ਪੜਚੋਲ ਕਰੋ

Aam Aadmi Party: ਪੰਜਾਬ 'ਚ 18 ਮਹੀਨਿਆਂ ਦੀ ਸਰਕਾਰ ਨੇ MP 'ਚ 18 ਸਾਲਾਂ ਦੀ ਭਾਜਪਾ ਸਰਕਾਰ ਨਾਲੋਂ ਵੱਧ ਕੰਮ ਕੀਤੇ - ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ  ਲੋਕਾਂ ਦੀ ਇਹ ਭਾਰੀ ਭੀੜ ਬਦਲਾਅ ਦੇ ਸਂਕੇਤ ਹਨ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਦੀ ਸਰਕਾਰ ਤੋਂ ਦੁਖੀ ਹਨ। ਅੱਜ ਉਨ੍ਹਾਂ ਨੇ ਇਸ ਇਤਿਹਾਸਕ ਰੈਲੀ ਦਾ ਹਿੱਸਾ ਬਣਨ ਲਈ ਇੱਕ ਕ੍ਰਾਂਤੀ ਵੱਲ ਕਦਮ ਚੁਕਿਆ ਹੈ

Aam Aadmi Party: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ, ਜਿੱਥੇ 'ਆਪ' ਦੇ ਕੌਮੀ ਕਨਵੀਨਰ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਪਾਰਟੀ ਦੀਆਂ ਦਸ ਗਾਰੰਟੀਆਂ ਦਿੱਤੀ।

 ਇੱਥੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ  ਲੋਕਾਂ ਦੀ ਇਹ ਭਾਰੀ ਭੀੜ ਬਦਲਾਅ ਦੇ ਸਂਕੇਤ ਹਨ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਦੀ ਸਰਕਾਰ ਤੋਂ ਦੁਖੀ ਹਨ। ਅੱਜ ਉਨ੍ਹਾਂ ਨੇ ਇਸ ਇਤਿਹਾਸਕ ਰੈਲੀ ਦਾ ਹਿੱਸਾ ਬਣਨ ਲਈ ਇੱਕ ਕ੍ਰਾਂਤੀ ਵੱਲ ਕਦਮ ਚੁਕਿਆ ਹੈ ਜੋ 18 ਸਾਲਾਂ ਬਾਅਦ ਮੱਧ ਪ੍ਰਦੇਸ਼ ਵਿੱਚ ਸਰਕਾਰ ਬਦਲਣ ਦੀ ਸ਼ੁਰੂਆਤ ਕਰੇਗੀ। ਮਾਨ ਨੇ ਕਿਹਾ ਕਿ 18 ਸਾਲਾਂ ਵਿੱਚ ਸ਼ਿਵਰਾਜ ਚੌਹਾਨ ਸਰਕਾਰ ਨੇ ਲੋਕਾਂ ਲਈ ਕੁਝ ਨਹੀਂ ਕੀਤਾ। ਪੰਜਾਬ ਦੀ 'ਆਪ' ਸਰਕਾਰ ਨੇ ਸਿਰਫ 18 ਮਹੀਨਿਆਂ 'ਚ ਆਪਣੇ ਸੂਬੇ ਅਤੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ 18 ਮਹੀਨਿਆਂ ਵਿੱਚ ਸਾਡੀ ਸਰਕਾਰ ਨੇ 36,000 ਸਰਕਾਰੀ ਨੌਕਰੀਆਂ ਦਿੱਤੀਆਂ, 28,000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ, ਪੰਜਾਬ ਦੇ 90% ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ, ਸੂਬੇ ਦੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਵਿੱਚ ਕਾਫੀ ਸੁਧਾਰ ਹੋਇਆ ਹੈ। ਪਰ ਭਾਜਪਾ ਸਰਕਾਰ ਨੇ ਸੂਬੇ ਦੇ ਬਚਪਨ, ਜਵਾਨੀ ਅਤੇ ਬੁੜਾਪੇ ਨੂੰ ਲੁੱਟਿਆ ਹੈ।

ਮਾਨ ਨੇ ਅੱਗੇ ਕਿਹਾ ਕਿ ਭਾਜਪਾ ਵਾਲੇ‘ਜੁਮਲੇ’ਕਹਿੰਦੇ ਹਨ, ਉਹ ਆਉਣ ਵਾਲੀਆਂ ਚੋਣਾਂ ਵਿੱਚ ਹੋਰ ਵੀ ਬਹੁਤ ਕੁੱਝ ਕਹਿਣਗੇ। ਪਰ ਅਸੀਂ ਜੋ ਕਹਿੰਦੇ ਹਾਂ, ਪੂਰਾ ਕਰਦੇ ਹਾਂ ਅਤੇ ਇਹ ਸਾਰੇ ਕੰਮ ਅਸੀਂ ਪੰਜਾਬ ਅਤੇ ਦਿੱਲੀ ਵਿੱਚ ਕੀਤੇ ਹਨ।  ਮੋਦੀ 'ਨਾ ਖੁਦ ਪੜਿਆ ਹਾਂ, ਨਾ ਕਿਸੇ ਨੂੰ ਪੜਨ ਦਵਾਂਗਾ' ਦੇ ਨਿਯਮ ਦੀ ਪਾਲਣਾ ਕਰਦੇ ਹਨ ਪਰ ਅਸੀਂ ਸਕੂਲ ਬਣਾਉਂਦੇ ਹਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੰਦੇ ਹਾਂ। ਮਾਨ ਨੇ ਕਿਹਾ ਕਿ ਅਸੀਂ ਉਹ ਪਾਰਟੀ ਹਾਂ ਜੋ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਤੋਂ ਬਣੀ ਹੈ।  ਅਸੀਂ ਆਪਣੇ ਘਰਾਂ ਅਤੇ ਦੁਕਾਨਾਂ ਦੀ ਸਫਾਈ ਲਈ 'ਝਾੜੂ' ਦੀ ਵਰਤੋਂ ਕਰਦੇ ਹਾਂ ਪਰ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਇਸ 'ਝਾੜੂ' ਨਾਲ ਅਸੀਂ ਆਪਣੇ ਦੇਸ਼ ਨੂੰ ਵੀ ਸਾਫ਼ ਕਰਾਂਗੇ।

 ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਮੁੱਦਿਆਂ ਦੀ ਗੱਲ ਕਰਨ ਵਾਲੇ ਆਮ ਲੋਕ ਹਾਂ।  ਅਸੀਂ ਤੁਹਾਡੇ ਘਰਾਂ ਅਤੇ ਤੁਹਾਡੇ ਬੱਚਿਆਂ, ਉਨ੍ਹਾਂ ਦੀ ਸਿੱਖਿਆ ਅਤੇ ਭਵਿੱਖ ਬਾਰੇ ਗੱਲ ਕਰਦੇ ਹਾਂ।  ਅਸੀਂ ਹਸਪਤਾਲਾਂ ਅਤੇ ਰੁਜ਼ਗਾਰ ਬਾਰੇ ਗੱਲ ਕਰਦੇ ਹਾਂ।  ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦਿੱਲੀ ਦੀਆਂ 'ਆਪ' ਸਰਕਾਰਾਂ ਨੇ ਬੇਮਿਸਾਲ ਕੰਮ ਕੀਤੇ ਹਨ।  ਤੁਸੀਂ ਇਕ ਵਾਰ 'ਆਪ' ਨੂੰ ਮੌਕਾ ਦਿਓ,ਤੁਸੀਂ ਹੋਰ ਸਿਆਸੀ ਪਾਰਟੀਆਂ ਨੂੰ ਭੁੱਲ ਜਾਓਗੇ।

 ਅਰਵਿੰਦ ਕੇਜਰੀਵਾਲ ਨੇ ਐਮਪੀ ਦੇ ਲੋਕਾਂ ਨੂੰ 'ਕੇਜਰੀਵਾਲ ਕੀ ਗਰੰਟੀ' ਵੀ ਦਿੰਦੇ ਹੋਏ ਕਿਹਾ ਕਿ ਦੂਜੀਆਂ ਪਾਰਟੀਆਂ ਚੋਣ ਮੈਨੀਫੈਸਟੋ ਜਾਂ ਸੰਕਲਪ ਪੱਤਰ ਜਾਰੀ ਕਰਦੀਆਂ ਹਨ ਪਰ ਸਰਕਾਰ ਬਣਨ 'ਤੇ ਕੁਝ ਨਹੀਂ ਕਰਦੀਆਂ।  ਪਰ ਮੈਂ ਤੁਹਾਨੂੰ ਅੱਜ 10 ਗਾਰੰਟੀ ਦੇਵਾਂਗਾ ਅਤੇ ਸੂਬੇ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਅਸੀਂ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਾਂਗੇ ਅਤੇ ਆਮ ਲੋਕਾਂ ਲਈ ਹੋਰ ਵੀ ਬਹੁਤ ਕੁਝ ਕਰਾਂਗੇ।

10 ਗਾਰੰਟੀਆਂ ਵਿੱਚ ਸ਼ਾਮਲ ਹਨ-ਮੁਫਤ ਅਤੇ 24 ਘੰਟੇ ਬਿਜਲੀ ਦੀ ਗਾਰੰਟੀ, ਸਿੱਖਿਆ ਗਾਰੰਟੀ: ਜਿੱਥੇ ਅਸੀਂ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਉਣਗੇ ਅਤੇ ਮੁਫਤ ਸਿੱਖਿਆ ਦਵਾਂਗੇ, ਸਿਹਤ ਦੀ ਗਾਰੰਟੀ: ਸਭ ਲਈ ਮੁਫਤ ਇਲਾਜ ਅਤੇ ਸਾਰੇ ਆਧੁਨਿਕ ਸਾਧਨਾਂ ਨਾਲ ਵਧੀਆ ਸਰਕਾਰੀ ਹਸਪਤਾਲ, ਭ੍ਰਿਸ਼ਟਾਚਾਰ ਮੁਕਤ ਐਮ.ਪੀ, ਡੋਰ ਟੂ ਡੋਰ ਸੇਵਾਵਾਂ, ਰੁਜ਼ਗਾਰ ਸਿਰਜਣ ਅਤੇ ਬੇਰੁਜ਼ਗਾਰੀ ਭੱਤਾ, ਮੁਫਤ ਤੀਰਥ ਯਾਤਰਾ, ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਪੇਸਾ ਨੂੰ ਅਨੁਸੂਚਿਤ ਕਬੀਲੇ ਲਈ ਲਾਗੂ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਤੇ ਬਿਹਤਰ ਮੁਆਵਜ਼ੇ ਅਤੇ ਫਸਲਾਂ ਦਾ ਸਹੀ ਮੁੱਲ ਦੇਣ ਦਾ ਵਾਅਦਾ ਕੀਤਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Embed widget