ਪੜਚੋਲ ਕਰੋ

Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 

Jhajjar News : ਹਰਿਆਣਾ ਦੇ ਝੱਜਰ 'ਚ ਇੱਕ 18 ਸਾਲਾ ਬੀਐੱਸਸੀ ਦੀ ਵਿਦਿਆਰਥਣ ਦੀ ਘਰ ਦੇ ਵਿਹੜੇ 'ਚ ਬਣੇ ਪਾਣੀ ਦੇ ਟੈਂਕ 'ਚ ਡੁੱਬਣ ਕਾਰਨ ਮੌਤ ਹੋ ਗਈ। ਟੈਂਕ ਕਰੀਬ 10 ਫੁੱਟ ਡੂੰਘਾ ਸੀ। ਜਦੋਂ ਤੱਕ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਿਆ

Jhajjar News : ਹਰਿਆਣਾ ਦੇ ਝੱਜਰ 'ਚ ਇੱਕ 18 ਸਾਲਾ ਬੀਐੱਸਸੀ ਦੀ ਵਿਦਿਆਰਥਣ ਦੀ ਘਰ ਦੇ ਵਿਹੜੇ 'ਚ ਬਣੇ ਪਾਣੀ ਦੇ ਟੈਂਕ 'ਚ ਡੁੱਬਣ ਕਾਰਨ ਮੌਤ ਹੋ ਗਈ। ਟੈਂਕ ਕਰੀਬ 10 ਫੁੱਟ ਡੂੰਘਾ ਸੀ। ਜਦੋਂ ਤੱਕ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਿਆ, ਉਦੋਂ ਤੱਕ ਵਿਦਿਆਰਥਣ ਦੀ ਮੌਤ ਹੋ ਚੁੱਕੀ ਸੀ। 

ਪਰਿਵਾਰ ਵੱਲੋਂ ਜਲਦਬਾਜ਼ੀ 'ਚ ਅੰਤਿਮ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸੇ ਦੌਰਾਨ ਗੁਆਂਢੀਆਂ ਨੇ ਮਾਮਲੇ ਨੂੰ ਸ਼ੱਕੀ ਦੱਸਦਿਆਂ ਪੁਲਿਸ ਨੂੰ ਸੂਚਨਾ ਦੇ ਦਿੱਤੀ।ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਉੱਥੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਭਦਾਨੀ ਪਿੰਡ ਦੀ ਰਹਿਣ ਵਾਲੀ ਸੀ ਵਿਦਿਆਰਥਣ

ਪੁਲਿਸ ਅਨੁਸਾਰ ਮ੍ਰਿਤਕਾ ਦੀ ਪਛਾਣ ਝੱਜਰ ਜ਼ਿਲ੍ਹੇ ਦੇ ਭਦਾਨੀ ਪਿੰਡ ਦੀ ਰਹਿਣ ਵਾਲੀ ਹੀਤੂ (18) ਪੁੱਤਰੀ ਪਵਨ ਵਜੋਂ ਹੋਈ ਹੈ। ਉਹ ਬੀਐੱਸਸੀ ਦੀ ਵਿਦਿਆਰਥਣ ਸੀ ਅਤੇ ਆਨਲਾਈਨ ਕੋਚਿੰਗ ਰਾਹੀਂ ਪੜ੍ਹਾਈ ਕਰ ਰਹੀ ਸੀ। ਉਸ ਦੇ ਪਿਤਾ ਝੱਜਰ ਦੇ ਇੱਕ ਨਿੱਜੀ ਸਕੂਲ ਵਿੱਚ ਡਰਾਈਵਰ ਵਜੋਂ ਕੰਮ ਕਰਦੇ ਹਨ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨਾਂ ਬਾਰੇ ਹੋਰ ਜਾਣਕਾਰੀ ਸਾਹਮਣੇ ਆ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
ਪ੍ਰਸ਼ਾਸਨਿਕ ਫੇਰਬਦਲ, 28 IPS ਅਫਸਰਾਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਪ੍ਰਸ਼ਾਸਨਿਕ ਫੇਰਬਦਲ, 28 IPS ਅਫਸਰਾਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Embed widget