ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ 13 ਰਾਜਾਂ ਵਿੱਚ ਅਲਰਟ ਜਾਰੀ

ਬੈਂਗਲੁਰੂ: ਉੱਤਰੀ ਭਾਰਤ ਗਰਮੀ ਨਾਲ ਤਪ ਰਿਹਾ ਹੈ ਪਰ ਦੱਖਣੀ ਭਾਰਤ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਨੇ 13 ਰਾਜਾਂ ਵਿੱਚ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਵਿੱਚ ਬਾਰਸ਼ ਤੇ ਹਨ੍ਹੇਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਅੱਜ ਮੱਧ ਪ੍ਰਦੇਸ਼, ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਬਿਹਾਰ, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਮਹਾਰਾਸ਼ਟਰ ਦੇ ਕਈ ਇਲਾਕਿਆਂ ਵਿੱਚ ਹਨ੍ਹੇਰੀ ਤੂਫਾਨ ਦੇ ਨਾਲ ਨਾਲ ਭਾਰੀ ਮੀਂਹ ਪੈ ਸਕਦਾ ਹੈ। ਦੱਖਣੀ ਭਾਰਤ ਵਿੱਚ ਮਾਨਸੂਨ ਨਾਲ ਕਈ ਇਲਾਕਿਆਂ ਵਿੱਚ ਤੇਜ਼ ਬਾਰਸ਼ ਹੋ ਰਹੀ ਹੈ। ਦੂਜੇ ਪਾਸੇ ਉੱਤਰੀ ਭਾਰਤ ਵਿੱਚ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ। ਕਰਨਾਟਕ ਵਿੱਚ ਭਾਰੀ ਬਾਰਸ਼ ਨਾਲ ਪਿਛਲੇ 24 ਘੰਟਿਆਂ ਵਿੱਚ ਹੋਈਆਂ ਘਟਨਾਵਾਂ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਕਰਨਾਟਕ ਦੇ ਕਈ ਇਲਾਕਿਆਂ ਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ ਉਥੇ ਹੀ ਫਸਲਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਤੇਲ ਸੰਕਟ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪੈਟ੍ਰੋ ਕੈਮੀਕਲ ਪ੍ਰੋਡਕਟਸ 'ਤੇ ਵੱਡੀ ਛੋਟ ਦਾ ਐਲਾਨ
ਤੇਲ ਸੰਕਟ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪੈਟ੍ਰੋ ਕੈਮੀਕਲ ਪ੍ਰੋਡਕਟਸ 'ਤੇ ਵੱਡੀ ਛੋਟ ਦਾ ਐਲਾਨ
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Milk Price Hike: ਆਮ ਜਨਤਾ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਦੁੱਧ; ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕਿੰਨੇ ਵਧੇ ਰੇਟ?
ਆਮ ਜਨਤਾ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਦੁੱਧ; ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕਿੰਨੇ ਵਧੇ ਰੇਟ?
Weather Update: ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 
ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
Embed widget