1984 Anti-Sikh Riots: ਸਾਲ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕ ਦਿੱਤਾ ਹੈ। ਅਦਾਲਤ ਨੇ ਜਿੱਥੇ ਜਗਦੀਸ਼ ਟਾਈਟਲਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਉਥੇ ਹੀ ਉਸ ਖ਼ਿਲਾਫ਼ ਮੁਕੱਦਮੇ ਨੂੰ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ’ਤੇ ਸੁਣਵਾਈ 8 ਜੂਨ ਨੂੰ ਕਰੇਗੀ।


 






ਦੱਸ ਦਈਏ ਕਿ ਸਾਲ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਖਬਰ ਏਜੰਸੀ ਪੀਟੀਆਈ ਮੁਤਾਬਕ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਕੇਸ ਟਰਾਂਸਫਰ ਕਰ ਦਿੱਤਾ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਜਗਦੀਸ਼ ਟਾਈਟਲਰ ਵਿਰੁੱਧ ਪੂਰਕ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਨਾਲ ਹੀ ਉਸ ਨੂੰ ਮੁਕੱਦਮੇ ਲਈ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ