ਪੜਚੋਲ ਕਰੋ

ਸ੍ਰੀਲੰਕਾ ਬਲਾਸਟ: 3 ਭਾਰਤੀਆਂ ਸਮੇਤ 290 ਦੀ ਮੌਤ, 13 ਲੋਕਾਂ ਦੀ ਗ੍ਰਿਫ਼ਤਾਰੀ

ਸ੍ਰੀਲੰਕਾ ‘ਚ ਸੀਰੀਅਲ ਬਲਾਸਟ ‘ਚ ਹੁਣ ਤਕ 3 ਭਾਰਤੀਆਂ ਸਮੇਤ 290 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਕਿ ਇਸ ਹਾਦਸੇ ‘ਚ 500 ਤੋਂ ਜ਼ਿਆਦਾ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਨ੍ਹਾਂ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ ਪੁਲਿਸ ਨੇ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਕੋਲੰਬੋ: ਸ੍ਰੀਲੰਕਾ ‘ਚ ਸੀਰੀਅਲ ਬਲਾਸਟ ‘ਚ ਹੁਣ ਤਕ 3 ਭਾਰਤੀਆਂ ਸਮੇਤ 290 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਕਿ ਇਸ ਹਾਦਸੇ ‘ਚ 500 ਤੋਂ ਜ਼ਿਆਦਾ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਨ੍ਹਾਂ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ ਪੁਲਿਸ ਨੇ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ਨੂੰ ਕੋਲੰਬੋ ਅਤੇ ਇੱਥੇ ਦੇ ਨੇੜੇ ਦੋ ਸਥਾਨਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਧਮਾਕਿਆਂ ਦੀ ਜ਼ਿੰਮੇਦਾਰੀ ਅਜੇ ਕਿਸੇ ਅੱਤਵਾਦੀ ਗਰੁਪ ਨੇ ਨਹੀ ਲਈ ਹੈ। ਸ੍ਰੀਲੰਕਾ ‘ਚ ਅੱਤਵਾਦੀਆਂ ਨੇ ਕੱਲ੍ਹ ਈਸਟਰ ਸੰਡੇ ਮੌਕੇ ‘ਤੇ 3 ਚਰਚ ਅਤੇ 5 ਹੋਟਲਾਂ ਨੂੰ ਨਿਸ਼ਾਨਾ ਬਣਾਇਆ ਸੀ। ਧਮਾਕਾ ਕੱਲ੍ਹ ਸਵੇਰੇ 8:45 ਵਜੇ ਹੋਇਆ। ਜਿਸ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਆਤਮਘਾਤੀ ਹਮਲਾਵਰ ਨੇ ਸਿਨਾਮੋਨ ਗ੍ਰੈਂਡ ਹੋਟਲ ਦੇ ਰੈਸਟੋਰੈਂਟ ‘ਚ ਧਮਾਕੇ ‘ਚ ਖੁਦ ਨੂੰ ਉੱਡਾ ਲਿਆ। ਕੋਲੰਬੋ ‘ਚ ਭਾਰਤੀ ਅੰਬੈਸੀ ਨੇ ਨੇ ਕਿਹਾ ਕਿ ਸ੍ਰੀਲੰਕਾ ਦੇ ਹਾਲਾਤਾਂ ਦੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਭਾਗ ਨੇ ਕੁਝ ਹੈਲਪ-ਲਾਈਨ ਨੰਬਰ ਵੀ ਜਾਰੀ ਕੀਤਾ ਹੈ, “+94777903082, +94112422788, +94112422789, +94777902082, +94772234176.” ਸ੍ਰੀਲੰਕਾ ‘ਚ ਧਮਾਕਿਆ ਤੋਂ ਬਾਅਦ ਸਰਕਾਰ ਨੇ ਤੁਰੰਤ ਪ੍ਰਭਾਅ ਤੋਂ ਬਾਅਦ ਕਰਫਿਊ ਲੱਗਾ ਦਿੱਤਾ। ਇਨਾਂ ਹੀ ਨਹੀ ਸੋਸ਼ਲ ਮੀਡੀਆ ‘ਤ ਵੀ ਸਥਾਈ ਬੈਨ ਲੱਗਾ ਦਿੱਤਾ ਹੈ। ਅੱਜ ਪੂਰੇ ਸ੍ਰੀਲੰਕਾ ‘ਚ ਛੁੱਟੀ ਐਲਾਨ ਦਿੱਤੀ ਗਈ ਹੈ। ਇਹ ਵੀ ਪੜ੍ਹੋ: https://abpsanjha.abplive.in/india/sri-lanka-bomb-blast-updates-3-indians-killed-in-sri-lanka-blast-467408

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget