ਨਵੀਂ ਦਿੱਲੀ: ਸ਼ਨੀਵਾਰ ਨੂੰ ਦਿੱਲੀ ਦੇ ਭਜਨਪੁਰਾ ਖੇਤਰ ਵਿੱਚ ਇੱਕ ਕੋਚਿੰਗ ਸੈਂਟਰ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 4 ਬੱਚੇ ਹਨ। ਇਸ ਦੌਰਾਨ ਕਈ ਵਿਦਿਆਰਥੀ ਜ਼ਖਮੀ ਹੋ ਗਏ ਜਿਹਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਇਸ ਉਸਾਰੀ ਅਧੀਨ ਇਮਾਰਤ ਅੰਦਰ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਦਿੱਲੀ ਫਾਇਰ ਸਰਵਿਸ ਦੇ ਚੀਫ, ਅਤੁੱਲ ਗਰਗ ਨੇ ਇਸ ਦੀ ਪੁਸ਼ਟੀ ਕੀਤੀ।
ਫਾਇਰ ਵਿਭਾਗ ਨੂੰ ਸ਼ਾਮ 4.30 ਵਜੇ ਦੇ ਕਰੀਬ ਇੱਕ ਫੋਨ ਆਇਆ, ਜਿਸ ਤੋਂ ਬਾਅਦ ਸੱਤ ਫਾਇਰ ਟੈਂਡਰ ਮੌਕੇ ਤੇ ਪਹੁੰਚ ਗਏ। ਬਚਾਅ ਕਾਰਜ ਜਾਰੀ ਹਨ।
ਦਿੱਲੀ 'ਚ ਕੋਚਿੰਗ ਸੈਂਟਰ ਦੀ ਇਮਾਰਤ ਡਿੱਗੀ, 5 ਲੋਕਾਂ ਦੀ ਮੌਤ ਕਈ ਜ਼ਖਮੀ
ਏਬੀਪੀ ਸਾਂਝਾ
Updated at:
25 Jan 2020 06:38 PM (IST)
ਸ਼ਨੀਵਾਰ ਨੂੰ ਦਿੱਲੀ ਦੇ ਭਜਨਪੁਰਾ ਖੇਤਰ ਵਿੱਚ ਇੱਕ ਕੋਚਿੰਗ ਸੈਂਟਰ ਇਮਾਰਤ ਡਿੱਗਣ ਕਾਰਨ 13 ਵਿਦਿਆਰਥੀ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਤਿੰਨ ਵਿਦਿਆਰਥੀ ਅਜੇ ਵੀ ਲਾਪਤਾ ਹਨ। ਇਸ ਉਸਾਰੀ ਅਧੀਨ ਇਮਾਰਤ ਅੰਦਰ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਦਿੱਲੀ ਫਾਇਰ ਸਰਵਿਸ ਦੇ ਚੀਫ, ਅਤੁੱਲ ਗਰਗ ਨੇ ਇਸ ਦੀ ਪੁਸ਼ਟੀ ਕੀਤੀ।
- - - - - - - - - Advertisement - - - - - - - - -