ਪੜਚੋਲ ਕਰੋ

ਹਾਦਸਾ ਹੋਣ 'ਤੇ ਵਾਹਨ ਚਾਲਕ ਤੇ ਮਾਲਕ ਨੂੰ ਮਿਲੇਗਾ 15 ਲੱਖ ਦਾ ਬੀਮਾ

ਨਵੀਂ ਦਿੱਲੀ: ਮੋਟਰ ਇੰਸ਼ੋਰੈਂਸ ਵਿੱਚ ਹੁਣ 15 ਲੱਖ ਰੁਪਏ ਦਾ ਐਕਸੀਡੈਂਟਲ ਕਵਰ ਮਿਲੇਗਾ। ਹਾਦਸੇ ਵਿੱਚ ਵਾਹਨ ਮਾਲਕ ਜਾਂ ਚਾਲਕ ਦੀ ਮੌਤ ਹੋਣ ਜਾਂ ਪੂਰਨ ਤੌਰ 'ਤੇ ਅਪਾਹਜ ਹੋਣ 'ਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਰਕਮ ਮਿਲੇਗੀ। ਇੰਸ਼ੋਰੈਂਸ ਰੈਗੂਲੇਟਰ ਆਈਆਰਡੀਏ ਨੇ ਵੀਰਵਾਰ ਨੂੰ ਬੀਮਾ ਕੰਪਨੀਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ। ਕੰਪਨੀਆਂ 15 ਲੱਖ ਰੁਪਏ ਤੋਂ ਜ਼ਿਆਦਾ ਦਾ ਕਵਰ ਵੀ ਦੇ ਸਕਦੀਆਂ ਹਨ। ਨਵੇਂ ਨਿਯਮਾਂ ਮੁਤਾਬਕ ਹੁਣ ਵਾਹਨ ਦੇ ਬੀਮੇ ਲਈ 750 ਰੁਪਏ ਦਾ ਪ੍ਰੀਮੀਅਮ ਦੇਣਾ ਹੋਵੇਗਾ। ਇਸ ਵਿੱਚ ਸਾਰੇ ਤਰ੍ਹਾਂ ਦੇ ਵਾਹਨ ਸ਼ਾਮਲ ਹੋਣਗੇ। ਇੰਸ਼ੋਰੈਂਸ ਸਮੇਂ ਸਾਰੇ ਵਾਹਨ ਮਾਲਕਾਂ ਨੂੰ ਇਹ ਆਪਸ਼ਨ ਲੈਣਾ ਜ਼ਰੂਰੀ ਹੋਵੇਗਾ। ਬੀਮਾ ਕੰਪਨੀਆਂ ਚਾਹੁਣ ਤਾਂ ਵਾਹਨ ਮਾਲਕਾਂ ਤੋਂ ਵਾਧੂ ਪ੍ਰੀਮੀਅਮ ਲੈ ਕੇ 15 ਲੱਖ ਤੋਂ ਵੱਧ ਦਾ ਕਵਰ ਵੀ ਦੇ ਸਕਦੀਆਂ ਹਨ। ਹੁਣ ਤਕ ਦੁਪਹੀਆ ਵਾਹਨਾਂ ਲਈ 50 ਤੇ ਚਾਰ ਪਹੀਆ ਵਾਹਨਾਂ ਲਈ 100 ਰੁਪਏ ਦਾ ਪ੍ਰੀਮੀਅਮ ਸੀ। ਮਦਰਾਸ ਹਾਈਕੋਰਟ ਦੇ ਅਕਤੂਬਰ 2017 ਦੇ ਫੈਸਲੇ ਤੋਂ ਬਾਅਦ ਹੁਣ ਇਰਡਾ ਨੇ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਕੋਰਟ ਨੇ ਇਰਡਾ ਨੂੰ ਨਿੱਜੀ ਦੁਰਘਟਨਾ ਕਵਰ ਇੱਕ ਲੱਖ ਰੁਪਏ ਤੋਂ ਵਧਾ ਕੇ ਘੱਟੋ-ਘੱਟ 15 ਲੱਖ ਰੁਪਏ ਕਰਨ ਦਾ ਹੁਕਮ ਦਿੱਤਾ ਸੀ। ਹੁਣ ਤਕ ਦੁਰਘਟਨਾ ਦਾ ਸ਼ਿਕਾਰ ਹੋਏ ਦੁਪਹੀਆ ਵਾਹਨਾਂ ਦੇ ਮਾਲਕਾਂ ਤੇ ਚਾਲਕਾਂ ਨੂੰ ਇੱਕ ਲੱਖ ਤੇ ਕਾਰਾਂ ਵਾਲਿਆਂ ਨੂੰ ਦੋ ਲੱਖ ਰੁਪਏ ਦਾ ਕਵਰ ਦੇਣਾ ਲਾਜ਼ਮੀ ਸੀ। ਜੇਕਰ ਚਾਲਕ ਕੋਲ ਲੋੜੀਂਦਾ ਡ੍ਰਾਈਵਿੰਗ ਲਾਈਸੰਸ ਨਹੀਂ ਤਾਂ ਉਹ ਬੀਮੇ 'ਤੇ ਦਾਅਵਾ ਨਹੀਂ ਕਰ ਸਕਦਾ। ਸੜਕੀ ਆਵਾਜਾਈ ਮੰਤਰਾਲਾ ਨੇ ਇੰਸ਼ੋਰੈਂਸ ਕੰਪਨੀਆਂ ਨੂੰ ਹੁਕਮ ਦਿੱਤੇ ਸਨ ਕਿ ਹਰ ਕਾਰ ਜੀ ਜਾਣਕਾਰੀ ਸਾਂਝਾ ਕਰੇ ਜਿਸ ਦਾ ਬੀਮਾ ਹੋਇਆ ਹੋਵੇ। ਇਸ ਨਾਲ ਮੰਤਰਾਲਾ ਬਗ਼ੈਰ ਬੀਮੇ ਵਾਲੀਆਂ ਕਾਰਾਂ ਨੂੰ ਪਛਾਣੇਗਾ। ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਹਾਦਸਾਗ੍ਰਸਤ ਹੋਏ ਅਜਿਹੇ ਵਾਹਨਾਂ ਨੂੰ ਨੀਲਾਮ ਕਰਨ ਦੇ ਹੁਕਮ ਦਿੱਤੇ ਸਨ, ਜਿਨ੍ਹਾਂ ਦਾ ਬੀਮਾ ਨਹੀਂ ਹੋਇਆ ਜਾਂ ਨਵਿਆਇਆ ਨਹੀਂ ਗਿਆ। ਅਜਿਹੇ ਵਾਹਨਾਂ ਨੂੰ ਵੇਚ ਕੇ ਦੁਰਘਟਨਾ ਪੀੜਤ ਨੂੰ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget