ਪੜਚੋਲ ਕਰੋ

1984 ਸੱਜਣ ਕੁਮਾਰ ਦੀ ਮੁਸ਼ਕਲਾਂ ਅਜੇ ਬਾਕੀ, ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਸੱਜਣ ਕੁਮਾਰ ਵਲੋਂ ਵੱਧਦੀ ਉਮਰ ਅਤੇ ਬਿਮਾਰੀ ਦੇ ਅਧਾਰ 'ਤੇ ਜ਼ਮਾਨਤ ਮੰਗੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਹ ਕੋਈ ਛੋਟਾ ਕੇਸ ਨਹੀਂ ਹੈ। ਇਸ ਕੇਸ ਦੀ ਸੁਣਵਾਈ ਕਰ ਰਹੇ ਚੀਫ਼ ਜਸਟਿਸ ਐਸਏ ਬੋਬੜੇ ਨੇ ਕਿਹਾ ਕਿ ਹਸਪਤਾਲ ਵਿੱਚ ਦਾਖਲ ਹੋਣਾ ਜ਼ਰੂਰੀ ਨਹੀਂ ਹੈ। ਅਜਿਹੀ ਸਥਿਤੀ ਵਿੱਚ ਅਸੀਂ ਮਨਜ਼ੂਰੀ ਨਹੀਂ ਦੇ ਸਕਦੇ। ਅਸੀਂ ਪਟੀਸ਼ਨ ਖਾਰਜ ਕਰ ਦਿੰਦੇ ਹਾਂ। ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਦੀ ਸਜ਼ਾ ਖਿਲਾਫ ਅਪੀਲ ਹੇਠਲੀ ਅਦਾਲਤ ਖੁੱਲ੍ਹਣ ਤੋਂ ਬਾਅਦ ਹੋਵੇਗੀ। ਅਦਾਲਤ ਨੇ ਸੱਜਣ ਨੂੰ ਹਸਪਤਾਲ ਵਿੱਚ ਰਹਿਣ ਦੀ ਅਰਜ਼ੀ ਨੂੰ ਵੀ ਠੁਕਰਾ ਦਿੱਤਾ ਅਤੇ ਕਿਹਾ ਕਿ ਮੈਡੀਕਲ ਰਿਪੋਰਟ ਮੁਤਾਬਕ ਹਸਪਤਾਲ ਵਿੱਚ ਦਾਖਲ ਰਹਿਣ ਦੀ ਜ਼ਰੂਰਤ ਨਹੀਂ ਹੈ। ਦੱਸ ਦਈਏ ਕਿ ਦਸੰਬਰ 2018 ਵਿੱਚ ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਸੁਪਰੀਮ ਕੋਰਟ ਨੇ ਫਿਲਹਾਲ ਉਮਰ ਅਤੇ ਬਿਮਾਰੀ ਦੇ ਅਧਾਰ 'ਤੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਉਸਨੂੰ ਜੇਲ੍ਹ ਵਿੱਚ ਰਹਿਣਾ ਪਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget