ਪੜਚੋਲ ਕਰੋ

Kakinada Fireworks Factory Blast : ਆਂਧਰਾ ਪ੍ਰਦੇਸ਼ ਦੀ ਇੱਕ ਪਟਾਕਾ ਫੈਕਟਰੀ 'ਚ ਵੱਡਾ ਧਮਾਕਾ, 18 ਮੌਤਾਂ, 6 ਗੰਭੀਰ ਜ਼ਖਮੀ

ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਜ਼ਿਲ੍ਹੇ ਦੇ ਵੇੱਟਲਾਪਾਲੇਮ ਪਿੰਡ ਵਿੱਚ ਸ਼ਨੀਵਾਰ ਨੂੰ ਇੱਕ ਪਟਾਕਾ ਨਿਰਮਾਣ ਯੂਨਿਟ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ। ਜਿਸ 'ਚ ਅਠਾਰਾਂ ਲੋਕਾਂ ਦੀ ਮੌਤ ਹੋ ਗਈ ਅਤੇ 6 ਗੰਭੀਰ ਜ਼ਖਮੀ ਹੋ ਗਏ

Andhra Pradesh firecracker Factory explosion  : ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਜ਼ਿਲ੍ਹੇ ਦੇ ਵੇੱਟਲਾਪਾਲੇਮ ਪਿੰਡ ਵਿੱਚ ਸ਼ਨੀਵਾਰ ਨੂੰ ਇੱਕ ਪਟਾਕਾ ਨਿਰਮਾਣ ਯੂਨਿਟ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ। ਜਿਸ 'ਚ ਅਠਾਰਾਂ ਲੋਕਾਂ ਦੀ ਮੌਤ ਹੋ ਗਈ ਅਤੇ 6 ਗੰਭੀਰ ਜ਼ਖਮੀ ਹੋ ਗਏ। ਧਮਾਕੇ ਸਮੇਂ ਯੂਨਿਟ ਵਿੱਚ 20 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਸਨ। 

ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਧਮਾਕਾ ਦੁਪਹਿਰ 2 ਵਜੇ ਦੇ ਕਰੀਬ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਾ ਸ਼ੁਰੂ ਕਰ ਦਿੱਤਾ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਲਾਸ਼ਾਂ ਨੇੜਲੇ ਖੇਤਾਂ ਵਿੱਚ ਡਿਗੀਆਂ ਹਨ। ਖੇਤਾਂ ਦੇ ਵਿਚਕਾਰ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ, ਸਥਾਨਕ ਲੋਕ ਖਾਦ ਦੇ ਥੈਲਿਆਂ ਵਿੱਚ ਲਾਸ਼ਾਂ ਲਿਜਾਂਦੇ ਦਿਖਾਈ ਦਿੱਤੇ। ਕਾਕੀਨਾਡਾ ਸਰਕਾਰੀ ਹਸਪਤਾਲ ਦੇ ਸੁਪਰਡੈਂਟ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲ ਜ਼ਖਮੀ 90 ਤੋਂ 100 ਪ੍ਰਤੀਸ਼ਤ ਸੜ ਗਏ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

ਸੀਐਮ ਨਾਇਡੂ ਨੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਸਬੰਧਤ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚਣ ਅਤੇ ਸਥਿਤੀ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਰੁੱਝਿਆ ਹੋਇਆ ਹੈ। ਰਾਜ ਦੇ ਗ੍ਰਹਿ ਮੰਤਰੀ ਵੰਗਲਪੁਡੀ ਅਨੀਤਾ ਨੇ ਖਦਸ਼ਾ ਪ੍ਰਗਟ ਕੀਤਾ ਕਿ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ, ਕਿਉਂਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

CM ਦੀ ਕੁਰਸੀ ਸੰਭਾਲਦੇ ਹੀ ਐਕਸ਼ਨ 'ਚ Vijay Thalapathy , 200 ਯੂਨਿਟ ਬਿਜਲੀ ਮੁਫ਼ਤ; ਸੂਬੇ ਦੇ ਖ਼ਜ਼ਾਨੇ 'ਤੇ ਕਿੰਨਾ ਵਧੇਗਾ ਬੋਝ?
CM ਦੀ ਕੁਰਸੀ ਸੰਭਾਲਦੇ ਹੀ ਐਕਸ਼ਨ 'ਚ Vijay Thalapathy , 200 ਯੂਨਿਟ ਬਿਜਲੀ ਮੁਫ਼ਤ; ਸੂਬੇ ਦੇ ਖ਼ਜ਼ਾਨੇ 'ਤੇ ਕਿੰਨਾ ਵਧੇਗਾ ਬੋਝ?
IMD Rain Alert : ਉੱਤਰ ਭਾਰਤ ਦੇ ਇਨ੍ਹਾਂ ਰਾਜਾਂ 'ਚ ਅਗਲੇ 5 ਦਿਨਾਂ ਤੱਕ ਪਵੇਗੀ ਬਾਰਿਸ਼, ਜਾਣੋ ਮੌਸਮ ਦਾ ਹਾਲ 
IMD Rain Alert : ਉੱਤਰ ਭਾਰਤ ਦੇ ਇਨ੍ਹਾਂ ਰਾਜਾਂ 'ਚ ਅਗਲੇ 5 ਦਿਨਾਂ ਤੱਕ ਪਵੇਗੀ ਬਾਰਿਸ਼, ਜਾਣੋ ਮੌਸਮ ਦਾ ਹਾਲ 
New Salary Rules : ਅੱਜ ਤੋਂ ਲਾਗੂ ਹੋਏ 4 ਨਵੇਂ ਲੇਬਰ ਕੋਡ, ਜਾਣੋ ਤੁਹਾਡੀ ਸੈਲਰੀ ਤੇ ਛੁੱਟੀਆਂ 'ਤੇ ਕੀ ਹੋਵੇਗਾ ਅਸਰ
New Salary Rules : ਅੱਜ ਤੋਂ ਲਾਗੂ ਹੋਏ 4 ਨਵੇਂ ਲੇਬਰ ਕੋਡ, ਜਾਣੋ ਤੁਹਾਡੀ ਸੈਲਰੀ ਤੇ ਛੁੱਟੀਆਂ 'ਤੇ ਕੀ ਹੋਵੇਗਾ ਅਸਰ
Bengaluru 'ਚ ਵੱਡੀ ਸੁਰੱਖਿਆ ਚੂਕ ,PM ਮੋਦੀ ਦੇ ਪ੍ਰੋਗਰਾਮ ਵਾਲੀ ਥਾਂ ਨੇੜਿਓਂ ਮਿਲੀ ਵਿਸਫੋਟਕ ਸਮੱਗਰੀ ,ਏਜੰਸੀਆਂ 'ਚ ਮਚਿਆ ਹੜਕੰਪ
Bengaluru 'ਚ ਵੱਡੀ ਸੁਰੱਖਿਆ ਚੂਕ ,PM ਮੋਦੀ ਦੇ ਪ੍ਰੋਗਰਾਮ ਵਾਲੀ ਥਾਂ ਨੇੜਿਓਂ ਮਿਲੀ ਵਿਸਫੋਟਕ ਸਮੱਗਰੀ ,ਏਜੰਸੀਆਂ 'ਚ ਮਚਿਆ ਹੜਕੰਪ
Advertisement

ਵੀਡੀਓਜ਼

CM ਮਾਨ ਦਾ ਬਾਦਲ ‘ਤੇ ਤਿੱਖਾ ਵਾਰ — ‘ਹੁਣ ਬਾਰੀ ਤਾਂ ਜੇਲ੍ਹ ਜਾਣ ਦੀ ਆਉਗੀ
ਆਜ਼ਾਦੀ ਦਾ ਭਾਅ ਸਿਰਫ ਪੰਜਾਬੀਆਂ ਨੂੰ ਪਤਾ, ਅਸੀਂ ਕੁਰਬਾਨੀਆਂ ਦਿੱਤੀਆਂ ਨੇ
ਮੈਂ ED ਨੂੰ ਚੈਲੈਂਜ ਕਰਦਾ ਹਾਂ — ਮੇਰੇ ਫੋਨ ਦੀ ਫੋਰੈਂਸਿਕ ਜਾਂਚ ਕਰਵਾ
ED ਮਾਮਲੇ ‘ਚ ਅਮਨ ਅਰੋੜਾ ਭੜਕੇ — ‘ਮੇਰੀ ਇਮੇਜ ਖਰਾਬ ਕਰਨ ਦੀ ਕੋਸ਼ਿਸ਼
ED ਦੀ ਰੇਡ ਤੋਂ ਬਾਅਦ ਅਮਨ ਅਰੋੜਾ ਨੇ ਕੀਤੇ ਵੱਡੇ ਖੁਲਾਸੇ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ਜੇਲ੍ਹ 'ਚ ਬੰਦ ਨੌਜਵਾਨ ਦੀ ਮੌਤ , ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਬੰਧਕਾਂ 'ਤੇ ਲਗਾਏ ਗੰਭੀਰ ਇਲਜ਼ਾਮ
Amritsar ਜੇਲ੍ਹ 'ਚ ਬੰਦ ਨੌਜਵਾਨ ਦੀ ਮੌਤ , ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਬੰਧਕਾਂ 'ਤੇ ਲਗਾਏ ਗੰਭੀਰ ਇਲਜ਼ਾਮ
Trending News : ਸੜਕ 'ਤੇ ਸ਼ਰੇਆਮ ਅਸ਼ਲੀਲਤਾ, ਚਲਦੀ ਕਾਰ ਦੀ ਛੱਤ 'ਤੇ ਜੋੜੇ ਨੇ ਕੀਤਾ ਲਿਪਲੌਕ, ਵੀਡੀਓ ਵਾਇਰਲ
Trending News : ਸੜਕ 'ਤੇ ਸ਼ਰੇਆਮ ਅਸ਼ਲੀਲਤਾ, ਚਲਦੀ ਕਾਰ ਦੀ ਛੱਤ 'ਤੇ ਜੋੜੇ ਨੇ ਕੀਤਾ ਲਿਪਲੌਕ, ਵੀਡੀਓ ਵਾਇਰਲ
Video Leak: ਕੁੱਲ੍ਹੜ ਪੀਜ਼ਾ ਕਪਲ ਤੋਂ ਬਾਅਦ ਹੁਣ ਇਸ ਮਸ਼ਹੂਰ ਇੰਨਫਲੂਇੰਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮੱਚੀ ਤਰਥੱਲੀ..
ਕੁੱਲ੍ਹੜ ਪੀਜ਼ਾ ਕਪਲ ਤੋਂ ਬਾਅਦ ਹੁਣ ਇਸ ਮਸ਼ਹੂਰ ਇੰਨਫਲੂਇੰਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮੱਚੀ ਤਰਥੱਲੀ..
Big News: ਸਿਆਸਤ ਤੋਂ ਵੱਡੀ ਖਬਰ, ਪੰਜਾਬ 'ਆਪ' ਨੂੰ ਫਿਰ ਲੱਗਿਆ ਝਟਕਾ, ਇਨ੍ਹਾਂ 2 ਸੀਨੀਅਰ ਆਗੂਆਂ ਨੇ ਛੱਡਿਆ ਸਾਥ: ਸ਼੍ਰੋਮਣੀ ਅਕਾਲੀ ਦਲ 'ਚ...
ਸਿਆਸਤ ਤੋਂ ਵੱਡੀ ਖਬਰ, ਪੰਜਾਬ 'ਆਪ' ਨੂੰ ਫਿਰ ਲੱਗਿਆ ਝਟਕਾ, ਇਨ੍ਹਾਂ 2 ਸੀਨੀਅਰ ਆਗੂਆਂ ਨੇ ਛੱਡਿਆ ਸਾਥ: ਸ਼੍ਰੋਮਣੀ ਅਕਾਲੀ ਦਲ 'ਚ...
Thalapathy Vijay ਨੇ ਤਮਿਲਨਾਡੂ ਦੇ CM ਵਜੋਂ ਚੁੱਕੀ ਸਹੁੰ, PM ਮੋਦੀ ਨੇ ਵਧਾਈ ਦੇ ਨਾਲ ਦਿੱਤਾ ਖਾਸ ਸੁਨੇਹਾ
Thalapathy Vijay ਨੇ ਤਮਿਲਨਾਡੂ ਦੇ CM ਵਜੋਂ ਚੁੱਕੀ ਸਹੁੰ, PM ਮੋਦੀ ਨੇ ਵਧਾਈ ਦੇ ਨਾਲ ਦਿੱਤਾ ਖਾਸ ਸੁਨੇਹਾ
IAS Appointed CM Advisor: ਵੱਡਾ ਪ੍ਰਸ਼ਾਸਨਿਕ ਬਦਲਾਅ, ਸਾਬਕਾ IAS ਅਧਿਕਾਰੀ ਬਣਿਆ CM ਦਾ ਸਲਾਹਕਾਰ; ਜਾਣੋ ਨਾਮ...
IAS Appointed CM Advisor: ਵੱਡਾ ਪ੍ਰਸ਼ਾਸਨਿਕ ਬਦਲਾਅ, ਸਾਬਕਾ IAS ਅਧਿਕਾਰੀ ਬਣਿਆ CM ਦਾ ਸਲਾਹਕਾਰ; ਜਾਣੋ ਨਾਮ...
CBI Raids: ਵੱਡੀ ਖਬਰ, ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ: CBI ਨੇ Reliance Group ਨਾਲ ਜੁੜੇ 17 ਥਾਵਾਂ ’ਤੇ ਮਾਰਿਆ ਛਾਪਾ: ਵੱਡਾ ਖੁਲਾਸਾ ਹੋਇਆ...
ਵੱਡੀ ਖਬਰ, ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ: CBI ਨੇ Reliance Group ਨਾਲ ਜੁੜੇ 17 ਥਾਵਾਂ ’ਤੇ ਮਾਰਿਆ ਛਾਪਾ: ਵੱਡਾ ਖੁਲਾਸਾ ਹੋਇਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਕੀਲ ਦਾ ਬੇਰਹਿਮੀ ਨਾਲ ਕਤਲ; ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਕੀਲ ਦਾ ਬੇਰਹਿਮੀ ਨਾਲ ਕਤਲ; ਇਲਾਕੇ 'ਚ ਫੈਲੀ ਦਹਿਸ਼ਤ...
Embed widget