਵਾਲਾ’ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget