ਪੜਚੋਲ ਕਰੋ

ਜਰਾ ਸੋਚੋ..? ਸਕੂਲ ਜਾਣੋਂ ਕੀਤਾ ਇਨਕਾਰ ਤਾਂ ਮਾਂ ਨੇ ਮਾਰਿਆ ਥੱਪੜ, ਗੁੱਸੇ 'ਚ ਆ ਕੇ ਕੁੜੀ ਨੇ ਕੀਤੀ ਖ਼ੁਦਕੁਸ਼ੀ

Student Suicide: ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਂ ਨੇ ਜਦੋਂ ਬੱਚੀ ਨੂੰ ਜ਼ਬਰਨ ਸਕੂਲ ਭੇਜਿਆ ਤਾਂ ਉਹ ਸਕੂਲ ਨਹੀਂ ਗਈ ਤਾਂ ਰੇਲਵੇ ਲਾਈਨ ਉੱਤੇ ਚਲੀ ਗਈ ਤੇ ਸਾਹਮਣਿਓਂ ਆ ਰਹੀ ਟਰੇਨ ਅੱਗੇ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ। 

Student Suicide: ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਝੰਜੋੜ ਕੇ ਰੱਖ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਮਾਂ ਵੱਲੋਂ ਜ਼ਬਰਦਸਤੀ ਸਕੂਲ ਭੇਜਣ ਉੱਤੇ ਇੱਕ 13 ਸਾਲ ਦੀ ਕੁੜੀ ਨੇ ਖ਼ੌਫਨਾਕ ਕਦਮ ਚੁੱਕਿਆ। ਬੱਚੀ ਸਕੂਲ ਨਹੀਂ ਜਾਣਾ ਚਾਹੁਦੀ ਸੀ ਤਾਂ ਮਾਂ ਨੇ ਉਸ ਨੂੰ ਥੱਪੜ ਮਾਰਿਆ ਤੇ ਜ਼ਬਰਨ ਸਕੂਲ ਭੇਜ ਦਿੱਤਾ ਜਿਸ ਤੋਂ ਬੱਚੀ ਨਾਰਾਜ਼ ਹੋ ਗਈ ਤੇ ਉਸ ਨੇ ਟਰੇਨ ਅੱਗ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਫੈਲ ਗਿਆ।

ਕੀ ਹੈ ਪੂਰਾ ਮਾਮਲਾ

ਇਹ ਘਟਨਾ ਮਥੁਰਾ ਦੀ ਓਮਨਗਰ ਕਾਲੋਨੀ ਦੀ ਹੈ। ਜਾਣਕਾਰੀ ਮੁਤਾਬਕ, ਇੱਥੋਂ ਦਾ ਰਹਿਣ ਵਾਲਾ ਰਾਮਵੀਰ ਸ਼ਰਮਾ ਆਟੋ ਰਿਕਸ਼ਾ ਚਲਾਉਂਦਾ ਹੈ ਤੇ ਉਸ ਦੀ ਕੁੜੀ ਸਕੂਲ ਨਹੀਂ ਜਾਣਾ ਚਾਹੁੰਦੀ ਸੀ ਜਿਸ ਤੋਂ ਬਾਅਦ ਮਾਂ ਨੇ ਗੁੱਸੇ ਵਿੱਚ ਆ ਕੇ ਉਸ ਦੇ ਥੱਪੜ ਮਾਰ ਦਿੱਤਾ ਤੇ ਜ਼ਬਰਨ ਸਕੂਲ ਭੇਜ ਦਿੱਤਾ ਜਿਸ ਤੋਂ ਬਾਅਦ ਬੱਚੀ ਨੇ ਖ਼ੌਫਨਾਕ ਕਦਮ ਚੁੱਕਿਆ।

ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਂ ਨੇ ਜਦੋਂ ਬੱਚੀ ਨੂੰ ਜ਼ਬਰਨ ਸਕੂਲ ਭੇਜਿਆ ਤਾਂ ਉਹ ਸਕੂਲ ਨਹੀਂ ਗਈ ਤਾਂ ਰੇਲਵੇ ਲਾਈਨ ਉੱਤੇ ਚਲੀ ਗਈ ਤੇ ਸਾਹਮਣਿਓਂ ਆ ਰਹੀ ਟਰੇਨ ਅੱਗੇ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ। 

ਪਰਿਵਾਰ ਨੂੰ ਕਿਵੇਂ ਹੋਈ ਜਾਣਕਾਰੀ 

ਜਦੋਂ ਸਕੂਲ ਦੀ ਛੁੱਟੀ ਹੋਈ ਤਾਂ ਸਾਰੇ ਬੱਚੇ ਘਰ ਆ ਗਈ ਪਰ ਉਹ ਘਰ ਨਹੀਂ ਆਈ ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਲੱਭਣਾ ਸ਼ੁਰੂ ਕਰ ਦਿੱਤਾ। ਇਸ ਤੋਂ ਕੁਝ ਸਮਾਂ ਬਾਅਦ ਪੁਲਿਸ ਵਾਲੇ ਉਨ੍ਹਾਂ ਦੇ ਘਰ ਪੁੱਜੇ ਤੇ ਬੱਚੀ ਦੀ ਮੌਤ ਬਾਰੇ ਉਨ੍ਹਾਂ ਨੂੰ ਦੱਸਿਆ। ਇਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget