ਪੜਚੋਲ ਕਰੋ

17 ਸਾਲ ਕੁੜੀ ਨੇ ਯੂਟਿਊਬ ਤੋਂ ਦੇਖ ਕੇ ਬੱਚੇ ਨੂੰ ਦਿੱਤਾ ਜਨਮ, ਮਾਪਿਆਂ ਨੂੰ ਗਰਭਵਤੀ ਹੋਣ ਦੀ ਨਹੀਂ ਲੱਗਣ ਦਿੱਤੀ ਭਣਕ

ਪੁਲਿਸ ਨੇ ਦੱਸਿਆ ਕਿ ਇਹ ਮਾਮਲਾ ਜ਼ਿਲੇ ਦੇ ਕੋਟਾਕਲ ਪੁਲਿਸ ਥਾਣੇ ਦੇ ਅੰਤਰਗਤ ਆਇਆ ਹੈ। ਉਨਾਂ ਦੱਸਿਆ ਕਿ ਲੜਕੀ ਨੇ 20 ਅਕਤੂਬਰ ਨੂੰ ਆਪਣੇ ਘਰ ‘ਚ ਹੀ ਯੂਟਿਊਬ ਦੇਖ ਕੇ ਬੱਚੇ ਨੂੰ ਜਨਮ ਦਿੱਤਾ ਤੇ ਉਸ ਦਾ ਗਰਭਨਾਲ ਕੱਟਿਆ।

ਕੇਰਲ ਦੇ ਮਲਾਪੁਰਮ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 17 ਸਾਲਾ ਲੜਕੀ ਕਥਿਤ ਤੌਰਤੇ ਪ੍ਰੇਮੀ ਨਾਲ ਸਰੀਰਕ ਸੰਬੰਧਾਂ ਕਾਰਨ ਗਰਭਵਤੀ ਹੋਈ ਤੇ ਘਰ ਹੀ ਯੂਟਿਊਬ ਦੇਖ ਕੇ ਬੱਚੇ ਨੂੰ ਜਨਮ ਦਿੱਤਾ। ਪਰਿਵਾਰ ਵਾਲਿਆਂ ਨੂੰ ਇਸ ਦੀ ਭਣਕ ਤਕ ਨਹੀਂ ਲੱਗੀ। ਪੁਲਿਸ ਨੇ ਬੁੱਧਵਾਰ ਇਹ ਜਾਣਕਾਰੀ ਦਿੱਤੀ।

ਉੱਥੇ ਹੀ ਮੁਲਜ਼ਮ ਪ੍ਰੇਮੀ ਖ਼ਿਲਾਫ਼ ਪੌਕਸੋ ਐਕਟ ਦੇ ਤਹਿਤ ਕੇਸ ਦਰਜ ਕਰਕੇ ਮਾਂ ਤੇ ਬੱਚੇ ਨੂੰ ਮੰਜੇਰੀ ਦੇ ਸੂਬਾ ਪੱਧਰੀ ਮੈਡੀਕਲ ਕਾਲਜ ਤੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਤੇ ਦੋਵੇਂ ਸਿਹਤਮੰਦ ਹਨ। ਪੁਲਿਸ ਨੇ ਦੱਸਿਆ ਕਿ ਲੜਕੀ ਤੇ ਉਸ ਦੇ ਬੱਚੇ ਦੀ ਦੇਖਭਾਲ ਮੁਲਜ਼ਮ ਦਾ ਪਰਿਵਾਰ ਕਰ ਰਿਹਾ ਹੈ। ਪਰ ਪੁਲਿਸ ਦੁਸ਼ਕਰਮ ਦੇ ਮਾਮਲੇ ਦੇ ਤੌਰਤੇ ਲੈ ਰਹੀ ਹੈ। ਕਿਉਂਕਿ ਉਸ ਦੀ ਉਮਰ ਸਿਰਫ 17 ਸਾਲ ਹੈ। ਨੌਜਵਾਨ ਨੂੰ ਪਾਸਕੋ ਐਕਟ ਤੇ ਆਈਪੀਸੀ ਦੀ ਧਾਰਾ-376 ਦੇ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਇਹ ਮਾਮਲਾ ਜ਼ਿਲੇ ਦੇ ਕੋਟਾਕਲ ਪੁਲਿਸ ਥਾਣੇ ਦੇ ਅੰਤਰਗਤ ਆਇਆ ਹੈ। ਉਨਾਂ ਦੱਸਿਆ ਕਿ ਲੜਕੀ ਨੇ 20 ਅਕਤੂਬਰ ਨੂੰ ਆਪਣੇ ਘਰ ਹੀ ਯੂਟਿਊਬ ਦੇਖ ਕੇ ਬੱਚੇ ਨੂੰ ਜਨਮ ਦਿੱਤਾ ਤੇ ਉਸ ਦਾ ਗਰਭਨਾਲ ਕੱਟਿਆ। ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਖੁਲਾਸਾ ਹੋਇਆ ਕਿ ਉਸ ਨੇ ਪ੍ਰਸਤ ਦੇ ਦੌਰਾਨ ਕੋਈ ਬਾਹਰੀ ਮਦਦ ਨਹੀਂ ਲਈ ਹੈ।

ਉਨਾਂ ਦੱਸਿਆ ਕਿ ਲੜਕੀ ਦੇ ਮਾਤਾ-ਪਿਤਾ ਨੂੰ ਘਟਨਾ ਦੀ ਜਾਣਕਾਰੀ 22 ਅਕਤੂਬਰ ਨੂੰ ਉਦੋਂ ਹੋਈ ਜਦੋਂ ਉਨਾਂ ਬੱਚੇ ਦੇ ਰੋਣ ਦੀ ਆਵਾਜ਼ ਸੁਣੀ। ਦਰਅਸਲ ਲੜਕੀ 12ਵੀਂ ਜਮਾਤ ਪੜਦੀ ਹੈ। ਉਸ ਦੇ ਮਾਤਾ-ਪਿਤਾ ਦੇਖ ਨਹੀਂ ਸਕਦੇ। ਇਸ ਲਈ ਉਨਾਂ ਨੂੰ ਬੱਚੀ ਦੇ ਗਰਭਵਤੀ ਹੋਣ ਦਾ ਪਤਾ ਨਹੀਂ ਲੱਗਾ। 

ਇਹ ਵੀ ਪੜ੍ਹੋ:  ਗੁਰੂ ਨਾਨਕ ਦੇਵ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲਾ ਪੁਲਿਸ ਦੀ ਗ੍ਰਿਫਤ ਤੋਂ ਬਾਹਰ, ਸਿੱਖ ਜਥੇਬੰਦੀਆਂ ਨੇ ਦਿੱਤਾ 48 ਘੰਟਿਆਂ ਦਾ ਸਮਾਂ

 

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/

 

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget