ਪੜਚੋਲ ਕਰੋ

ਕਿਸਾਨਾਂ ਦੇ ਸਮਰਥਨ 'ਚ 14 ਸਰਪੰਚਾਂ ਨੇ ਅਹੁਦੇ ਤਿਆਗੇ

ਮਟੌਰ ਪਿੰਡ ਦੇ ਸਰਪੰਚ ਪਿਰਥੀ ਸਿੰਘ ਪਹਿਲਾਂ ਹੀ ਬੀਡੀਪੀਓ ਦੇ ਅਹੁਦੇ ਤੋਂ ਤਿਆਗ ਪੱਤਰ ਦੇ ਚੁੱਕੇ ਹਨ। ਇਸ ਤਰ੍ਹਾਂ ਅਹੁਦੇ ਤੋਂ ਅਸਤੀਫਾ ਦੇਣ ਵਾਲਿਆਂ ਦੀ ਸੰਖਿਆਂ 15 'ਤੇ ਪਹੁੰਚ ਗਈ ਹੈ।

ਕੈਥਲ: ਇੱਥੋਂ ਦੇ ਕਲਾਯਤ ਹਲਕਾ 'ਚ ਕਿਸਾਨ ਅੰਦੋਲਨ ਨੇ ਰੰਗ ਫੜ ਲਿਆ ਹੈ। ਇਹ ਕੈਬਨਿਟ ਮੰਤਰੀ ਕਮਲੇਸ਼ ਢਾਂਡਾ ਦਾ ਵਿਧਾਨ ਸਭਾ ਹਲਕਾ ਹੈ ਪਰ ਫਿਰ ਵੀ ਭਾਜਪਾ ਕਿਸਾਨਾਂ ਨੂੰ ਖੁਸ਼ ਕਰਨ ਤੇ ਖੇਤੀ ਕਾਨੂੰਨਾਂ ਦੇ ਵਿਸ਼ੇ 'ਚ ਸਮਝਾਉਣ 'ਚ ਅਸਮਰੱਥ ਰਹੀ ਹੈ। ਤਾਜ਼ਾ ਘਟਨਾਕ੍ਰਮ 'ਚ ਕਿਸਾਨਾਂ ਨੂੰ ਖੁੱਲ੍ਹ ਸਮਰਥਨ ਦਿੰਦਿਆਂ ਖੰਡ ਦੇ ਕੁੱਲ 29 ਸਰਪੰਚਾਂ 'ਚੋਂ 14 ਸਰਪੰਚਾਂ ਨੇ ਸਰਪੰਚ ਸੰਗਠਨ ਪ੍ਰਧਾਨ ਕਰਮਵੀਰ ਕੋਲੇਖਾ ਸਮੇਤ ਅਸਤੀਫੇ ਦੇ ਦਿੱਤੇ ਹਨ।

ਮਟੌਰ ਪਿੰਡ ਦੇ ਸਰਪੰਚ ਪਿਰਥੀ ਸਿੰਘ ਪਹਿਲਾਂ ਹੀ ਬੀਡੀਪੀਓ ਦੇ ਅਹੁਦੇ ਤੋਂ ਤਿਆਗ ਪੱਤਰ ਦੇ ਚੁੱਕੇ ਹਨ। ਇਸ ਤਰ੍ਹਾਂ ਅਹੁਦੇ ਤੋਂ ਅਸਤੀਫਾ ਦੇਣ ਵਾਲਿਆਂ ਦੀ ਸੰਖਿਆਂ 15 'ਤੇ ਪਹੁੰਚ ਗਈ ਹੈ। ਜਦਕਿ 14 ਸਰਪੰਚ ਹੁਣ ਵੀ ਅਹੁਦੇ 'ਤੇ ਬਣੇ ਹਨ। ਸੋਮਵਾਰ ਸਾਰੇ ਸਰਪੰਚਾਂ ਨੇ ਸਮੂਹਿਕ ਤੌਰ 'ਤੇ ਅਸਤੀਫਾ ਦੇਣ ਬਾਰੇ ਬੈਠਕਾਂ ਬੁਲਾਈਆਂ ਸੀ।

ਇਸ 'ਚ 10 ਦਸੰਬਰ ਨੂੰ ਇਸ ਸੰਦਰਭ 'ਚ ਫੈਸਲਾ ਲੈਣ ਦੀ ਰਾਏ ਬਣੀ ਸੀ। ਪਰ ਉਦੋਂ ਤੈਅ ਤਾਰੀਖ 'ਤੇ 28 ਦੀ ਬਜਾਇ 14 ਸਰਪੰਚਾਂ ਨੇ ਹੀ ਅਹੁਦਾ ਤਿਆਗਣ ਦਾ ਐਲਾਨ ਕੀਤਾ। ਬਾਕੀ ਜਨਪ੍ਰਤੀਨਿਧੀ ਇਸ ਮਾਮਲੇ 'ਚ ਤਿਆਰ ਪੱਤਰ ਦੇਣ ਤੋਂ ਕਦਮ ਪਿੱਛੇ ਕਿਉਂ ਖਿੱਚ ਰਹੇ ਹਨ। ਇਸ ਨੂੰ ਲੈਕੇ ਚਰਚਾ ਦਾ ਬਜ਼ਾਰ ਗਰਮ ਹੈ। ਕਿਸਾਨ ਸੰਗਠਨ ਉਨ੍ਹਾਂ ਦੇ ਨਾਲ ਆਉਣ ਤੇ ਨਾ ਆਉਣ ਵਾਲਿਆਂ ਦਾ ਬਿਓਰਾ ਲੈ ਰਹੇ ਹਨ। ਇਸ ਦੀ ਰਿਪੋਰਟ ਕਿਸਾਨ ਲੀਡਰਾਂ ਨੇ ਅੰਦੋਲਨ ਦੇ ਵੱਡੇ ਲੀਡਰਾਂ ਨੂੰ ਵੀ ਭੇਜੀ ਹੈ।

ਪੰਜਾਬ ਕੈਬਨਿਟ 'ਚ ਵਾਪਸੀ ਲਈ ਸਿੱਧੂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ

ਦਿੱਲੀ 'ਚ ਮੀਂਹ ਦੇ ਨਾਲ ਗੜ੍ਹਿਆਂ ਦੀ ਸੰਭਾਵਨਾ ਪਰ ਕਿਸਾਨਾਂ ਦੇ ਹੌਸਲੇ ਬੁਲੰਦ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget