ਪੜਚੋਲ ਕਰੋ

ਕੋਰੋਨਾ ਵਾਇਰਸ ਦੇ ਕਹਿਰ ਮਗਰੋਂ ਯੂਪੀ ਦੇ ਸਾਰੇ ਜ਼ਿਲ੍ਹਿਆਂ ’ਚ ਦਫ਼ਾ 144 ਲਾਗੂ

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਉੱਤਰ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਿਆਂ ’ਚ ਅੱਜ ਤੋਂ ਦਫ਼ਾ 144 ਲਾਗੂ ਕਰ ਦਿੱਤੀ ਹੈ। ਪੰਜ ਤੋਂ ਵੱਧ ਲੋਕਾਂ ਦੇ ਇੱਕ ਥਾਂ ਇਕੱਠੇ ਹੋਣ ’ਤੇ ਰੋਕ ਹੈ। ਪੰਚਾਇਤ ਚੋਣਾਂ ’ਚ ਪ੍ਰਚਾਰ ਦੌਰਾਨ ਵੀ ਕੋਵਿਡ ਪ੍ਰੋਟੋਕੋਲ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਡੀਐੱਮ ਅਤੇ ਐੱਸਪੀ ਨੂੰ ਚਿੱਠੀ ਭੇਜੀ ਗਈ ਹੈ। ਕਿਸੇ ਵੀ ਪ੍ਰੋਗਰਾਮ ਵਿੱਚ 100 ਤੋਂ ਵੱਧ ਲੋਕਾਂ ਦੇ ਇਜਾਜ਼ਤ ਲੈ ਕੇ ਇਕੱਠੇ ਹੋਣ ਉੱਤੇ ਛੋਟ ਹੈ।

ਲਖਨਾਊ: ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਉੱਤਰ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਿਆਂ ’ਚ ਅੱਜ ਤੋਂ ਦਫ਼ਾ 144 ਲਾਗੂ ਕਰ ਦਿੱਤੀ ਹੈ। ਪੰਜ ਤੋਂ ਵੱਧ ਲੋਕਾਂ ਦੇ ਇੱਕ ਥਾਂ ਇਕੱਠੇ ਹੋਣ ’ਤੇ ਰੋਕ ਹੈ। ਪੰਚਾਇਤ ਚੋਣਾਂ ’ਚ ਪ੍ਰਚਾਰ ਦੌਰਾਨ ਵੀ ਕੋਵਿਡ ਪ੍ਰੋਟੋਕੋਲ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਡੀਐੱਮ ਅਤੇ ਐੱਸਪੀ ਨੂੰ ਚਿੱਠੀ ਭੇਜੀ ਗਈ ਹੈ। ਕਿਸੇ ਵੀ ਪ੍ਰੋਗਰਾਮ ਵਿੱਚ 100 ਤੋਂ ਵੱਧ ਲੋਕਾਂ ਦੇ ਇਜਾਜ਼ਤ ਲੈ ਕੇ ਇਕੱਠੇ ਹੋਣ ਉੱਤੇ ਛੋਟ ਹੈ।

ਉੱਤਰ ਪ੍ਰਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਨੂੰ ਵੇਖਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੂਬੇ ਦੇ ਸਿਹਤ ਵਿਭਾਗ ਨੂੰ ਸਾਰੇ ਕੋਵਿਡ ਹਸਪਤਾਲਾਂ ਲਈ ਨੋਡਲ ਅਧਿਕਾਰੀ ਦੀ ਤਾਇਨਾਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 4,164 ਮਾਮਲੇ ਦਰਜ ਹੋਏ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਰੇਕ ਗ੍ਰਾਮ ਪੰਚਾਇਤ ਤੇ ਨਗਰਪਾਲਿਕਾ ਵਾਰਡ ਦੇ ਪੱਧਰ ਉੱਤੇ ‘ਨਿਗਰਾਨ ਕਮੇਟੀ’ ਦਾ ਗਠਨ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਹੈ। ਅਜਿਹਾ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਇਸ ਕੰਮ ਵਿੱਚ ਯੁਵਕ ਮੰਗਲ ਦਲ ਦੇ ਮੈਂਬਰ, ਚੌਕੀਦਾਰ, ਨਾਗਰਿਕ ਸੁਰੱਖਿਆ ਤੇ ਐੱਨਜੀਓ ਲੱਗਣਗੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਲਖਨਊ, ਕਾਨਪੁਰ, ਪ੍ਰਯਾਗਰਾਜ, ਵਾਰਾਨਸੀ, ਗ਼ਾਜ਼ੀਆਬਾਦ ਤੇ ਗੌਤਮ ਬੁੱਧ ਨਗਰ ਜਿਹੇ ਜ਼ਿਲ੍ਹਿਆਂ ’ਚ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਐੱਸਜੀਪੀਜੀਆਈ, ਕਿੰਗ ਜਾਰਜ ਮੈਡੀਕਲ ਯੂਨੀਵਰਸਿਟੀ ਤੇ ਰਾਮ ਮਨੋਹਰ ਲੋਹੀਆ ਹਸਪਤਾਲ ’ਚ ਕੋਰੋਨਾ ਮਹਾਮਾਰੀ ਤੋਂ ਪੀੜਤ ਰੋਗੀਆਂ ਲਈ ਬਿਸਤਰਿਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਨਿਯਮਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਦਿੱਤੀ ਗਈ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਮਿਤ ਮੋਹਨ ਪ੍ਰਸਾਦ ਨੇ ਕਿਹਾ ਕਿ ਸਰਕਾਰੀ ਤੇ ਨਿਜੀ ਦੋਵੇਂ ਹਸਪਤਾਲਾਂ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਵਾਇਰਸ ਦੀ ਲਾਗ ਤੋਂ ਪੀੜਤ ਲੋਕਾਂ ਨੂੰ ਮਿਆਰੀ ਇਲਾਜ ਮਿਲੇ ਤੇ ਹਸਪਤਾਲਾਂ ਵਿੱਚ ਲੋੜੀਂਦੇ ਇੰਤਜਾਮ ਹੋਣ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget