ਪੜਚੋਲ ਕਰੋ

ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮਗਰੋਂ ਬੋਲੇ ਕਾਨੂੰਨ ਮੰਤਰੀ

ਚੰਡੀਗੜ੍ਹ: ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵੱਲੋਂ ਕੱਲ੍ਹ 1984 ਸਿੱਖ ਕਤਲੇਆਮ ਦੇ ਦੋ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਬਾਅਦ ਅੱਜ ਬੀਜੇਪੀ ਨੇ ਕਾਂਗਰਸ ’ਤੇ ਤਿੱਖਾ ਵਾਰ ਕੀਤਾ ਹੈ। ਬੀਜੇਪੀ ਦੇ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਹੈ ਕਿ 35 ਸਾਲਾਂ ਵਿੱਚ ਕਾਂਗਰਸ ਨੇ ਪੂਰੀ ਕੋਸ਼ਿਸ਼ ਕੀਤੀ ਕਿ ਕਤਲੇਆਮ ਦੇ ਦੋਸ਼ੀਆਂ ’ਤੇ ਕੋਈ ਕਾਰਵਾਈ ਨਾ ਹੋਏ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਯੋਜਨਾਬੱਧ ਤਰੀਕੇ ਨਾਲ ਦੋਸ਼ੀਆਂ ਦਾ ਬਚਾਅ ਕੀਤਾ ਤੇ ਪੀੜਤਾਂ ਦੇ ਇਨਸਾਫ਼ ਦੇ ਰਾਹ ਵਿੱਚ ਅੜਿੱਕਾ ਡਾਹਿਆ। ਪ੍ਰਸਾਦ ਨੇ ਕਿਹਾ ਕਿ ਇੰਦਰਾ ਗਾਂਧੀ ਦੀ ਮੌਤ ਦੇ ਬਾਅਦ ਰਾਜੀਵ ਗਾਂਧੀ ਦੇ ਬੋਹੜ ਵਾਲੇ ਬਿਆਨ ਨੇ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਕੰਮ ਕੀਤਾ। ਜ਼ਿਕਰਯੋਗ ਹੈ ਕਿ ਇੰਦਰਾ ਗਾਂਧੀ ਦੇ ਮੌਤ ਬਾਅਦ ਉਨ੍ਹਾਂ ਦੀ ਪਹਿਲੀ ਬਰਸੀ ’ਤੇ ਇੰਡੀਆ ਗੇਟ ’ਤੇ ਸਭਾ ਹੋਈ ਸੀ ਜਿਸ ਵਿੱਚ ਰਾਜੀਵ ਗਾਂਧੀ ਨੇ ਕਿਹਾ ਸੀ ਕਿ ਜਦੋਂ ਬੋਹੜ ਡਿੱਗਦਾ ਹੈ ਤਾਂ ਧਰਤੀ ਤਾਂ ਹਿੱਲਦੀ ਹੀ ਹੈ, ਯਾਨੀ ਕਿ ਕੁਝ ਗਲਤ ਨਹੀਂ ਹੋਇਆ। ਪ੍ਰਸਾਦ ਨੇ ਕਿਹਾ ਕਿ ਕਾਂਗਰਸ ਨੇ ਅੱਜ ਤਕ ਆਪਣੇ ਆਪ ਨੂੰ ਰਾਜੀਵ ਗਾਂਧੀ ਦੇ ਬਿਆਨ ਤੋਂ ਵੱਖਰਿਆਂ ਨਹੀਂ ਕੀਤਾ। ਇਨਸਾਨੀਅਤ ਦਾ ਤਕਾਜ਼ਾ ਸੀ ਕਿ ਪੀੜਤਾਂ ਨੂੰ ਇਨਸਾਫ ਮਿਲੇ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਦਬਾਅ ਪੈਣ ਪਿੱਛੋਂ ਆਪਣੇ ਬਿਆਨ ’ਤੇ ਅਫ਼ਸੋਸ ਜਤਾਇਆ ਪਰ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਨੇ ਇਸ ’ਤੇ ਕੁਝ ਨਹੀਂ ਕਿਹਾ। ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਉਹ ਅਦਾਲਤ ਦੇ ਇਸ ਫੈਸਲੇ ਦੇ ਨਾਲ ਸੰਤੁਸ਼ਟ ਹਨ ਪਰ ਅੱਜ ਦੇਸ਼ ਨੂੰ ਦੱਸਣ ਦੀ ਜ਼ਰੂਰਤ ਹੈ ਕਿ ਕਾਂਗਰਸ ਦੀ ਸਰਕਾਰ ਨੇ ਆਪਣਿਆਂ ਨੂੰ ਬਚਾਇਆ ਤੇ ਪੂਰੀ ਕੋਸ਼ਿਸ਼ ਕੀਤੀ ਕਿ ਪੀੜਤਾਂ ਨੂੰ ਇਨਸਾਫ ਨਾ ਮਿਲੇ।

ਟਾਪ ਹੈਡਲਾਈਨ

Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ
Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
ਨਕਲੀ ਦਵਾਈ ਰੈਕੇਟ ਮਾਮਲੇ 'ਚ IPS ਦੀਪਕ ਗਹਿਲਾਵਤ CBI ਵੱਲੋਂ ਗ੍ਰਿਫ਼ਤਾਰ, ਰਿਸ਼ਵਤਖੋਰੀ ਦੇ ਦੋਸ਼
ਨਕਲੀ ਦਵਾਈ ਰੈਕੇਟ ਮਾਮਲੇ 'ਚ IPS ਦੀਪਕ ਗਹਿਲਾਵਤ CBI ਵੱਲੋਂ ਗ੍ਰਿਫ਼ਤਾਰ, ਰਿਸ਼ਵਤਖੋਰੀ ਦੇ ਦੋਸ਼
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
Embed widget