ਪੜਚੋਲ ਕਰੋ

 Hindustan Copper Mine: ਭਾਰਤ ਦੀ ਸਭ ਤੋਂ ਵੱਡੀ ਤਾਂਬੇ ਦੀ ਖਾਨ 'ਚ ਰੇਡ ਮਾਰਨੀ ਪਈ ਮਹਿੰਗੀ ! ਵਿਜੀਲੈਂਸ ਦੇ ਅਫ਼ਸਰ 1875 ਫੁੱਟ ਗਹਿਰਾਈ 'ਚ ਫਸੇ

 Hindustan Copper Mine: ਜਿਸ ਥਾਂ 'ਤੇ ਇਹ ਘਟਨਾ ਵਾਪਰੀ ਉਹ ਜ਼ਮੀਨ ਤੋਂ ਲਗਭਗ 1875 ਫੁੱਟ ਹੇਠਾਂ ਹੈ। ਇਹ ਅਧਿਕਾਰੀ ਵਿਜੀਲੈਂਸ ਟੀਮ ਵਿੱਚ ਸ਼ਾਮਲ ਸੀ। ਹਾਦਸੇ ਤੋਂ ਬਾਅਦ ਆਸ-ਪਾਸ ਦੀਆਂ ਸਾਰੀਆਂ ਐਂਬੂਲੈਂਸਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ।

 Hindustan Copper Mine: ਰਾਜਸਥਾਨ ਵਿੱਚ ਹਿੰਦੁਸਤਾਨ ਕਾਪਰ ਲਿਮਟਿਡ ਦੀ ਕੋਲਿਹਾਨ ਖਾਨ ਵਿੱਚ ਮੰਗਲਵਾਰ ਸ਼ਾਮ ਨੂੰ ਹੋਏ ਹਾਦਸੇ ਵਿੱਚ 15 ਅਧਿਕਾਰੀ ਫਸੇ ਹੋਏ ਹਨ। ਨੀਮਕਾਠਾ ਜ਼ਿਲੇ ਦੀ ਇਸ ਖਾਨ 'ਚ 1875 ਫੁੱਟ ਦੀ ਡੂੰਘਾਈ 'ਤੇ ਲਿਫਟ ਚੇਨ ਟੁੱਟ ਗਈ। ਕਰੀਬ 9 ਘੰਟੇ ਤੋਂ ਬਚਾਅ ਕਾਰਜ ਜਾਰੀ ਹੈ ਪਰ ਪ੍ਰਸ਼ਾਸਨ ਨੂੰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ ਹੈ। 

ਜਿਸ ਥਾਂ 'ਤੇ ਇਹ ਘਟਨਾ ਵਾਪਰੀ ਉਹ ਜ਼ਮੀਨ ਤੋਂ ਲਗਭਗ 1875 ਫੁੱਟ ਹੇਠਾਂ ਹੈ। ਇਹ ਅਧਿਕਾਰੀ ਵਿਜੀਲੈਂਸ ਟੀਮ ਵਿੱਚ ਸ਼ਾਮਲ ਸੀ। ਹਾਦਸੇ ਤੋਂ ਬਾਅਦ ਆਸ-ਪਾਸ ਦੀਆਂ ਸਾਰੀਆਂ ਐਂਬੂਲੈਂਸਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ। ਡਾਕਟਰਾਂ ਦੀਆਂ ਟੀਮਾਂ ਨੂੰ ਵੀ ਐਮਰਜੈਂਸੀ ਲਈ ਤਿਆਰ ਰੱਖਿਆ ਗਿਆ ਹੈ।

 Hindustan Copper Mine: ਭਾਰਤ ਦੀ ਸਭ ਤੋਂ ਵੱਡੀ ਤਾਂਬੇ ਦੀ ਖਾਨ 'ਚ ਰੇਡ ਮਾਰਨੀ ਪਈ ਮਹਿੰਗੀ ! ਵਿਜੀਲੈਂਸ ਦੇ ਅਫ਼ਸਰ 1875 ਫੁੱਟ ਗਹਿਰਾਈ 'ਚ ਫਸੇ
 ਸੋਮਵਾਰ ਨੂੰ ਵਿਜੀਲੈਂਸ ਦੀ ਟੀਮ ਕੱਲ੍ਹ ਤੋਂ ਕੋਲਿਹਾਨ ਦੀ ਜਾਂਚ ਕਰ ਰਹੀ ਸੀ। ਟੀਮ ਨੇ ਮੰਗਲਵਾਰ ਦੁਪਹਿਰ ਨੂੰ ਖੇਤੜੀ ਨਗਰ ਖਾਨ ਦਾ ਦੌਰਾ ਕੀਤਾ। ਟੀਮ ਸ਼ਾਮ ਕਰੀਬ 5 ਵਜੇ ਕੋਲਿਹਾਨ ਮਾਈਨਜ਼ ਪਹੁੰਚੀ। ਇਸ ਤੋਂ ਬਾਅਦ ਕੇਸੀਸੀ ਮੁਖੀ ਸਮੇਤ ਵਿਜੀਲੈਂਸ ਟੀਮ ਖਾਨ ਵਿੱਚ ਉਤਰੀ। ਰਾਤ 8:10 ਵਜੇ ਖਾਨਾਂ ਤੋਂ ਨਿਕਲਦੇ ਸਮੇਂ ਲਿਫਟ ਦੀ ਚੇਨ ਟੁੱਟ ਗਈ। 324 ਕਿਲੋਮੀਟਰ ਦੇ ਘੇਰੇ ਵਿੱਚ 300 ਤੋਂ ਵੱਧ ਭੂਮੀਗਤ ਮਾਈਨਜ਼ ਹਨ। ਇਸ ਪੂਰੇ ਇਲਾਕੇ ਨੂੰ ਕਾਪਰ ਸਿਟੀ ਕਿਹਾ ਜਾਂਦਾ ਹੈ ਅਤੇ ਦੇਸ਼ ਦਾ 50 ਫੀਸਦੀ ਤਾਂਬਾ ਇਨ੍ਹਾਂ ਪਹਾੜਾਂ ਤੋਂ ਕੱਢਿਆ ਜਾਂਦਾ ਹੈ।

Rajasthan Mine Accident: 14 Trapped Inside Kolihan Copper Mine After Underground Lift Collapse In Neem Ka Thana

ਕੋਲਿਹਾਨ ਖੇਤਰ ਵਿੱਚ ਲਗਭਗ 324 ਕਿਲੋਮੀਟਰ ਦੇ ਘੇਰੇ ਵਿੱਚ 300 ਤੋਂ ਵੱਧ ਭੂਮੀਗਤ ਮਾਈਨਜ਼ ਹਨ। ਜਿੱਥੇ ਸਮੁੰਦਰੀ ਤਲ ਤੋਂ ਹੇਠਾਂ ਮਾਈਨਸ 102 ਮੀਟਰ ਦੀ ਡੂੰਘਾਈ 'ਤੇ ਤਾਂਬਾ ਕੱਢਿਆ ਜਾਂਦਾ ਹੈ। ਅਜਿਹੇ 'ਚ ਦੇਸ਼ ਦੀ ਇਹ ਪਹਿਲੀ ਸਭ ਤੋਂ ਵੱਡੀ ਅਤੇ ਡੂੰਘੀ ਤਾਂਬੇ ਦੀ ਖਾਨ ਹੈ। ਇੱਥੋਂ ਕੱਢੇ ਜਾਣ ਵਾਲੇ ਤਾਂਬੇ ਦੀ ਗੁਣਵੱਤਾ ਕਾਰਨ ਇਸ ਨੂੰ ਲੰਡਨ ਮੈਟਲ ਐਕਸਚੇਂਜ ਦੇ ਏ ਗਰੇਡ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਅਤੇ ਇਸੇ ਕਾਰਨ ਦੇਸ਼ ਵਿੱਚ ਸੁਰੱਖਿਆ ਉਪਕਰਨ ਇਸ ਤਾਂਬੇ ਤੋਂ ਬਣਾਏ ਜਾਂਦੇ ਹਨ।  

Rajasthan: 14 workers of Hindustan Copper Limited trapped in Kolihan mine after lift collapses | Latest News India - Hindustan Times

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

Embed widget