ਪੜਚੋਲ ਕਰੋ

Supreme Court: ਸਿੱਖ ਕਤਲੇਆਮ: ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਨੂੰ ਵੱਡਾ ਝਟਕਾ, ਜ਼ਮਾਨਤ ਦੇਣ ਤੋਂ ਇਨਕਾਰ

Sajjan Kumar: ਸੀਬੀਆਈ ਨੇ ਮੈਡੀਕਲ ਰਿਪੋਰਟ ਵਿੱਚ ਕਿਹਾ ਕਿ ਸੱਜਣ ਕੁਮਾਰ ਦੀ ਸਿਹਤ ਸਥਿਰ ਹੈ। ਉਸ ਦਾ ਇਲਾਜ ਚੱਲ ਰਿਹਾ ਹੈ ਤੇ ਉਹ ਠੀਕ ਹੋ ਰਿਹਾ ਹੈ।

ਨਵੀਂ ਦਿੱਲੀ: 1984 ਦੇ ਸਿੱਖ ਕਤਲੇਆਮ ਕੇਸ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਮੈਡੀਕਲ ਆਧਾਰ 'ਤੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਬੀਆਈ ਨੇ ਅਦਾਲਤ ਵਿੱਚ ਮੈਡੀਕਲ ਰਿਪੋਰਟ ਦਾਇਰ ਕੀਤੀ ਹੈ। ਸੀਬੀਆਈ ਨੇ ਮੈਡੀਕਲ ਰਿਪੋਰਟ ਵਿੱਚ ਕਿਹਾ ਕਿ ਸੱਜਣ ਕੁਮਾਰ ਦੀ ਸਿਹਤ ਸਥਿਰ ਹੈ। ਉਸ ਦਾ ਇਲਾਜ ਚੱਲ ਰਿਹਾ ਹੈ ਤੇ ਉਹ ਠੀਕ ਹੋ ਰਿਹਾ ਹੈ।

ਸੀਬੀਆਈ ਨੇ ਕਿਹਾ ਕਿ ਸੱਜਣ ਕੁਮਾਰ ਦੇ ਵਕੀਲ ਨੇ ਦੱਸਿਆ ਹੈ ਕਿ ਉਹ ਮੇਦਾਂਤਾ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਉਹ ਹਿਰਾਸਤ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਸਕਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਕੁਮਾਰ ਇਕੱਲੇ ਅਜਿਹੇ ਬਿਮਾਰ ਨਹੀਂ ਜਿਨ੍ਹਾਂ ਨੂੰ ਖਾਸ ਇਲਾਜ ਦਿੱਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਗੰਭੀਰ ਅਪਰਾਧ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਉਹ ਜੇਲ੍ਹ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਆਪਣਾ ਇਲਾਜ ਕਰਵਾ ਸਕਦਾ ਹੈ।

ਦੱਸ ਦੇਈਏ ਕਿ ਸੱਜਣ ਕੁਮਾਰ ਨੇ ਮੈਡੀਕਲ ਆਧਾਰ 'ਤੇ ਅੰਤ੍ਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਸੱਜਣ ਕੁਮਾਰ ਵੱਲੋਂ ਵਿਕਾਸ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਲ ਨੂੰ ਮੈਡੀਕਲ ਆਧਾਰਾਂ 'ਤੇ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ। ਵਿਕਾਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬਹੁਤ ਜ਼ਿਆਦਾ ਭਾਰ ਘਟ ਗਿਆ ਹੈ ਤੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਣ ਦੀ ਜ਼ਰੂਰਤ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਭਰ ਵਿੱਚ ਸਿੱਖਾਂ ਵਿਰੁੱਧ ਹਿੰਸਾ ਭੜਕ ਉੱਠੀ ਸੀ। ਦਿੱਲੀ ਹਾਈਕੋਰਟ ਨੇ ਦਸੰਬਰ 2018 ਵਿੱਚ ਦਿੱਲੀ ਦੰਗਿਆਂ ਦੇ ਲਈ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਬਾਅਦ ਤੋਂ ਸੱਜਣ ਕੁਮਾਰ ਜੇਲ੍ਹ ਵਿੱਚ ਹੈ। ਸਾਲ 2013 ਵਿੱਚ ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਨੂੰ ਪਲਟ ਦਿੱਤਾ ਸੀ। ਇਸ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ: Taliban News: ਤਾਲਿਬਾਨ ਦੇ ਵਧਾਇਆ ਭਾਰਤ ਦਾ ਫਿਕਰ, ਕਸ਼ਮੀਰੀ ਮੁਸਮਾਨਾਂ ਬਾਰੇ ਕੀਤਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget