ਪੜਚੋਲ ਕਰੋ

ਲੌਕਡਾਊਨ ਤੋਂ ਅੱਕ ਘਰ ਮੁੜ ਰਹੇ ਪਰਵਾਸੀਆਂ ਨਾਲ ਦਰਦਨਾਕ ਹਾਦਸਾ, 14 ਲੋਕਾਂ ਦੀ ਮੌਤ

ਦੋ ਵੱਖ-ਵੱਖ ਸੜਕ ਹਾਦਸਿਆਂ 'ਚ 14 ਪ੍ਰਵਾਸੀ ਮਜ਼ਦੂਰਾਂ ਦੀ ਜਾਨ ਚਲੀ ਗਈ ਤੇ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਦੇ ਨਾਲ-ਨਾਲ ਇੱਕ ਹੋਰ ਹਾਦਸਾ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਤੇ ਕਹਿਰ ਬਣ ਟੁੱਟਿਆ ਹੈ। ਮਹਾਰਾਸ਼ਟਰ ਦੇ ਔਰੰਗਾਬਾਦ ਟ੍ਰੇਨ ਹਾਦਸੇ ਤੋਂ ਬਾਅਦ ਇਨ੍ਹਾਂ ਦੋ ਸੜਕ ਹਾਦਸਿਆਂ ਨੇ ਇੱਕ ਵਾਰ ਫਿਰ ਪ੍ਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਇਆ ਹੈ। ਲੌਕਡਾਊਨ ਤੋਂ ਅੱਕ ਘਰ ਮੁੜ ਰਹੇ ਪਰਵਾਸੀਆਂ ਨਾਲ ਇਹ ਦਰਦਨਾਕ ਹਾਦਸਾ ਮੱਧ ਪ੍ਰਦੇਸ਼ ਅਤੇ ਮੁਜ਼ੱਫਰਨਗਰ 'ਚ ਵਾਪਰਿਆ ਹੈ।ਇਨ੍ਹਾਂ ਸੜਕ ਹਾਦਸਿਆਂ 'ਚ 14 ਪ੍ਰਵਾਸੀ ਮਜ਼ਦੂਰਾਂ ਦੀ ਜਾਨ ਚਲੀ ਗਈ ਤੇ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਮੱਧ ਪ੍ਰਦੇਸ਼ ਦੇ ਗੁਨਾ ਕਸਬੇ ਨੇੜੇ ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ ਜਿਸ 'ਚ ਅੱਠ ਪ੍ਰਵਾਸੀ ਮਜ਼ਦੂਰ ਮਾਰੇ ਗਏ ਤੇ ਲਗਪਗ 50 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ 3 ਵਜੇ ਤੋਂ 4 ਵਜੇ ਦੇ ਵਿਚਕਾਰ ਹੋਇਆ ਜਦੋਂ ਪੀੜਤ ਮਹਾਰਾਸ਼ਟਰ ਤੋਂ ਉੱਤਰ ਪ੍ਰਦੇਸ਼ ਦੀ ਸਰਹੱਦ ਵੱਲ ਜਾ ਰਹੇ ਸਨ।
ਇਸ ਹਾਦਸੇ ਦੇ ਤੁਰੰਤ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕਿ ਬਚਾਅ ਕਾਰਜ ਸ਼ੁਰੂ ਕੀਤਾ ਤੇ ਜ਼ਖਮੀਆਂ ਨੂੰ ਨੇੜੇ ਦੇ ਜ਼ਿਲ੍ਹਾ ਹਸਪਤਾਲ ਪਹੁੰਚਾਇਆ। ਬਚਾਅ ਕਾਰਜ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਨੂੰ ਬਾਅਦ ਵਿੱਚ ਕੋਵਿਡ-19 ਦੇ ਮੱਦੇਨਜ਼ਰ ਕੁਆਰੰਟੀਨ ਕਰ ਦਿੱਤਾ ਗਿਆ।
ਇੱਕ ਹੋਰ ਸੜਕ ਹਾਦਸੇ 'ਚ ਛੇ ਹਲਾਕ ਉਧਰ, ਮੁਜ਼ੱਫਰਨਗਰ 'ਚ ਹੋਏ ਇੱਕ ਸੜਕ ਹਾਦਸੇ 'ਚ ਛੇ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਦਿੱਲੀ-ਸਹਾਰਨਪੁਰ ਹਾਈਵੇ 'ਤੇ ਤੇਜ਼ ਰਫਤਾਰ ਬੱਸ ਮਜ਼ਦੂਰਾਂ ਦੇ ਉੱਤੇ ਚੜ੍ਹ ਗਈ ਜੋ ਪੰਜਾਬ ਤੋਂ ਬਿਹਾਰ ਆਪਣੇ ਘਰਾਂ ਨੂੰ ਪੈਦਲ ਜਾ ਰਹੇ ਸਨ। ਇਸ ਹਾਦਸੇ 'ਚ ਛੇ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ।
ਸਥਾਨਕ ਲੋਕਾਂ ਨੂੰ ਸ਼ੱਕ ਹੈ ਕਿ ਘਟਨਾ ਦੇ ਸਮੇਂ ਡਰਾਈਵਰ ਸ਼ਰਾਬ ਦੇ ਨਸ਼ੇ 'ਚ ਸੀ।ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ 25 ਸਾਲਾ ਬਿਜੇਂਦਰ ਤੇ 20 ਸਾਲਾ ਹਰਸ਼ ਵਜੋਂ ਹੋਈ ਹੈ। ਬਾਕੀਆਂ ਦੀ ਪਛਾਣ ਹੋਣੀ ਅਜੇ ਬਾਕੀ ਹੈ।

ਟਾਪ ਹੈਡਲਾਈਨ

Congress Reshuffle: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡਾ ਫੇਰਬਦਲ, 25 ਆਗੂਆਂ ਦੀ ਹੋਈ ਛੁੱਟੀ, ਜਾਣੋ ਕਿੰਨਾ 81 ਲੀਡਰਾਂ ਨੂੰ ਮਿਲੀ ਅਹਿਮ  ਜ਼ਿੰਮੇਵਾਰੀ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡਾ ਫੇਰਬਦਲ, 25 ਆਗੂਆਂ ਦੀ ਹੋਈ ਛੁੱਟੀ, ਜਾਣੋ ਕਿੰਨਾ 81 ਲੀਡਰਾਂ ਨੂੰ ਮਿਲੀ ਅਹਿਮ  ਜ਼ਿੰਮੇਵਾਰੀ...
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
 CM Mother Death : ਮਾਂ ਦੇ ਦਿਹਾਂਤ 'ਤੇ ਭਾਵੁਕ ਹੋਏ CM , X 'ਤੇ ਤਸਵੀਰ ਸਾਂਝੀ ਕਰ ਲਿਖਿਆ- ਮਾਂ... ਓਮ ਸ਼ਾਂਤੀ
 CM Mother Death : ਮਾਂ ਦੇ ਦਿਹਾਂਤ 'ਤੇ ਭਾਵੁਕ ਹੋਏ CM , X 'ਤੇ ਤਸਵੀਰ ਸਾਂਝੀ ਕਰ ਲਿਖਿਆ- ਮਾਂ... ਓਮ ਸ਼ਾਂਤੀ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Embed widget