ਪੜਚੋਲ ਕਰੋ

24 ਘੰਟਿਆਂ 'ਚ ਅਸਮਾਨੀ ਬਿਜਲੀ, ਹਨੇਰੀ ਤੇ ਮੀਂਹ ਨੇ ਵਰ੍ਹਾਇਆ ਕਹਿਰ- 17 ਮੌਤਾਂ

ਟੀਨ ਦਾ ਸ਼ੈੱਡ ਡਿੱਗ ਪਿਆ, ਜਿਸ ਹੇਠ ਆ ਕੇ ਮਜ਼ਦੂਰ ਦੀ ਮੌਤ ਹੋ ਗਈ ਤੇ ਦੋ ਔਰਤਾਂ ਜ਼ਖ਼ਮੀ ਹੋ ਗਈਆਂ। ਬਸਤੀ ਜ਼ਿਲ੍ਹੇ ਵਿੱਚ ਭਾਰੀ ਬਰਸਾਤ ਦੌਰਾਨ ਇੱਕ ਵਿਅਕਤੀ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ।

ਲਖਨਊ: ਪਿਛਲੇ 24 ਘੰਟਿਆਂ ਵਿੱਚ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ, ਅਸਮਾਨੀ ਬਿਜਲੀ ਤੇ ਮੀਂਹ ਕਾਰਨ ਵੱਖ-ਵੱਖ ਹਾਦਸਿਆਂ ਵਿੱਚ 17 ਲੋਕਾਂ ਦੀ ਮੌਤ ਹੋ ਗਈ ਹੈ। ਰਿਪੋਰਟਾਂ ਮੁਤਾਬਕ ਸਿਧਾਰਥਨਗਰ ਵਿੱਚ ਚਾਰ, ਦੇਵਰੀਆ ਤੇ ਬਸਤੀ ਵਿੱਚ ਤਿੰਨ-ਤਿੰਨ, ਬਲੀਆ ਵਿੱਚ ਦੋ, ਆਜ਼ਮਗੜ੍ਹ, ਕੁਸ਼ੀਨਗਰ, ਮਹਾਰਾਜਗੰਜ, ਲਖੀਮਪੁਰ ਤੇ ਪੀਲੀਭੀਤ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਿਧਾਰਥਨਗਰ ਵਿੱਚ ਟੀਨ ਦਾ ਸ਼ੈੱਡ ਡਿੱਗ ਪਿਆ, ਜਿਸ ਹੇਠ ਆ ਕੇ ਮਜ਼ਦੂਰ ਦੀ ਮੌਤ ਹੋ ਗਈ ਤੇ ਦੋ ਔਰਤਾਂ ਜ਼ਖ਼ਮੀ ਹੋ ਗਈਆਂ। ਬਸਤੀ ਜ਼ਿਲ੍ਹੇ ਵਿੱਚ ਭਾਰੀ ਬਰਸਾਤ ਦੌਰਾਨ ਇੱਕ ਵਿਅਕਤੀ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਇੰਨੇ ਵਿੱਚ ਅਸਮਾਨੀਂ ਬਿਜਲੀ ਡਿੱਗ ਗਈ ਤੇ ਉਸ ਦੀ ਮੌਤ ਹੋ ਗਈ। ਇਸੇ ਜ਼ਿਲ੍ਹੇ ਦੇ ਪਿੰਡ ਦੇਬਰੂਆ ਵਿੱਚ 30 ਸਾਲਾ ਵਿਸ਼ਾਲ ਵੱਡੇ ਦਰੱਖ਼ਤ ਦੀ ਲਪੇਟ ਵਿੱਚ ਆ ਗਿਆ। ਦਰੱਖ਼ਤ ਡਿੱਗਣ ਕਾਰਨ ਉਸ ਦਾ 8 ਸਾਲਾ ਭਤੀਜਾ ਵੀ ਗੰਭੀਰ ਜ਼ਖ਼ਮੀ ਹੈ। ਸਿਧਾਰਥਨਗਰ ਵਿੱਚ 65 ਸਾਲਾ ਬੁਧਨਾ ਵੀ ਆਪਣੇ ਖੇਤ ਵਿੱਚ ਬੈਠਾ ਡਿੱਗਦੇ ਦਰੱਖ਼ਤ ਦੀ ਲਪੇਟ ਵਿੱਚ ਆ ਗਿਆ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੇਵਰੀਆ ਜ਼ਿਲ੍ਹੇ ਦੇ ਭੁਲਵਾਨੀ ਪਿੰਡ ਵਿੱਚ ਬਿਜਲੀ ਦਾ ਖੰਭਾ ਡਿੱਗਣ ਕਾਰਨ 22 ਸਾਲਾ ਸ਼ੁਭਮ ਦੀ ਮੌਤ ਹੋ ਗਈ। ਜ਼ਿਲ੍ਹੇ ਦੇ ਪਿੰਡ ਗੌਜ਼ੀਬਾਜ਼ਾਰ ਵਿੱਚ ਅਸਮਾਨੀ ਬਿਜਲੀ ਕਾਰਨ 55 ਸਾਲਾ ਔਰਤ ਦੀ ਮੌਤ ਹੋ ਗਈ। ਇਸੇ ਪਿੰਡ ਵਿੱਚ ਅੱਠ ਸਾਲਾ ਮੁੰਡੇ 'ਤੇ ਕੰਧ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget