ਪੜਚੋਲ ਕਰੋ
Advertisement
ਯੂਨੀਵਰਸਿਟੀ ‘ਚ ਸ਼ਰੇਆਮ ਰੈਗਿੰਗ, 150 ਵਿਦਿਆਰਥੀਆਂ ਨੂੰ ਕੀਤਾ ਗੰਜਾ
ਇਟਾਵਾ ਦੀ ਸੈਫਈ ਯੂਨੀਵਰਸੀਟੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਵੇਖ ਕੇ ਸਾਰੇ ਲੋਕ ਹੈਰਾਨ ਹਨ। ਐਮਬੀਬੀਐਸ ਫਸਟ ਈਅਰ ਦੇ ਕਰੀਬ 150 ਸਟੂਡੈਂਟਸ ਨੂੰ ਗੰਜਾ ਕਰਵਾ ਦਿੱਤਾ ਗਿਆ। ਉਨ੍ਹਾਂ ਨੂੰ ਸੀਨੀਅਰ ਵਿਦਿਆਰਥੀਆ ਨੂੰ ਸਲਾਮ ਕਰਨਾ ਪੈਂਦਾ ਹੈ। ਇਹੀ ਨਹੀਂ ਸਾਰੇ ਲੋਕਾਂ ਨੂੰ ਹੋਸਟਲ ‘ਚ ਲਾਈਨ ‘ਚ ਚੱਲਣਾ ਪੈਦਾ ਹੈ।
ਨਵੀਂ ਦਿੱਲੀ: ਇਟਾਵਾ ਦੀ ਸੈਫਈ ਯੂਨੀਵਰਸੀਟੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਵੇਖ ਕੇ ਸਾਰੇ ਲੋਕ ਹੈਰਾਨ ਹਨ। ਐਮਬੀਬੀਐਸ ਫਸਟ ਈਅਰ ਦੇ ਕਰੀਬ 150 ਸਟੂਡੈਂਟਸ ਨੂੰ ਗੰਜਾ ਕਰਵਾ ਦਿੱਤਾ ਗਿਆ। ਉਨ੍ਹਾਂ ਨੂੰ ਸੀਨੀਅਰ ਵਿਦਿਆਰਥੀਆ ਨੂੰ ਸਲਾਮ ਕਰਨਾ ਪੈਂਦਾ ਹੈ। ਇਹੀ ਨਹੀਂ ਸਾਰੇ ਲੋਕਾਂ ਨੂੰ ਹੋਸਟਲ ‘ਚ ਲਾਈਨ ‘ਚ ਚੱਲਣਾ ਪੈਦਾ ਹੈ। ਇਸੇ ਤਰ੍ਹਾਂ ਵਾਪਸ ਵੀ ਆਉਣਾ ਪੈਂਦਾ ਹੈ।
ਇਟਾਵਾ ਦੇ ਸੈਫਈ ਦੀ ਆਯੂਰ ਵਿਗਿਆਨ ਯੂਨੀਵਰਸਿਟੀ ਨੂੰ ਮਿਨੀ ਪੀਜੀਆਈ ਵੀ ਕਿਹਾ ਜਾਂਦਾ ਹੈ। ਇੱਥੇ ਐਮਬੀਬੀਐਸ ਦੀ ਪੜ੍ਹੀਈ ਹੁੰਦੀ ਹੈ। ਨਵਾਂ ਸੈਸ਼ਨ ਸ਼ੁਰੂ ਹੋਣ ਦੇ ਨਾਲ ਰੈਗਿੰਗ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ ਜਿਸ ‘ਚ 150 ਵਿਦਿਆਰਥੀਆਂ ਨੂੰ ਗੰਜਾ ਕਰ ਦਿੱਤਾ ਗਿਆ।
ਇਨ੍ਹਾਂ ਸਾਰੇ ਲੋਕਾਂ ਨੂੰ ਸੜਕ ‘ਤੇ ਚੱਲਦੇ ਸਮੇਂ ਜੇਕਰ ਕੋਈ ਸੀਨੀਅਰ ਮਿਲ ਜਾਦਾ ਹੈ ਤਾਂ ਇਨ੍ਹਾਂ ਨੂੰ ਸੀਨੀਅਰ ਅੱਗੇ ਝੁੱਕ ਕੇ ਸਲਾਮ ਕਰਨਾ ਪੈਂਦਾ ਹੈ। ਇਸ ਬਾਰੇ ਜਦੋਂ ਸੈਫਈ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਰਾਜਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਤੇ ਕਿਹਾ ਕਿ ਕੈਂਪਸ ‘ਚ ਕਿਸੇ ਤਰ੍ਹਾਂ ਦੀ ਕੋਈ ਰੈਗਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕੁਝ ਸੰਸਕਾਰ ਲੋਕਾਂ ਨੂੰ ਸਿਖਾਏ ਜਾਂਦੇ ਹਨ ਤੇ ਇਸ ‘ਚ ਕੋਈ ਬੁਰਾਈ ਨਹੀਂ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਆਟੋ
ਕਾਰੋਬਾਰ
ਮਨੋਰੰਜਨ
Advertisement