ਪੜਚੋਲ ਕਰੋ

13 ਸਾਲਾ ਲੜਕੇ ਦਾ ਜ਼ਬਰਦਸਤੀ ਬਦਲਿਆ ਸੈਕਸ, ਫੇਰ ਕਈ ਮਹੀਨੇ ਕੀਤਾ ਗੈਂਗਰੇਪ

ਚਾਰ ਸਾਲ ਪਹਿਲਾਂ ਦਿੱਲੀ ਦੇ ਗੀਤਾ ਨਗਰ ਕਲੋਨੀ ਖੇਤਰ ਵਿਚ ਇਕ 17 ਸਾਲਾ ਲੜਕੇ ਦਾ ਕਥਿਤ ਤੌਰ 'ਤੇ ਜ਼ਬਰਦਸਤੀ ਲਿੰਗ ਬਦਲਿਆ ਗਿਆ।ਇਸ ਮਗਰੋਂ ਕੁਝ ਲੋਕਾਂ ਨੇ ਉਸ ਨਾਲ ਕਈ ਵਾਰ ਜਬਰ ਜਨਾਹ ਵੀ ਕੀਤਾ।

ਨਵੀਂ ਦਿੱਲੀ: ਚਾਰ ਸਾਲ ਪਹਿਲਾਂ ਦਿੱਲੀ ਦੇ ਗੀਤਾ ਨਗਰ ਕਲੋਨੀ ਖੇਤਰ ਵਿਚ ਇਕ 17 ਸਾਲਾ ਲੜਕੇ ਦਾ ਕਥਿਤ ਤੌਰ 'ਤੇ ਜ਼ਬਰਦਸਤੀ ਲਿੰਗ ਬਦਲਿਆ ਗਿਆ।ਇਸ ਮਗਰੋਂ ਕੁਝ ਲੋਕਾਂ ਨੇ ਉਸ ਨਾਲ ਕਈ ਵਾਰ ਜਬਰ ਜਨਾਹ ਵੀ ਕੀਤਾ।ਦਿੱਲੀ ਮਹਿਲਾ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪੀੜਤ ਚਾਰ ਸਾਲ ਪਹਿਲਾਂ ਇੱਕ ਸਮਾਗਮ ਵਿੱਚ ਕੁਝ ਲੋਕਾਂ ਨੂੰ ਮਿਲਿਆ ਸੀ। ਉਹ ਉਸਨੂੰ ਡਾਂਸ ਸਿਖਾਉਣ ਅਤੇ ਕੰਮ ਦੇਣ ਦੇ ਬਹਾਨੇ ਮੰਡਾਵਲੀ ਲੈ ਗਏ। ਜਾਣਕਾਰੀ ਮੁਤਾਬਿਕ ਲੜਕੇ ਨੇ ਸ਼ੁਰੂ ਵਿੱਚ ਕੁਝ ਪ੍ਰੋਗਰਾਮਾਂ 'ਚ ਹਿੱਸਾ ਲਿਆ ਅਤੇ ਇਸ ਦੇ ਲਈ ਉਸਨੂੰ ਕੁਝ ਪੈਸਾ ਵੀ ਮਿਲੇ, ਪਰ ਕੁਝ ਸਮੇਂ ਬਾਅਦ ਉਹ ਉਸ ਤੇ ਦਬਾਅ ਪਾਉਣ ਲੱਗੇ ਅਤੇ ਕਹਿਣ ਲੱਗੇ ਕਿ ਉਹ ਹੁਣ ਉਨ੍ਹਾਂ ਨੂੰ ਛੱਡ ਕੇ ਘਰ ਨਹੀਂ ਜਾ ਸਕਦਾ ਅਤੇ ਉਨ੍ਹਾਂ ਲੋਕਾਂ ਨਾਲ ਹੀ ਉਸਨੂੰ ਮੰਡਾਵਲੀ 'ਚ ਰਹਿਣਾ ਪਏਗਾ। ਲੜਕੇ ਦਾ ਜ਼ਬਰਦਸਤੀ ਬਦਲਿਆ ਗਿਆ ਲਿੰਗ ਬਿਆਨ ਵਿਚ ਕਿਹਾ ਗਿਆ ਹੈ ਕਿ ਲੜਕੇ ਨੂੰ ਕਥਿਤ ਤੌਰ 'ਤੇ ਇੱਕ ਨਸ਼ੀਲਾ ਪਦਾਰਥ ਦਿੱਤਾ ਗਿਆ ਅਤੇ ਉਸ ਦੀ ਕੁੱਟਮਾਰ ਕੀਤੀ ਗਈ। ਲੜਕੇ ਨੂੰ ਜ਼ਬਰਦਸਤੀ ਲਿੰਗ ਬਦਲਾਅ ਲਈ ਅਪ੍ਰੇਸ਼ਨ ਕੀਤਾ ਗਿਆ ਅਤੇ ਉਸ ਸਮੇਂ ਉਹ ਮਹਿਜ਼ 13 ਸਾਲਾਂ ਦੀ ਸੀ।ਲੜਕੇ ਨੇ ਕਿਹਾ ਕਿ ਉਸ ਨੂੰ ਕੁਝ ਹਾਰਮੋਨਲ ਡਰੱਗਜ਼ ਵੀ ਦਿੱਤੇ ਗਏ ਜਿਸ ਕਾਰਨ ਉਹ ਲੜਕੀਆਂ ਵਰਗਾ ਦਿਖਾਈ ਦੇਵੇ। ਬਿਆਨ ਵਿਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਨੇ ਲੜਕੇ ਨਾਲ ਕਈ ਵਾਰ ਬਲਾਤਕਾਰ ਕੀਤਾ ਅਤੇ ਸੜਕਾਂ 'ਤੇ ਉਸ ਕੋਲੋਂ ਭੀਖ ਵੀ ਮੰਗਵਾਈ।

ਟਾਪ ਹੈਡਲਾਈਨ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget