ਪੜਚੋਲ ਕਰੋ

ਅਮਰੀਕਾ ਦੀ ਵੱਡੀ ਕਾਰਵਾਈ! 56 ਪੰਜਾਬੀਆਂ ਸਣੇ 161 ਭਾਰਤੀ ਡਿਪੋਟ

ਅਮਰੀਕਾ ਨੇ ਇਸ ਹਫ਼ਤੇ 161 ਭਾਰਤੀਆਂ ਨੂੰ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਵਿੱਚੋਂ ਬਹੁਤ ਸਾਰੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਰਹਿ ਰਹੇ ਸਨ।

ਰੌਬਟ ਦੀ ਰਿਪੋਰਟ ਚੰਡੀਗੜ੍ਹ/ਵਾਸ਼ਿੰਗਟਨ: ਅਮਰੀਕਾ ਨੇ ਇਸ ਹਫ਼ਤੇ 161 ਭਾਰਤੀਆਂ ਨੂੰ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਵਿੱਚੋਂ ਬਹੁਤ ਸਾਰੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਰਹਿ ਰਹੇ ਸਨ। ਇਹ ਭਾਰਤੀ ਮੈਕਸੀਕੋ ਦੀ ਦੱਖਣੀ ਸਰਹੱਦ ਤੋਂ ਅਮਰੀਕਾ ਵਿੱਚ ਦਾਖਲ ਹੋਏ ਸਨ। ਹੁਣ ਇਨ੍ਹਾਂ ਦੇ ਅਮਰੀਕਾ ਵਿੱਚ ਰਹਿਣ ਲਈ ਸਾਰੇ ਕਾਨੂੰਨੀ ਵਿਕਲਪ ਖਤਮ ਹੋ ਗਏ ਹਨ। ਇਹ ਸਾਰੇ ਇਸ ਸਮੇਂ ਅਮਰੀਕਾ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਹੁਣ ਇਨ੍ਹਾਂ ਨੂੰ ਵਿਸ਼ੇਸ਼ ਚਾਰਟਰ ਜਹਾਜ਼ ਰਾਹੀਂ ਪੰਜਾਬ ਦੇ ਅੰਮ੍ਰਿਤਸਰ ਲਿਆਂਦਾ ਜਾਵੇਗਾ। ਨੌਰਥ ਅਮੈਰੀਕਨ ਪੰਜਾਬੀ ਐਸੋਸੀਏਸ਼ਨ (NAPA) ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਦੇ ਅਨੁਸਾਰ,
" 1,739 ਭਾਰਤੀ ਗੈਰ ਕਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਏ ਸਨ ਜੋ 95 ਅਮਰੀਕੀ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਨੂੰ ਅਮਰੀਕਾ ਦੇ ਕਸਟਮ ਜਾਂ ਇਮੀਗ੍ਰੇਸ਼ਨ ਵਿਭਾਗ ਨੇ ਗ੍ਰਿਫਤਾਰ ਕੀਤਾ ਹੈ। "
-

ਇੱਕ ਆਈਸੀਈ ਦੀ ਰਿਪੋਰਟ ਅਨੁਸਾਰ, ਯੂਐਸਏ ਨੇ 2018 ਵਿੱਚ 611 ਭਾਰਤੀ ਨਾਗਰਿਕਾਂ ਨੂੰ ਡੀਪੋਟ ਕੀਤਾ ਸੀ, ਜੋ ਢਾਈ ਗੁਣਾ ਵੱਧ ਕੇ 2019 ਵਿੱਚ 1,616 ਹੋ ਗਏ।

ਡੀਪੋਟ ਹੋਣ ਵਾਲਿਆਂ ਚੋਂ ਸਭ ਤੋਂ ਵੱਧ ਗਿਣਤੀ ਹਰਿਆਣੇ ਦੇ ਲੋਕ ਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ 56, ਗੁਜਰਾਤ ਦੇ 12, ਉੱਤਰ ਪ੍ਰਦੇਸ਼ ਦੇ ਪੰਜ, ਮਹਾਰਾਸ਼ਟਰ ਦੇ ਚਾਰ, ਕੇਰਲ, ਤੇਲੰਗਾਨਾ ਤੇ ਤਾਮਿਲਨਾਡੂ ਦੇ ਦੋ, ਆਂਧਰਾ ਪ੍ਰਦੇਸ਼ ਤੇ ਗੋਆ ਦੇ ਇਕ-ਇਕ ਵਿਅਕਤੀ ਨੂੰ ਵਾਪਸ ਭਾਰਤ ਭੇਜਿਆ ਜਾਵੇਗਾ।ਇਨ੍ਹਾਂ 'ਚ ਤਿੰਨ ਮਹਿਲਾਵਾਂ ਤੇ ਇੱਕ 19 ਸਾਲਾ ਯੂਵਕ ਵੀ ਸ਼ਾਮਲ ਹੈ।ਇਨ੍ਹਾਂ ਲੋਕਾਂ ਤੋਂ ਇਲਾਵਾ ਜੋ ਜੇਲਾਂ 'ਚ ਬੰਦ ਹਨ ਉਨ੍ਹਾਂ ਦਾ ਕੀ ਹੋਵੇਗਾ ਇਸ ਬਾਰ੍ਹੇ ਹਾਲੇ ਕੋਈ ਜਾਣਕਾਰੀ ਨਹੀਂ ਹੈ। ਚਾਹਲ ਮੁਤਾਬਕ, 
" ਉੱਤਰ ਭਾਰਤ ਵਿੱਚ ਕੰਮ ਕਰ ਰਹੇ ਕੁਝ ਏਜੰਟਾਂ ਦੇ ਕਾਰਨ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਏਜੰਟ ਕਿਸੇ ਵਿਅਕਤੀ ਨੂੰ ਅਮਰੀਕਾ ਭੇਜਣ ਲਈ 30 ਤੋਂ 35 ਲੱਖ ਰੁਪਏ ਲੈਂਦੇ ਹਨ। ਲੋਕਾਂ ਨੂੰ ਵੈਧ ਦਸਤਾਵੇਜ਼ ਨਹੀਂ ਦਿੱਤੇ ਜਾਂਦੇ। "
-
ਅਜਿਹੀ ਸਥਿਤੀ ਵਿੱਚ ਇਹ ਲੋਕ ਭਾਰਤ ਵਿੱਚ ਹਿੰਸਾ ਜਾਂ ਪ੍ਰੇਸ਼ਾਨੀ ਕਹਿ ਕੇ ਅਮਰੀਕਾ ਵਿੱਚ ਪਨਾਹ ਮੰਗਦੇ ਹਨ। ਹਾਲਾਂਕਿ, ਪਿਛਲੇ ਕੁਝ ਸਾਲਾਂ ਤੋਂ, ਅਮਰੀਕੀ ਜੱਜ ਇਨ੍ਹਾਂ ਲੋਕਾਂ ਦੀਆਂ ਪਟੀਸ਼ਨਾਂ ਨੂੰ ਰੱਦ ਕਰ ਰਹੇ ਹਨ। ਇਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਵਧਦੀਆਂ ਹਨ। ਨਾਪਾ (NAPA) ਨੇ ਭਾਰਤ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਗੈਰ ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ ਪੰਜਾਬ 'ਚ ਚੱਲਣਗੀਆਂ ਰੋਡਵੇਜ਼ ਦੀਆਂ ਬਸਾਂ, ਇਨ੍ਹਾਂ ਸ਼ਰਤਾਂ ਦਾ ਰੱਖਣਾ ਪਏਗਾ ਧਿਆਨ ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ  

ਟਾਪ ਹੈਡਲਾਈਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Embed widget