ਪੜਚੋਲ ਕਰੋ

ਹਾਥੀਆਂ 'ਤੇ ਡਿੱਗੀ ਅਸਮਾਨੀ ਆਫ਼ਤ, ਅਸਾਮ ਵਿੱਚ 18 ਹਾਥੀਆਂ ਦੀ ਮੌਤ!

ਇਸ ਤੋਂ ਪਹਿਲਾਂ ਕਦੇ ਨਹੀਂ ਸੁਣਿਆ ਗਿਆ ਸੀ ਕਿ ਡੇਢ ਦਰਜਨ ਹਾਥੀ ਅਸਮਾਨੀ ਬਿਜਲੀ ਡਿੱਗਣ ਕਾਰਨ ਮਰ ਗਏ। ਅਸਾਮ ਵਿਚ 12 ਮਈ ਦੀ ਰਾਤ ਯਾਨੀ ਬੁੱਧਵਾਰ ਨੂੰ 18 ਹਾਥੀਆਂ ਦੀ ਮੌਤ ਹੋ ਗਈ। ਇਸ ਚੋਂ 14 ਹਾਥੀਆਂ ਦੀਆਂ ਲਾਸ਼ਾਂ ਇੱਕ ਪਹਾੜੀ ਦੀ ਚੋਟੀ 'ਤੇ ਮਿਲੀਆਂ।

ਗੁਹਾਟੀ: ਅਸਾਮ (Assam) ਦੇ ਨਾਗਾਓਂ ਜ਼ਿਲ੍ਹੇ ਵਿਚ ਸਥਿਤ ਕਾਠੀਯੋਟੋਲੀ ਰੇਂਜ ਦੇ ਪ੍ਰਸਤਾਵਿਤ ਕੁੰਡੌਲੀ ਜੰਗਲਾਤ ਰਿਜ਼ਰਵ ਵਿਚ ਬੁੱਧਵਾਰ ਦੀ ਰਾਤ ਅਸਮਾਨੀ ਬਿਜਲੀ (lightning strikes) ਡਿੱਗੀ। ਇਸ ਹਾਦਸੇ ਕਾਰਨ ਇੱਥੇ ਹਾਥੀਆਂ ਦੀ ਮੌਤ (elephants death) ਹੋ ਗਈ। ਅਸਾਮ ਦੇ ਮੁੱਖ ਜੰਗਲਾਤ ਦੇ ਮੁੱਖੀ ਅਮਿਤ ਸਹਾਏ ਨੇ ਦੱਸਿਆ ਕਿ ਇਹ ਹਾਦਸਾ ਨਾਗਾਓਂ-ਕਰਬੀ ਐਂਗਲਾਂਗ ਸਰਹੱਦ ਦੇ ਨੇੜੇ ਜੰਗਲ ਵਾਲੀ ਪਹਾੜੀ ਦੇ ਉੱਪਰ ਹੋਇਆ ਹੈ। ਇਹ ਇੱਕ ਬਹੁਤ ਹੀ ਦੂਰ ਦੁਰਾਡੇ ਅਤੇ ਵਖਰਾ ਖੇਤਰ ਹੈ। ਜੰਗਲ ਵਿਭਾਗ ਦੀ ਟੀਮ ਨੂੰ ਇੱਥੇ ਪਹੁੰਚਣ ਵਿਚ 24 ਘੰਟੇ ਲੱਗ ਗਏ। ਮੁਢਲੀ ਜਾਂਚ ਦੇ ਅਧਾਰ 'ਤੇ ਇਹ ਪਾਇਆ ਗਿਆ ਹੈ ਕਿ ਬਿਜਲੀ ਡਿੱਗਣ ਕਾਰਨ ਇਨ੍ਹਾਂ ਹਾਥੀਆਂ ਨੂੰ ਤੇਜ਼ ਝਟਕਾ ਲੱਗਾ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਅਸਾਮ ਦੇ ਪ੍ਰਮੁੱਖ ਜੰਗਲਾਤ ਮੁੱਖੀ (ਜੰਗਲੀ ਜੀਵਣ) ਅਮਿਤ ਸਹਾਏ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਨੂੰ ਕੁੰਡਤੋਲੀ ਰੇਂਜ ਵਿੱਚ ਕੁੰਡੌਲੀ ਪ੍ਰਸਤਾਵਿਤ ਰਿਜ਼ਰਵ ਜੰਗਲ ਦੇ ਨੇੜੇ ਇੱਕ ਪਹਾੜੀ ਖੇਤਰ ਵਿੱਚ ਵਾਪਰੀ। ਉਨ੍ਹਾਂ ਦੱਸਿਆ ਕਿ 18 ਹਾਥੀਆਂ ਦੀਆਂ ਲਾਸ਼ਾਂ ਦੋ ਵੱਖ-ਵੱਖ ਥਾਂਵਾਂ 'ਤੇ ਮਿਲੀਆਂ।

ਅਮਿਤ ਸਹਾਏ ਨੇ ਕਿਹਾ, “14 ਹਾਥੀਆਂ ਦੀਆਂ ਲਾਸ਼ਾਂ ਇੱਕ ਥਾਂ ਤੋਂ ਮਿਲੀਆਂ ਹਨ ਅਤੇ ਦੂਜੇ ਚਾਰ ਹਾਥੀਆਂ ਦੀਆਂ ਲਾਸ਼ਾਂ ਵਖਰੀ ਥਾਂ ਤੋਂ ਮਿਲੀਆਂ। ਮੁਢਲੀ ਪੜਤਾਲ ਤੋਂ ਇਹ ਸਾਹਮਣੇ ਆਇਆ ਹੈ ਕਿ ਹਾਥੀ ਦੀ ਮੌਤ ਅਸਮਾਨੀ ਬਿਜਲੀ ਡਿੱਗਣ ਕਾਰਨ ਹੋਈ ਹੋ ਸਕਦੀ ਹੈ। ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਅਤੇ ਪਸ਼ੂ ਰੋਗੀਆਂ ਨੂੰ ਘਟਨਾ ਸਥਾਨ 'ਤੇ ਲਿਜਾਇਆ ਗਿਆ ਹੈ।"

ਅਸਾਮ ਦੇ ਜੰਗਲਾਤ ਮੰਤਰੀ ਪਰਿਮਲ ਸ਼ੁਕਲਾਬੇਦਿਆ ਨੇ ਕਾਠੀਯੋਟੋਲੀ ਰੇਂਜ ਵਿੱਚ ਬਿਜਲੀ ਡਿੱਗਣ ਕਾਰਨ 18 ਜੰਗਲੀ ਹਾਥੀਆਂ ਦੀ ਮੌਤ 'ਤੇ ਸੋਗ ਕੀਤਾ। ਮੰਤਰੀ ਸ਼ੁਕਲਾਬੈਦਿਆ ਨੇ ਕਿਹਾ ਕਿ ਉਹ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਦੇ ਨਿਰਦੇਸ਼ਾਂ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਸਵੇਰੇ ਪੀਸੀਸੀਐਫ (ਜੰਗਲੀ ਜੀਵਣ) ਅਤੇ ਹੋਰ ਅਧਿਕਾਰੀਆਂ ਨਾਲ ਘਟਨਾ ਸਥਾਨ ਦਾ ਦੌਰਾ ਕੀਤਾ।

ਇਹ ਵੀ ਪੜ੍ਹੋ: Italy Fines Google: ਗੂਗਲ 'ਤੇ ਮਨਮਾਨੀ ਦੇ ਇਲਜ਼ਾਮ, ਇਟਲੀ ਨੇ ਲਗਾਇਆ 900 ਕਰੋੜ ਰੁਪਏ ਦਾ ਜ਼ੁਰਮਾਨਾ, ਜਾਣੋ ਪੂਰਾ ਮਾਮਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 2 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, 3 ਵਿੱਚੋਂ 2 ਨਾਵਾਂ ਤੇ ਲਗੀ ਮੋਹਰ, ਜਾਣੋ ਕਿੱਥੇ ਹੋਏ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 2 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, 3 ਵਿੱਚੋਂ 2 ਨਾਵਾਂ ਤੇ ਲਗੀ ਮੋਹਰ, ਜਾਣੋ ਕਿੱਥੇ ਹੋਏ ਤਾਇਨਾਤ?
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਵੱਡੀ ਖ਼ਬਰ! ਕਾਂਸਟੇਬਲ ਨੇ ਕੀਤੀ ਖੁਦਕੁਸ਼ੀ! EVM ਸਟ੍ਰਾਂਗ ਰੂਮ ਦੀ ਸੁਰੱਖਿਆ 'ਚ ਸੀ ਤਾਇਨਾਤ
ਵੱਡੀ ਖ਼ਬਰ! ਕਾਂਸਟੇਬਲ ਨੇ ਕੀਤੀ ਖੁਦਕੁਸ਼ੀ! EVM ਸਟ੍ਰਾਂਗ ਰੂਮ ਦੀ ਸੁਰੱਖਿਆ 'ਚ ਸੀ ਤਾਇਨਾਤ
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਅਤੇ ਮਸ਼ਹੂਰ ਗਾਇਕ ਦਾ ਪਿਤਾ 'ਭਾਜਪਾ' ਛੱਡ 'ਕਾਂਗਰਸ' 'ਚ ਹੋਇਆ ਸ਼ਾਮਲ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਅਤੇ ਮਸ਼ਹੂਰ ਗਾਇਕ ਦਾ ਪਿਤਾ 'ਭਾਜਪਾ' ਛੱਡ 'ਕਾਂਗਰਸ' 'ਚ ਹੋਇਆ ਸ਼ਾਮਲ, ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Embed widget