ਪੜਚੋਲ ਕਰੋ

ਮੌਬ ਲਿੰਚਿੰਗ 'ਤੇ ਫਸਦੇ ਵੇਖ ਮੋਦੀ ਦੇ ਮੰਤਰੀਆਂ ਨੇ ਕਾਂਗਰਸ ਨੂੰ ਸਿੱਖ ਕਤਲੇਆਮ 'ਤੇ ਘੇਰਿਆ 

ਨਵੀਂ ਦਿੱਲੀ: ਦੇਸ਼ ਵਿੱਚ ਭੀੜ ਵੱਲੋਂ ਕੁੱਟਮਾਰ ਕਰਕੇ ਕਤਲ (ਮੌਬ ਲਿੰਚਿੰਗ) ਦੀਆਂ ਘਟਨਾਵਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ 1984 ਵਿੱਚ ਸਿੱਖ ਕਤਲੇਆਮ ਮੌਬ ਲਿੰਚਿੰਗ ਦੀ ਸਭ ਤੋਂ ਵੱਡੀ ਘਟਨਾ ਸੀ। ਬੇਭਰੋਸਗੀ ਮਤੇ ਸਬੰਧੀ ਚਰਚਾ ਦੌਰਾਨ ਰਾਜਨਾਥ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਅਜਿਹੀਆਂ ਘਟਨਾਵਾਂ ’ਤੇ ਲਗਾਮ ਲਾਉਣ ਲਈ ਹਰ ਸੰਭਵ ਮਦਦ ਕਰੇਗੀ ਪਰ ਸੂਬਾ ਸਰਕਾਰਾਂ ਨੂੰ ਵੀ ਅਜਿਹੀਆਂ ਘਟਨਾਵਾਂ ਖਿਲਾਫ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਵੀ ਕਿਹਾ ਕਿ 1984 ਵਿੱਚ ਸਿੱਖਾਂ ਨਾਲ ਜੋ ਹੋਇਆ, ਉਹ ਇਸ ਦੇਸ਼ ਦੇ ਇਤਿਹਾਸ ਦੀ ਸਭ ਤੋਂ ਵੱਡੀ ਮੌਬ ਲਿੰਚਿੰਗ ਸੀ।
  ਸਿੱਖਾਂ  ਨੂੰ ਮਿਲੇਗਾ ਨਿਆਂ
31 ਅਕਤੂਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਬਾਅਦ ਭੜਕੇ ਸਿੱਖ ਵਿਰੋਧੀ ਦੰਗੇ ਦਾ ਜ਼ਿਕਰ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ 1984 ਦੀ ਘਟਨਾ ਸਭ ਤੋਂ ਵੱਡੀ ਮੌਬ ਲਿੰਚਿੰਗ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਮਾਮਲੇ ਸਬੰਧੀ SIT ਗਠਿਤ ਕੀਤੀ ਹੈ ਤੇ ਸਿੱਖਾਂ ਨੂੰ ਨਿਆਂ ਜ਼ਰੂਰ ਮਿਲੇਗਾ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਨੇ ਨੋਟਬੰਦੀ, ਆਂਧਰਾ ਪ੍ਰਦੇਸ਼ ਤੇ ਹੋਰ ਕਈ ਮੁੱਦਿਆਂ ’ਤੇ ਗੱਲ ਕੀਤੀ ਪਰ ਇਸ ਦੌਰਾਨ ਉਨ੍ਹਾਂ ਗੁਜਰਾਤ ਦੰਗਿਆਂ ਬਾਰੇ ਕੁਝ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੁੱਦਿਆਂ ਵਿੱਚ ਕੇਂਦਰ ਜ਼ਰੂਰੀ ਮਦਦ ਕਰੇਗਾ।
  ਸਰਕਾਰ ਦੀ ਸਖ਼ਤੀ ਦੇ ਬਾਵਜੂਦ ਮੌਬ ਲਿੰਚਿੰਗ ਜਾਰੀ
ਜਿੱਥੇ ਇੱਕ ਪਾਸੇ ਸਰਕਾਰਾਂ ਮੌਬ ਲਿੰਚਿੰਗ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਬਾਰੇ ਸਖ਼ਤੀ ਨਾਲ ਕਾਰਵਾਈ ਕਰਨ ਦੀ ਗੱਲ ਕਹਿ ਰਹੀਆਂ ਹਨ ਉੱਥੇ ਅੱਜ ਸਵੇਰੇ ਹੀ ਗਊ ਰੱਖਿਆ ਦ ਨਾਂ ’ਤੇ ਇੱਕ ਵਾਰ ਫਿਰ ਭੀੜ ਨੇ ਇੱਕ ਵਿਅਕਤੀ ਨੂੰ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰ ਦਿੱਤਾ। ਖ਼ਬਰ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਅਲਵਰ ਦੇ ਰਾਮਗੜ੍ਹ ਇਲਾਕੇ ਦੇ ਪਿੰਡ ਲੱਲਾਵੰਡੀ ਵਿੱਚ ਗਊ ਤਸਕਰ ਹੋਣ ਦੇ ਸ਼ੱਕ ਵਿੱਚ ਭੀੜ ਨੇ ਅਕਬਰ ਨਾਂ ਦੇ ਇੱਕ ਵਿਅਕਤੀ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਕਿ ਉਸ ਦੀ ਮੌਤ ਹੋ ਗਈ।
  ਕੇਂਦਰੀ ਮੰਤਰੀ ਨੇ ਸਿੱਖ ਦੰਗਿਆਂ ਦੀ ਯਾਦ ਦਵਾਉਂਦਿਆਂ ਘਟਨਾ ਦੀ ਕੀਤੀ ਨਿੰਦਾ
ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਉਕਤ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਆਪਣੇ ਤਰ੍ਹਾਂ ਦੀ ਕੋਈ ਪਹਿਲੀ ਘਟਨਾ ਨਹੀਂ ਹੈ। 1984 ਵਿੱਚ ਸਿੱਖਾਂ ਨਾਲ ਜੋ ਹੋਇਆ, ਉਹ ਇਸ ਦੇਸ਼ ਦਿ ਇਤਿਹਾਸ ਦੀ ਸਭ ਤੋਂ ਵੱਡੀ ਮੌਬ ਲਿੰਚਿੰਗ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Embed widget