ਪੜਚੋਲ ਕਰੋ

ਮੋਬਾਈਲ ਐਪ ਬੰਦ ਕਰਨ ਮਗਰੋਂ ਚੀਨ ਦੀ ਡਿਜੀਟਲ ਸੰਨ੍ਹ, ਭਾਰ ਦੇ 1350 ਲੀਡਰਾਂ ਦੀ ਜਾਸੂਸੀ

ਭਾਰਤ ਨੇ ਮੋਬਾਈਲ ਐਪ ਬੰਦ ਕਰਕੇ ਚੀਨ ਨੂੰ ਆਰਥਿਕ ਝਟਕਾ ਦਿੱਤਾ ਤਾਂ ਚੀਨ ਨੀ ਭਾਰਤ ਵਿੱਚ ਡਿਜੀਟਲ ਸੰਨ੍ਹ ਲਾਉਣ 'ਤੇ ਕੰਮ ਕਰ ਰਿਹਾ ਹੈ। ਭਾਰਤ ਨੇ ਇਸ ਸਬੰਧੀ ਵੱਡੀ ਸਾਜਿਸ਼ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ।

ਨਵੀਂ ਦਿੱਲੀ: ਭਾਰਤ ਨੇ ਮੋਬਾਈਲ ਐਪ ਬੰਦ ਕਰਕੇ ਚੀਨ ਨੂੰ ਆਰਥਿਕ ਝਟਕਾ ਦਿੱਤਾ ਤਾਂ ਚੀਨ ਨੀ ਭਾਰਤ ਵਿੱਚ ਡਿਜੀਟਲ ਸੰਨ੍ਹ ਲਾਉਣ 'ਤੇ ਕੰਮ ਕਰ ਰਿਹਾ ਹੈ। ਭਾਰਤ ਨੇ ਇਸ ਸਬੰਧੀ ਵੱਡੀ ਸਾਜਿਸ਼ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਅੰਗਰੇਜ਼ੀ ਅਖਬਾਰ ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਵਿੱਚ ਵੱਡਾ ਖੁਲਾਸਾ ਹੋਇਆ ਹੈ। ਰਿਪੋਰਟ ਅਨੁਸਾਰ ਚੀਨ ਭਾਰਤ ਦੇ ਵੱਡੇ ਰਾਜਨੀਤਕ ਤੇ ਸਿਆਸੀ ਅਹੁਦਿਆਂ 'ਤੇ ਬਿਰਾਜਮਾਨ ਲੋਕਾਂ ਦੀ ਜਾਸੂਸੀ ਕਰ ਰਿਹਾ ਹੈ। ਇਸ ਜਾਸੂਸ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਪੰਜ ਪ੍ਰਧਾਨ ਮੰਤਰੀ, ਸਾਬਕਾ ਤੇ ਮੌਜੂਦਾ 40 ਮੁੱਖ ਮੰਤਰੀ, 350 ਸੰਸਦ ਮੈਂਬਰ, ਵਿਧਾਇਕ, ਮੇਅਰ, ਸਰਪੰਚ ਤੇ ਸੈਨਾ ਸਮੇਤ ਤਕਰੀਬਨ 1350 ਲੋਕਾਂ ਦੇ ਨਾਂ ਸ਼ਾਮਲ ਹਨ। ਚੀਨੀ ਕੰਪਨੀਆਂ ਸ਼ੇਨਜ਼ੇਨ ਇਨਫੋਟੈਕ ਤੇ ਸਿੰਨਹੁਆ ਇਨਫੋਟੈਕ ਭਾਰਤੀ ਲੀਡਰਾਂ ਦੀ ਜਾਸੂਸੀ ਕਰ ਰਹੀਆਂ ਹਨ। ਸ਼ੇਨਜ਼ੇਨ ਇਨਫੋਟੈਕ ਕੰਪਨੀ ਚੀਨ ਦੀ ਕਮਿਊਨਿਸਟ ਸਰਕਾਰ ਲਈ ਜਾਸੂਸੀ ਕਰ ਰਹੀ ਹੈ। ਇਸ ਕੰਪਨੀ ਦਾ ਕੰਮ ਦੂਜੇ ਦੇਸ਼ਾਂ 'ਤੇ ਨਜ਼ਰ ਰੱਖਣਾ ਹੈ। ਕਿਹੜੀਆਂ ਵੱਡੀਆਂ ਹਸਤੀਆਂ ਤੇ ਜਾਸੂਸੀ ਕੀਤੀ ਜਾ ਰਹੀ ਹੈ? ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸੀਡੀਐਸ ਬਿਪਿਨ ਰਾਵਤ ਚੀਫ਼ ਜਸਟਿਸ ਆਫ ਇੰਡੀਆ ਐਸਏ ਬੋਬੜੇ ਐਚਡੀ ਦੇਵੇਗੌੜਾ ਸਣੇ ਚਾਰ ਸਾਬਕਾ ਪ੍ਰਧਾਨ ਮੰਤਰੀ 24 ਮੁੱਖ ਮੰਤਰੀ 350 ਐਮਪੀ 16 ਸਾਬਕਾ ਮੁੱਖ ਮੰਤਰੀ 70 ਮੇਅਰ, ਡਿਪਟੀ ਮੇਅਰ ਚੀਨ ਦੀ ਵੱਖ-ਵੱਖ ਪਾਰਟੀਆਂ ਦੇ 700 ਦੇ ਕਰੀਬ ਨੇਤਾਵਾਂ ‘ਤੇ ਵੀ ਨਜ਼ਰ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Political Reshuffle: ਸਿਆਸੀ ਜਗਤ 'ਚ ਵੱਡਾ ਧਮਾਕਾ, 10 ਅਹੁਦੇਦਾਰਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ; ਜਾਣੋ ਕਿਉਂ ਗਰਮਾਈ ਸਿਆਸਤ...
ਸਿਆਸੀ ਜਗਤ 'ਚ ਵੱਡਾ ਧਮਾਕਾ, 10 ਅਹੁਦੇਦਾਰਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ; ਜਾਣੋ ਕਿਉਂ ਗਰਮਾਈ ਸਿਆਸਤ...
NEET Jantar Mantar Protest: ਜੇਕਰ ਭਾਰਤ ਵਿੱਚ NEET ਹੈ, ਤਾਂ ਪਾਕਿਸਤਾਨ ਵਿੱਚ MBBS ਕਰਨ ਲਈ ਕਿਹੜੀ ਪ੍ਰੀਖਿਆ ਦੇਣੀ ਪੈਂਦੀ ਹੈ, ਉੱਥੇ ਪ੍ਰੀਖਿਆ ਕੌਣ ਦਿੰਦਾ ਹੈ?
NEET Jantar Mantar Protest: ਜੇਕਰ ਭਾਰਤ ਵਿੱਚ NEET ਹੈ, ਤਾਂ ਪਾਕਿਸਤਾਨ ਵਿੱਚ MBBS ਕਰਨ ਲਈ ਕਿਹੜੀ ਪ੍ਰੀਖਿਆ ਦੇਣੀ ਪੈਂਦੀ ਹੈ, ਉੱਥੇ ਪ੍ਰੀਖਿਆ ਕੌਣ ਦਿੰਦਾ ਹੈ?
ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਅਸਤੀਫਾ ਦੇਣ ਵਾਲੇ ਪਹਿਲੇ ਕੈਬਨਿਟ ਮੰਤਰੀ ਕੌਣ ਸਨ? ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੇ ਵਿਚਕਾਰ ਇਤਿਹਾਸ ਜਾਣੋ।
ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਅਸਤੀਫਾ ਦੇਣ ਵਾਲੇ ਪਹਿਲੇ ਕੈਬਨਿਟ ਮੰਤਰੀ ਕੌਣ ਸਨ? ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੇ ਵਿਚਕਾਰ ਇਤਿਹਾਸ ਜਾਣੋ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget